Facebook-f Youtube X-twitter

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਤੀਸਰੇ ਦਿਨ ਬਾਕਸਿੰਗ ਦੇ ਫਾਈਨਲ ਮੁਕਾਬਲੇ ਕਰਵਾਏ ਗਏ

ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕਿਆਂ ਦੇ ਬਾਕਸਿੰਗ ਦੇ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ।ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪਿ੍ੰਸੀਪਲ ਜਸਪਾਲ ਸਿੰਘ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਬਾਕਸਿੰਗ ਦੇ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਟੂਰਨਾਮੈਂਟ ਸੰਤੋਸ਼ ਦੱਤਾ ਸੈਕਟਰੀ ਪੰਜਾਬ ਬਾਕਸਿੰਗ ਐਸੋਸੀਏਸ਼ਨ,
ਅਬਜਰਵਰ ਰਾਜੇਸ਼ ਕੁਮਾਰ, ਪਿ੍ੰਸੀਪਲ ਰਾਜ ਕੁਮਾਰ ਨੌਗਾਵਾਂ,ਡਾ ਰਾਜਿੰਦਰ ਸੈਣੀ ਸਟੇਟ ਅਵਾਰਡੀ,ਅਨਿਲ ਕੁਮਾਰ ਕੋਚ,ਗੁਰਵਿੰਦਰ ਸਿੰਘ ਸੰਧੂ ਕੋਚ,ਦਿਨੇਸ਼ ਕੁਮਾਰ ਕੋਚ, ਬਿਕਰਮਜੀਤ ਸਿੰਘ ਕੋਚ,ਦਿਆ ਸਿੰਘ,ਬਲਕਾਰ ਸਿੰਘ,ਸੁਨੀਲ ਕੁਮਾਰ,ਰਕੇਸ਼ ਕੁਮਾਰ,ਹਰਜੀਤ ਸਿੰਘ,ਜੈਤਸ਼ਾਹੂਦੀਪ ਸਿੰਘ ਗਰੇਵਾਲ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.