Facebook-f Youtube X-twitter

ਜ਼ਿਲ੍ਹਾ ਸਕੂਲ ਟੂਰਨਾਮੈਂਟ ‘ਚ ਲੜਕਿਆਂ ਦੇ ਜੂਡੋ ਮੁਕਾਬਲੇ ਕਰਵਾਏ ਗਏ

ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕਿਆਂ ਦੇ ਜੂਡੋ ਦੇ ਮੁਕਾਬਲੇ ਸਾਹਿਬ ਨਗਰ ਥੇੜੀ ਵਿਖੇ ਕਰਵਾਏ ਗਏ। ਇਸ ਮੌਕੇ ਤੇ ਸੁਰਜੀਤ ਸਿੰਘ ਵਾਲੀਆ ਜੂਡੋ ਕੋਚ, ਡਾ ਮਨਦੀਪ ਕੁਮਾਰ, ਰਣਜੀਤ ਸਿੰਘ,ਅਰੁਣ ਕੁਮਾਰ,ਤੇਜਿੰਦਰ ਸਿੰਘ ਤੇਜ਼ੀ ਏਐਸਆਈ ਪੰਜਾਬ ਪੁਲਿਸ,ਮੌਂਟੀ ਕੋਚ ਜੁੂਡੋ,ਰਜਨੀ ਠਾਕੁਰ ਤੇ ਜਸਵਿੰਦਰ ਸਿੰਘ ਪ੍ਰੈਸ  ਇੰਚਾਰਜ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਡਾਈਟ (DIET) ਸ੍ਰੀ ਮੁਕਤਸਰ ਸਾਹਿਬ ਵਿਖੇ ‘ਮੇਰਾ ਯੁਵਾ ਭਾਰਤ’ ਤਹਿਤ ਮਨਾਇਆ ਗਿਆ ‘ਸੇਵਾ ਪਖਵਾੜਾ’

ਨੌਜਵਾਨਾਂ ਨੇ ਕੀਤੀ ਸਫ਼ਾਈ ਅਤੇ ਲਗਾਏ ਬੂਟੇ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ‘ਮੇਰਾ ਯੁਵਾ ਭਾਰਤ’ ਮਿਸ਼ਨ ਅਧੀਨ ‘ਸੇਵਾ ਪਖਵਾੜਾ’ (17 ਸਤੰਬਰ ਤੋਂ 2 ਅਕਤੂਬਰ) ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਦੀ ਸੁਚੱਜੀ ਅਗਵਾਈ ਅਤੇ...

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਹੋਵੇਗਾ ‘ਜਸ਼ਨ-ਏ-ਇਨਕਲਾਬ’ ਸਮਾਗਮ : ਕੈਬਨਿਟ ਮੰਤਰੀ ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ:- ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਸ. ਭਗਤ ਸਿੰਘ ਜੀ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸੇ ਲੜੀ ਤਹਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ‘ਜਸ਼ਨ-ਏ-ਇਨਕਲਾਬ’ 28 ਸਤੰਬਰ 2026 ਨੂੰ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.