Facebook-f Youtube X-twitter

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਬਾਕਸਿੰਗ ਰਿੰਗ ਵਿੱਚ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ । ਅੱਜ ਦੇ ਹੋਏ ਮੁਕਾਬਲਿਆਂ 42-44 ਕਿਲੋ ਭਾਰ ਵਰਗ ਬਾਣੀ ਕੌਰ ਨੇ ਚਾਹਤ ਨੂੰ, ਰਾਜਵੀਰ ਕੌਰ ਨੇ ਪ੍ਰੀਤੀ ਰਾਣੀ ਨੂੰ,ਹਰਸ਼ਰਨ ਕੌਰ ਨੇ ਅਨਰੀਤ ਕੌਰ ਹਰਾਇਆ।80+ ਕਿਲੋ ਭਾਰ ਵਰਗ ਵਿੱਚ ਸੀਰਤ ਕੌਰ ਪਟਿਆਲਾ ਨੇ ਰਮਨਦੀਪ ਕੌਰ ਬਠਿੰੰਡਾ ਨੂੰ ਹਰਾਇਆ।ਇਸ ਮੌਕੇ ਤੇ ਟੂਰਨਾਮੈਂਟ ਇੰਚਾਰਜ ਪ੍ਰਿੰਸੀਪਲ ਕੁਮਾਰੀ ਹੇਮਾ,ਅਬਜਰਵਰ ਰਾਜੇਸ਼ ਕੁਮਾਰ ਪਾਂਡੇ,ਲਕਸ਼ਮੀ ਰਾਣੀ ਅੰਤਰਰਾਸ਼ਟਰੀ ਰੈਫਰੀ ਤੇ ਜੱਜ, ਅਮਨਿੰੰਦਰ ਸਿੰਘ ਬਾਬਾ ਜੋਨਲ ਸਕੱਤਰ ਪਟਿਆਲਾ-1,ਅਨਿਲ ਕੁਮਾਰ ਕੋਚ, ਗੁਰਵਿੰਦਰ ਸਿੰਘ ਸੰਧੂ ਕੋਚ,ਬਿਕਰਮਜੀਤ ਸਿੰਘ ਕੋਚ,ਦਇਆ ਸਿੰਘ,ਬਲਕਾਰ ਸਿੰਘ,ਸੁਨੀਲ ਕੁਮਾਰ,ਰਕੇਸ਼ ਕੁਮਾਰ,ਹਰਜੀਤ ਸਿੰਘ,ਗੁਰਪ੍ਰੀਤ ਸਿੰਘ ਬਾਜਵਾ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.