Facebook-f Youtube X-twitter

ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਲਗਾਇਆ ਜਾਗਰੂਕਤਾ ਕੈਂਪ

ਬਟਾਲਾ, 6 ਅਗਸਤ (    ) ਸਥਾਨਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਰਬਨ ਅਸਟੇਟ ਵਿਖੇ ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਮੂੱਖ ਅਧਿਆਪਕਾ ਸੁਖਮੀਤ ਕੌਰ ਦੀ ਅਗਵਾਈ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਸਿਵਲ ਡਿਫੈਂਸ ਬਟਾਲਾ ਵਲੋਂ ਪੋਸਟ ਵਾਰਡਨ ਹਰਬਖਸ਼ ਸਿੰਘ, ਮਨਿੰਦਰ ਕੌਰ, ਰੂਬੀ, ਗੁਰਪ੍ਰੀਤ ਸਿੰਘ ਸਾਰੇ ਸੀਡੀ ਵਲੰਟੀਅ੍ਰਜ਼, ਨਵਨੀਤ ਕੌਰ, ਰਣਜੀਤ ਕੌਰ, ਸੰਤੌਸ਼ ਕੁਮਾਰੀ, ਡਿੰਪਲ, ਗੁਰਜੀਤ ਕੌਰ, ਸੁਖਵਿੰਦਰ ਕੌਰ ਦੇ ਨਾਲ ਵਿਦਿਆਰਥੀ ਹਾਜ਼ਰ ਸਨ।

 ਸ਼ੁਰੂਆਤ ਵਿਚ ਭਗਤ ਪੂਰਨ ਸਿੰਘ ਜੀ ਦੇ ਜੀਵਨ ‘ਤੇ ਚਾਣਨਾ ਪਾਇਆ ‘ਤੇ ਬੱਚਿਆਂ ਨੂੰ ਉਨ੍ਹਾਂ ਦੇ ਸਿੱਖਿਆਵਾਂ ਦੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆ ਨੂੰ ਕਿਹਾ ਕਿ ਸਥਾਪਤ ਪਿੰਗਲਵਾੜੇ ਵੀ ਜਰੂਰ ਜਾਣ ਜਿਸ ਨਾਲ ਸਾਡੇ ਵਿਚ ਵੀ ਸਮਾਜਿਕ ਸੇਵਾ ਭਾਵਨਾ ਪੈਦਾ ਹੋਵੇ।। ਇਸ ਤੋਂ ਅੱਗੇ ਨਾਗਰਿਕ ਸੁਰੱਖਿਆ ਤਹਿਤ ਫਸਟ ਏਡ ਬਾਕਸ, ਸਿਵਲ ਡਿਫੈਂਸ ਦੇ ਉਦੇਸ਼ ਤੇ ਸੜਣ ਮੌਕੇ ਕੀ ਕਰੀਏ-ਕੀ ਨਾ ਕਰੀਏ ਬਾਰੇ ਦੱਸਿਆ ਤੇ ਅਭਿਆਸ ਵੀ ਕਰਵਾਇਆ। ਆਖਰ ਵਿਚ ਜਾਨਵਰਾਂ ਦੀ ਜਾਨ ਬਚਾਉਣ ਵਾਲੇ ਬਹਾਦਰ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ  ਅਤੇ ਸਮੂਹ ਸਟਾਫ ਵਲੌ ਸਿਵਲ ਡਿਫੈਂਸ ਟੀਮ ਦਾ ਧੰਨਵਾਦ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.