Facebook-f Youtube X-twitter

70ਵੀਂਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਸਕੁਐਸ਼ ਦੇ ਮੁਕਾਬਲੇ ਕਰਵਾਏ ਗਏ

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਸਕੁਐਸ਼ ਦੇ ਮੁਕਾਬਲੇ ਪਬਲਿਕ ਕਾਲਜ ਸਮਾਣਾ ਵਿਖੇ ਕਰਵਾਏ ਗਏ।ਅੰਡਰ-17 ਲੜਕੀਆਂ ਦੇ ਹੋਏ ਮੁਕਾਬਲਿਆਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ  ਨੇ ਪਹਿਲਾ,ਪਟਿਆਲੇ  ਨੇ ਦੂਜਾ ਤੇ ਲੁਧਿਆਣੇ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ।ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪਬਲਿਕ ਕਾਲਜ ਸਮਾਣਾ ਵਿਖੇ ਪਹੁੰਚ ਕੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਤੇ ਲੈਕ. ਸੁਖਵੰਤ ਸਿੰਘ,ਬਲਵਿੰਦਰ ਸਿੰਘ ਜੱਸਲ ਜੋਨਲ ਸਕੱਤਰ ਪਟਿ-2, ਗੁਰਪ੍ਰੀਤ ਸਿੰਘ ਟਿਵਾਣਾ ਜੋਨਲ ਸਕੱਤਰ ਭਾਦਸੋਂ,ਗੁਰਪ੍ਰੀਤ ਸਿੰਘ ਝੰਡਾ,ਬਲਜੀਤ ਕੌਰ,ਅਮਨਦੀਪ ਕੌਰ,ਭੁਪਿੰਦਰ ਸਿੰਘ,ਗੁਰਪ੍ਰੀਤ ਸਿੰਘ ਧਨੇਠਾ,ਜੈਤਸ਼ਾਹੂਦੀਪ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਬਾਜਵਾ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ, ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ

ਵਾਰਡ ਵਾਸੀਆਂ ਨਾਲ ਗੱਲਬਾਤ ਕਰਕੇ ਨਸ਼ਿਆਂ ਨੂੰ ਖਤਮ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਮਿਲ ਕੇ ਨਸ਼ਿਆਂ ਨੂੰ ਖਤਮ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਬਿਮਾਰੀ ਨੂੰ...

‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਨਾਲ ਵਪਾਰੀ ਵਰਗ ਵਿੱਚ ਨਵਾਂ ਉਤਸ਼ਾਹ: ਕਿਰਾਏਦਾਰਾਂ ਨੂੰ ਮਾਲਕੀ ਹੱਕ ਦੇਣ ਵੱਲ ਮਾਨ ਸਰਕਾਰ ਦਾ ਅਹਿਮ ਕਦਮ-ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ

ਬਟਾਲਾ ਵਿੱਚ ਲਗਭਗ 90 ਦੁਕਾਨਦਾਰਾਂ ਨੂੰ ਸਕੀਮ ਦਾ ਲਾਭ ਦਿਵਾਉਣ ਲਈ ਟਰੇਡ ਵਿੰਗ ਵੱਲੋਂ ਲਾਭਪਾਤਰੀਆਂ ਤੱਕ ਪਹੁੰਚ ਬਟਾਲਾ:- ਪੰਜਾਬ ਦੇ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਨਾਲ ਲੋਕਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋ ਰਿਹਾ ਹੈ।...

ਬੀਤੇ ਦਿਨੀ ਹੋਏ ਬਰਸਾਤ ਨਾਲ ਹੋਏ ਖਰਾਬ ਹੋਈ ਝੋਨੇ  ਦੀ ਫਸਲ ਦੀ ਜਲਦੀ ਕਰਵਾਈ ਜਾਵੇਗੀ ਗਿਰਦਾਵਰੀ  —— ਕੈਬਨਿਟ ਮੰਤਰੀ

ਲੰਬੀ/ ਮਲੋਟ/ ਸ੍ਰੀ ਮੁਕਤਸਰ ਸਾਹਿਬ:- ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ, ਅਤੇ ਉਹਨਾਂ ਦੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰ ਰਹੀ ਹੈ, ਇਹ ਪ੍ਰਗਟਾਵਾਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਬੀਤੇ...

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਗਲੀ ਦਾ ਉਦਘਾਟਨ ਕੀਤਾ

ਕਿਹਾ- ਬਟਾਲਾ ਸ਼ਹਿਰ ਵਿੱਚ ਵਿੱਚ ਚਹੁਪੱਖੀ ਵਿਕਾਸ ਕਾਰਜ ਜਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਗਲੀ ਦਾ ਉਦਘਾਟਨ ਕਰਨ ਉਪਰੰਤ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਟਾਲਾ ਸ਼ਹਿਰ ਦੇ ਵਿਕਾਸ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ...

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ ਕਿਸਾਨ: ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਂਦਾ ਹੈ ਮਾੜਾ ਪ੍ਰਭਾਵ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਦੱਸੇ ਗਏ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.