Facebook-f Youtube X-twitter

ਗੋਲੀ ਵਾਂਗ ਆ ਰਹੀ ਕਾਰ ਨੇ ਪਾਏ ਖਿਲਾਰੇ,ਕੱਢ ਲਏ ਇੱਕ ਬੰਦੇ ਦੇ ਸਾਹ

ਲੁਧਿਆਣਾ -ਭਾਮੀਆਂ ਰੋਡ ’ਤੇ ਤੇਜ਼ ਰਫ਼ਤਾਰ ਕਾਰ ਨੇ 3-4 ਲੋਕਾਂ ਨੂੰ ਦਰੜ ਦਿਤਾ। ਇਸ ਹਾਦਸੇ ਵਿਚ ਕੁਲਚੇ-ਛੋਲੇ ਵੇਚਣ ਵਾਲੇ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 3 ਹੋਰ ਜ਼ਖ਼ਮੀ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਕਾਰ ਦਾ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ।
ਚਸ਼ਮਦੀਦਾਂ ਦੇ ਅਨੁਸਾਰ, ਤੇਜ਼ ਰਫ਼ਤਾਰ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਪਲਟ ਗਈ, ਜਿਸ ਕਾਰਨ ਸੜਕ ਕਿਨਾਰੇ ਖੜ੍ਹੇ ਲੋਕ ਇਸ ਦੀ ਲਪੇਟ ਵਿਚ ਆ ਗਏ। ਸਥਾਨਕ ਲੋਕਾਂ ਨੇ ਤੁਰਤ ਨੌਜਵਾਨ ਨੂੰ ਫੜ ਲਿਆ, ਜੋ ਸ਼ਰਾਬੀ ਸੀ। ਉੱਥੇ ਮੌਜੂਦ ਲੋਕਾਂ ਨੇ ਉਸ ਦੀ ਵੀਡੀਉ ਵੀ ਬਣਾਈ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਨੂੰ ਦਿਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਡਰਾਈਵਰ ਵਿਰੁਧ ਕਾਰਵਾਈ ਕੀਤੀ ਜਾ ਰਹੀ ਹੈ।
ਲੋਕਾਂ ਨੇ ਦਸਿਆ ਕਿ ਪੁਲਿਸ ਘਟਨਾ ਤੋਂ ਲਗਭਗ 1 ਘੰਟੇ ਬਾਅਦ ਮੌਕੇ ’ਤੇ ਪਹੁੰਚੀ। ਪੁਲਿਸ ਦੇ ਆਉਣ ਤੋਂ ਪਹਿਲਾਂ ਹੀ, ਇਕ ਵਿਅਕਤੀ ਨੇ 1”49 ਕਾਰ ਦੇ ਡਰਾਈਵਰ ਨੂੰ ਸਵਿਫਟ ਕਾਰ ਵਿਚ ਬਿਠਾ ਲਿਆ ਅਤੇ ਭੱਜ ਗਿਆ। ਏਐਸਆਈ ਬਲਵਿੰਦਰ ਸਿੰਘ ਨੇ ਦਸਿਆ ਕਿ ਪੁਲਿਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਹੈ ਕਿ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਕਈ ਲੋਕਾਂ ਨੂੰ ਦਰੜ ਦਿਤਾ ਹੈ। ਪਤਾ ਲੱਗਾ ਹੈ ਕਿ ਕਾਰ ਚੰਡੀਗੜ੍ਹ ਦੀ ਹੈ। ਲੋਕਾਂ ਨੇ ਦਸਿਆ ਕਿ ਇਕ ਸਟਰੀਟ ਵਿਕਰੇਤਾ ਅਤੇ ਇਕ ਬੁਲੇਟ ਬਾਈਕ ਸਵਾਰ ਨੂੰ ਕਾਰ ਨੇ ਟੱਕਰ ਮਾਰ ਦਿਤੀ ਹੈ।ਲੁਧਿਆਣਾ -ਭਾਮੀਆਂ ਰੋਡ ’ਤੇ ਤੇਜ਼ ਰਫ਼ਤਾਰ ਕਾਰ ਨੇ 3-4 ਲੋਕਾਂ ਨੂੰ ਦਰੜ ਦਿਤਾ। ਇਸ ਹਾਦਸੇ ਵਿਚ ਕੁਲਚੇ-ਛੋਲੇ ਵੇਚਣ ਵਾਲੇ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 3 ਹੋਰ ਜ਼ਖ਼ਮੀ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਕਾਰ ਦਾ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ।
ਚਸ਼ਮਦੀਦਾਂ ਦੇ ਅਨੁਸਾਰ, ਤੇਜ਼ ਰਫ਼ਤਾਰ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਪਲਟ ਗਈ, ਜਿਸ ਕਾਰਨ ਸੜਕ ਕਿਨਾਰੇ ਖੜ੍ਹੇ ਲੋਕ ਇਸ ਦੀ ਲਪੇਟ ਵਿਚ ਆ ਗਏ। ਸਥਾਨਕ ਲੋਕਾਂ ਨੇ ਤੁਰਤ ਨੌਜਵਾਨ ਨੂੰ ਫੜ ਲਿਆ, ਜੋ ਸ਼ਰਾਬੀ ਸੀ। ਉੱਥੇ ਮੌਜੂਦ ਲੋਕਾਂ ਨੇ ਉਸ ਦੀ ਵੀਡੀਉ ਵੀ ਬਣਾਈ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਨੂੰ ਦਿਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਡਰਾਈਵਰ ਵਿਰੁਧ ਕਾਰਵਾਈ ਕੀਤੀ ਜਾ ਰਹੀ ਹੈ।
ਲੋਕਾਂ ਨੇ ਦਸਿਆ ਕਿ ਪੁਲਿਸ ਘਟਨਾ ਤੋਂ ਲਗਭਗ 1 ਘੰਟੇ ਬਾਅਦ ਮੌਕੇ ’ਤੇ ਪਹੁੰਚੀ। ਪੁਲਿਸ ਦੇ ਆਉਣ ਤੋਂ ਪਹਿਲਾਂ ਹੀ, ਇਕ ਵਿਅਕਤੀ ਨੇ 1”49 ਕਾਰ ਦੇ ਡਰਾਈਵਰ ਨੂੰ ਸਵਿਫਟ ਕਾਰ ਵਿਚ ਬਿਠਾ ਲਿਆ ਅਤੇ ਭੱਜ ਗਿਆ। ਏਐਸਆਈ ਬਲਵਿੰਦਰ ਸਿੰਘ ਨੇ ਦਸਿਆ ਕਿ ਪੁਲਿਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਹੈ ਕਿ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਕਈ ਲੋਕਾਂ ਨੂੰ ਦਰੜ ਦਿਤਾ ਹੈ। ਪਤਾ ਲੱਗਾ ਹੈ ਕਿ ਕਾਰ ਚੰਡੀਗੜ੍ਹ ਦੀ ਹੈ। ਲੋਕਾਂ ਨੇ ਦਸਿਆ ਕਿ ਇਕ ਸਟਰੀਟ ਵਿਕਰੇਤਾ ਅਤੇ ਇਕ ਬੁਲੇਟ ਬਾਈਕ ਸਵਾਰ ਨੂੰ ਕਾਰ ਨੇ ਟੱਕਰ ਮਾਰ ਦਿਤੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.