Facebook-f Youtube X-twitter

ਭਾਦਸੋਂ ਵਿਖੇ ਮਿਸ਼ਨ ਕਲੀਨ ਪੰਜਾਬ ਤਹਿਤ ਮਹਾਂ ਸਫਾਈ ਅਭਿਆਨ

ਭਾਦਸੋਂ : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾ ਸਫਾਈ ਅਭਿਆਨ ਤਹਿਤ ਭਾਦਸੋਂ ਵਿਖੇ ਨਾਭਾ ਰੋਡ ਅਤੇ ਵਾਰਡ ਨੰ. 11 ਦੀ ਸਾਫ-ਸਫਾਈ ਕਰਵਾਈ ਗਈ। ਜਿਸ ਵਿੱਚ ਪ੍ਰਧਾਨ ਨਗਰ ਪੰਚਾਇਤ ਭਾਦਸੋਂ, ਕਾਰਜ ਸਾਧਕ ਅਫਸਰ ਨਗਰ ਪੰਚਾਇਤ ਭਾਦਸੋਂ ਦੇ ਨਾਲ ਸਮੂਹ ਸਫਾਈ ਕਰਮਚਾਰੀਆਂ, ਮਨਦੀਪ ਕੌਰ ਸੀ.ਐਫ., ਸਤਨਾਮ ਸਿੰਘ ਸੁਪਰਵਾਈਜਰ ਪੈਸਕੋ ਟੀਮ, ਆਸਰਾ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰ ਅਤੇ ਅਮਨਦੀਪ ਕੌਰ ਮੋਟੀਵੇਟਰ ਵੱਲੋਂ ਸਮੂਲੀਅਤ ਕੀਤੀ ਗਈ।
ਇਸ ਮੌਕੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫਾਈ ਦਾ ਵਿਸ਼ੇਸ ਧਿਆਨ ਰੱਖਣ, ਕੂੜਾ ਇਧਰ -ਉਧੱਰ ਨਾ ਸੁੱਟਣ, ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਨਗਰ ਪੰਚਾਇਤ ਭਾਦਸੋਂ ਦੇ ਸਫਾਈ ਸੇਵਕਾਂ ਦੀ ਰੇਹੜੀ ਵਿੱਚ ਪਾਇਆ ਜਾਵੇ ਅਤੇ ਨਗਰ ਪੰਚਾਇਤ ਭਾਦਸੋਂ ਵੱਲੋਂ ਚਲਾਈ ਜਾ ਰਹੀ ਸਫਾਈ ਅਭਿਆਨ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

 “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਤਹਿਤ ਕਰਵਾਇਆ ਗਿਆ ਰਾਸ਼ਟਰੀ ਸੰਕਲਪ ਸਮਾਰੋਹ

ਸ੍ਰੀ ਮੁਕਤਸਰ ਸਾਹਿਬ:- ਮੇਰਾ ਯੁਵਾ ਭਾਰਤ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਫਾਰ ਵੂਮੈਨ ਅਤੇ ਹਸਪਤਾਲ ਵਿਖੇ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਮੁਹਿੰਮ ਤਹਿਤ ਰਾਸ਼ਟਰੀ ਸੰਕਲਪ ਸਮਾਰੋਹ ਕਰਵਾਇਆ ਗਿਆ। ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ...

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.