Facebook-f Youtube X-twitter

70ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕਿਆਂ ਦੇ ਗਰੀਕੋ ਰੋਮਨ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ ਗਏ

ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/19 ਲੜਕਿਆਂ ਦੇ ਗਰੀਕੋ ਰੋਮਨ ਮੁਕਾਬਲੇ ਸ.ਕੇਸਰ ਸਿੰਘ ਕੁਸ਼ਤੀ ਅਕੈਡਮੀ ਪਟਿਆਲਾ ਵਿਖੇ ਕਰਵਾਏ ਗਏ।45 ਕਿਲੋ ਵਿੱਚ ਗੁਰਭਜਨ ਸਿੰਘ ਨੇ ਪਹਿਲਾ,ਲਵਜੋਤ ਸਿੰਘ ਨੇ ਦੂਜਾ, ਰੁਪੇਸ਼ ਨੇ ਤੀਜਾ,48 ਕਿਲੋ ਵਿੱਚ ਸਤਿੰਦਰ ਸਿੰਘ ਨੇ ਪਹਿਲਾ, ਲਵਇੰਦਰ ਸਿੰਘ ਨੇ ਦੂਜਾ, ਸਾਹਿਲਪ੍ਰੀਤ ਨੇ ਤੀਜਾ,60 ਕਿਲੋ ਵਿੱਚ ਗੁਰਲਾਲ ਸਿੰਘ ਨੇ ਪਹਿਲਾ,ਇਸਪ੍ਰੀਤ ਸਿੰਘ ਨੇ ਦੂਜਾ,ਗੁਰਨੂਰਜੀਤ ਸਿੰਘ ਨੇ ਤੀਜਾ,92 ਕਿਲੋ ਵਿੱਚ ਗੁਰਸ਼ਰਨਪ੍ਰੀਤ ਸਿੰਘ ਨੇ ਪਹਿਲਾ,ਅਰਮਾਨਜੋਤ ਸਿੰਘ ਨੇ ਦੂਜਾ,ਜੋਰਾਵਰ ਸਿੰਘ ਨੇ ਤੀਜਾ, 110 ਕਿਲੋ ਭਾਰ ਵਰਗ ਵਿੱਚ ਦੁਪਿੰਦਰ ਸਿੰਘ ਨੇ ਪਹਿਲਾ, ਗੁਰਰਹਿਮਤ ਸਿੰਘ ਨੇ ਦੂਜਾ ਆਰਵ ਬਾਸਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਖੇਡ ਇੰਚਾਰਜ ਪ੍ਰਿੰਸੀਪਲ ਪੂਨਮ ਕੁਮਾਰੀ,ਰਣਜੀਤ ਸਿੰਘ,ਰਾਕੇਸ਼ ਕੁਮਾਰ ਅਰੋੜਾ,ਅਰੁਣ ਕੁਮਾਰ, ਹਰਦੀਪ ਸਿੰਘ,ਸਾਰਜ ਸਿੰਘ ਕੋਚ ਖੇਡ ਵਿਭਾਗ,ਜਗਬੀਰ ਸਿੰਘ,ਸੁਦੇਸ਼ ਕੁਮਾਰ,ਮਨਦੀਪ ਕੁਮਾਰ,ਰਜਨੀ ਠਾਕੁਰ, ਅਮਨਦੀਪ ਸ਼ਰਮਾ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਲੰਡੇਰੋਡੇ, ਜੱਸੇਆਣਾ ਅਤੇ ਮਾਂਗਟਕੇਰ ਵਿਖੇ ਦਿਖਾਈ ਦਸਤਾਵੇਜ਼ੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਲੰਡੇਰੋਡੇ, ਜੱਸੇਆਣਾ ਅਤੇ ਮਾਂਗਟਕੇਰਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।  ਇਸ ਮੌਕੇ ਪ੍ਰਚਾਰ...

ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫੇ’ ਤਹਿਤ ਡੋਰ ਟੁ ਡੋਰ ਕੈਂਪੇਨ ਕੀਤੀ ਸ਼ੁਰੂ

ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਕਰਵਾਵਾਂਗੇ ਜਾਣੂ- ਵਿਧਾਇਕ ਸ਼ੈਰੀ ਕਲਸੀ ਲੋਕਾਂ ਨੇ ਮਾਨ ਸਰਕਾਰ  ਦੇ ਮੁਨਾਫ਼ਿਆਂ ਦੀ ਕੀਤੀ ਸ਼ਲਾਘਾ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਉਣ ਲਈ ਬਟਾਲਾ...

ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਲਗਾਈ ਰੋਕ

ਸ੍ਰੀ ਮੁਕਤਸਰ ਸਾਹਿਬ:- ਵਧੀਕ ਜ਼ਿਲਾ ਮੈਜਿਸਟਰੇਟ ਸ੍ਰੀ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਝੋਨੇ ਦੀ ਫਸਲ ਕੰਬਾਇਨਾਂ ਨਾਲ ਕਟਾਈ ਕਰਨ ’ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।...

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਮਥੁਰਾ-ਵ੍ਰਿੰਦਾਵਨ ਲਈਵਾਰਡ ਨੰਬਰ 40 ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ  ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਮਥੁਰਾ-ਵ੍ਰਿੰਦਾਵਨ ਲਈ ਵਾਰਡ ਨੰਬਰ 40 ਤੋਂ ਸ਼ਰਧਾਲੂਆਂ ਦੀ ਬੱਸ  ਰਵਾਨਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ...

ਮਲੋਟ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਸਫ਼ਲ ਆਯੋਜਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ

ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮਾਣਿਆ ਆਨੰਦ500 ਡਰੋਨਾਂ ਨੇ ਆਕਾਸ਼ ਵਿੱਚ ਸਿਰਜਿਆ ਅਲੌਕਿਕ ਨਜ਼ਾਰਾ, ਸੰਗਤਾਂ ਹੋਈਆਂ ਮੰਤਰਮੁਗਧਮਲੋਟ / ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਡੀ.ਏ.ਵੀ. ਕਾਲਜ ਮਲੋਟ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.