Facebook-f Youtube X-twitter

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ  ਲਾਗਤ  ਨਾਲ ਤਿਆਰ ਹੋਣ ਵਾਲੇ ਬਿਜਲੀ  ਗਰਿੱਡ ਦਾ ਰੱਖਿਆ ਨੀਂਹ ਪੱਥਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ  ਲਾਗਤ  ਨਾਲ ਤਿਆਰ ਹੋਣ ਵਾਲੇ ਬਿਜਲੀ  ਗਰਿੱਡ ਦਾ ਰੱਖਿਆ ਨੀਂਹ ਪੱਥਰ
ਮਲੋਟ/ ਸ੍ਰੀ ਮੁਕਤਸਰ ਸਾਹਿਬ 12 ਅਗਸਤ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.
ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ  ਲਾਗਤ  ਨਾਲ ਤਿਆਰ ਹੋਣ ਵਾਲੇ 66 ਕੇ.ਵੀ. ਸਬ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ, ਇਸ ਨਾਲ  ਲਾਗਲੇ ਪਿੰਡਾਂ ਨੂੰ ਬਿਜਲੀ ਦੀ ਦਰਪੇਸ਼ ਆ ਰਹੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ।
ਇਸ ਮੌਕੇ ਤੇ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਉਹਨਾਂ ਦੱਸਿਆ ਕਿ ਇਸ ਗਰਿਡ ਨਾਲ ਫਕਰਸਰ—ਥੇਹੜੀ ਤੋਂ ਇਲਾਵਾ ਨਾਲ ਲੱਗਦੇ 15—20 ਪਿੰਡਾਂ ਨੂੰ ਬਿਜਲੀ ਦੀ ਪੂਰੀ ਸਪਲਾਈ ਮਿਲੇਗੀ ਅਤੇ ਇਹ 66 ਕੇ.ਵੀ. ਸਬ ਸਟੇਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਚਾਰ—ਪੰਜ ਮਹੀਨਿਆਂ ਵਿੱਚ ਤਿਆਰ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਗਰਿਡ ਦੇ ਤਿਆਰ ਹੋਣ ਨਾਲ ਬਿਜਲੀ ਦੀ ਘੱਟ—ਵੱਧ ਵੋਲਟੇਜ਼ ਤੋਂ ਮੁਕਤੀ ਮਿਲੇਗੀ ਅਤੇ ਪਿੰਡਾਂ ਦੇ ਲੋਕਾਂ ਨੂੰ ਇਸ ਦਾ ਪੂਰਾ ਫਾਇਦਾ ਹੋਵੇਗਾ।
 ਉਹਨਾਂ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਮਲੋਟ ਹਲਕੇ ਵਿੱਚ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ ਅਤੇ ਜਲਦੀ ਹੀ ਮਲੋਟ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਹਰੀਟੇਜ਼ ਸਟਰੀਟ ਦਾ ਕੰਮ ਸ਼ੁਰੂ ਹੋ ਜਾਵੇਗਾ।
ਇਸ ਮੌਕੇ  ਜਿਲਾ  ਪ੍ਰਧਾਨ  ਜਸ਼ਨ  ਬਰਾੜ, ਚੇਅਰਮੈਨ  ਜਗਦੇਵ  ਸਿੰਘ  ਬਾਮ, ਜਿਲਾ  ਪ੍ਰੀਸ਼ਦ  ਮੈਬਰ  ਕੁਲਵਿੰਦਰ  ਸਿੰਘ  ਬਰਾੜ, ਡਇਰੈਕਟਰ ਇੰਦਰਪਾਲ  ਸਿੰਘ  ਅਤੇ  ਚੀਫ  ਐਚ  ਐਸ਼  ਬਿੰਦਰਾ ਬਿਜਲੀ  ਬੋਰਡ  ਪੰਜਾਬ ਅਤੇ  ਐਕਸੀਅਨ  ਦਲਵੀਰ  ਸਿੰਘ, ਐਕਸੀਅਨ ਮਨਦੀਪ  ਸਿੰਘ, ਸਰਪੰਚ  ਮਨਪਰੀਤ  ਸਿੰਘ  ਢਿੱਲੋਂ  ਫ਼ਕਰਸਰ, ਪੀ  ਏ  ਅਰਸ਼ ਸਿੱਧੂ  ਅਤੇ  ਪੀ  ਏ  ਸਿ਼ੰਦਰਪਾਲ ਸਿੰਘ ਸਮੇਤ  ਪਿੰਡ  ਵਾਸੀ ਮੌਜੂਦ  ਸਨ ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.