Facebook-f Youtube X-twitter

ਬਲਾਕ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼

ਪਟਿਆਲਾ:- ਕਲਸਟਰ ਇੰਚਾਰਜ ਪ੍ਰਾਇਮਰੀ ਖੇਡਾਂ ਬਿੰਦੂ ਬਾਲਾ ਨੇ ਦੱਸਿਆ ਕਿ ਇਨਾ ਖੇਡਾਂ ਦੇ ਵਿੱਚ ਸ਼ਤਰੰਜ,ਤਾਇਕਮਾਂਡੋ,ਯੋਗਾ,ਅਥਲੈਟਿਕਸ,ਰੱਸਾਕਸ਼ੀ, ਕਰਾਟੇ, ਕੁਸ਼ਤੀਆਂ,ਸਰਕਲ ਕਬੱਡੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਬਰਿੰਦਰ ਕੁਮਾਰ ਢੂਡੀਆਂ ਮੈਨੇਜਰ,ਪ੍ਰਿੰਸੀਪਲ ਡੋਲੀ ਲਰੋਈਆ ਤੇ ਐਚਓਡੀ ਸਪੋਰਟਸ ਡਾ ਆਸਾ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਪ੍ਰਿੰਸੀਪਲ ਡੋਲੀ ਲਰੋਈਆ ਨੇ ਸਾਰੇ ਅਧਿਆਪਕਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਪੁਨਦੀਪ ਕੌਰ,ਜਸਪ੍ਰੀਤ ਕੌਰ, ਅਮਨਿੰੰਦਰ ਸਿੰਘ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਸਮੂਹ ਡਿਊਟੀ ਸਟਾਫ ਹਾਜਰ ਸੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ...

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 3.09 ਲੱਖ ਮੀਟ੍ਰਿਕ ਟਨ ਤੋਂ ਪਾਰ

2,88,110 ਮੀਟ੍ਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸਬੰਧਤ ਅਧਿਕਾਰੀਆਂ ਵੱਲੋਂ...

ਬਲਾਕ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼

ਪਟਿਆਲਾ:- ਕਲਸਟਰ ਇੰਚਾਰਜ ਪ੍ਰਾਇਮਰੀ ਖੇਡਾਂ ਬਿੰਦੂ ਬਾਲਾ ਨੇ ਦੱਸਿਆ ਕਿ ਇਨਾ ਖੇਡਾਂ ਦੇ ਵਿੱਚ ਸ਼ਤਰੰਜ,ਤਾਇਕਮਾਂਡੋ,ਯੋਗਾ,ਅਥਲੈਟਿਕਸ,ਰੱਸਾਕਸ਼ੀ, ਕਰਾਟੇ, ਕੁਸ਼ਤੀਆਂ,ਸਰਕਲ ਕਬੱਡੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਬਰਿੰਦਰ ਕੁਮਾਰ ਢੂਡੀਆਂ ਮੈਨੇਜਰ,ਪ੍ਰਿੰਸੀਪਲ ਡੋਲੀ ਲਰੋਈਆ ਤੇ ਐਚਓਡੀ ਸਪੋਰਟਸ ਡਾ ਆਸਾ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਪ੍ਰਿੰਸੀਪਲ ਡੋਲੀ ਲਰੋਈਆ ਨੇ ਸਾਰੇ ਅਧਿਆਪਕਾਂ...

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਤਾਇਕਮਾਂਡੋ ਤੇ ਕਰਾਟੇ ਦਾ ਹੋਇਆ ਆਗਾਜ਼

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-14 ਲੜਕੇ/ਲੜਕੀਆਂ ਦੇ ਤਾਈਕਮਾਂਡੋ ਅਤੇ ਅੰਡਰ-17 ਲੜਕੇ/ਲੜਕੀਆਂ ਦੇ ਕਰਾਟੇ  ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 711921 ਮੀਟਰਕ ਟਨ ਦੀ ਹੋਈ ਖਰੀਦ

ਕਿਸਾਨਾਂ ਨੂੰ 1609.27 ਕਰੋੜ ਰੁਪਏ ਦੀ ਅਦਾਇਗੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਬਟਾਲਾ:- ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ 719518 ਮੀਟਰਕ ਟਨ ਆਮਦ ਵਿੱਚੋਂ 711921 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.