ਸ੍ਰੀ ਮੁਕਤਸਰ ਸਾਹਿਬ : ਮਾਣਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ 12 ਸਤੰਬਰ 2026 ਨੂੰ ਕੀਤਾ ਜਾ ਰਿਹਾ ਹੈ। ਜਿਸ ਸਬੰਧੀ, ਸ੍ਰੀਮਤੀ ਜਸਵਿੰਦਰ ਸ਼ੀਮਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵੱਲੋ ਮੀਟਿੰਗ ਕੀਤੀ ਗਈ, ਜਿਸ ਵਿੱਚ ਸੈਸ਼ਨ ਡਿਵੀਜਨ ਦੇ ਸਾਰੇ ਜੂਡੀਸ਼ੀਅਲ ਅਫਸਰਾਂ, ਸ਼੍ਰੀ ਨੀਰਜ ਕੁਮਾਰ ਸਿੰਗਲਾ (ਅਡੀਸ਼ਨਲ...