Facebook-f Youtube X-twitter

ਹਲਕਾ ਬਟਾਲਾ ਦੇ ਟਰੇਡਰਜ਼ ਕਮਿਸ਼ਨ ਦੀ ਮੀਟਿੰਗ, ਵਪਾਰੀਆਂ ਨਾਲ ਸਬੰਧਤ ਮੁੱਦਿਆਂ ਹੱਲ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ

ਬਟਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ, ਕਾਰਜਕਾਰੀ ਪ੍ਰਧਾਨ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਬਟਾਲਾ ਦੇ ਟਰੇਡਰ ਕਮਿਸ਼ਨ ਦੇ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਬਟਾਲਾ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਦੱਸਿਆ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਇੰਚਾਰਜ  ਚਰਨਜੀਤ ਸਿੰਘ ਪਰੋਵਾਲ ਵੱਲੋਂ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹਲਕੇ ਦੇ ਵਪਾਰੀਆਂ ਨਾਲ ਸਬੰਧਤ ਮੁੱਦਿਆਂ, ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵਪਾਰੀ ਭਾਈਚਾਰੇ ਦੀਆਂ ਲੋੜਾਂ ਅਤੇ ਬਟਾਲਾ ਮਾਰਕੀਟ ਦੇ ਵਿਕਾਸ ਲਈ ਵਚਨਬੱਧਤਾ ਦੁਹਰਾਈ।

ਉਨ੍ਹਾ ਕਿਹਾ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵਿਸ਼ੇਸ਼ ਉੱਪਰਾਲਾ ਸਦਕਾ ਟਰੇਡਰਜ਼ ਕਮਿਸ਼ਨ ਗਠਿਤ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਛੋਟੇ-ਵੱਡੇ ਵਾਪਰੀ ਦੀਆਂ ਮੁਸ਼ਕਲਾ ਇਸ ਕਮਿਸ਼ਨ ਤਹਿਤ ਹੱਲ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਟਰੇਡਰਜ਼ ਕਮਿਸ਼ਨ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ, ਸੌਰਵ ਭਾਟੀਆ, ਮਨਜਿੰਦਰ ਸਿੰਘ, ਜਤਿੰਦਰ ਸਿੰਘ ਰਾਜਪੂਤ, ਰਾਹੁਲ ਅਰੋੜਾ,ਦਲਜਿੰਦਰ ਸੋਨੀ,ਅਸ਼ੀਸ ਸ਼ਰਮਾ ਅਤੇ ਜਤਿੰਦਰ ਸਿੰਘ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਹਲਕਾ ਬਟਾਲਾ ਦੇ ਟਰੇਡਰਜ਼ ਕਮਿਸ਼ਨ ਦੀ ਮੀਟਿੰਗ, ਵਪਾਰੀਆਂ ਨਾਲ ਸਬੰਧਤ ਮੁੱਦਿਆਂ ਹੱਲ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ

ਬਟਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ, ਕਾਰਜਕਾਰੀ ਪ੍ਰਧਾਨ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਬਟਾਲਾ ਦੇ ਟਰੇਡਰ ਕਮਿਸ਼ਨ ਦੇ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਬਟਾਲਾ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਦੱਸਿਆ ਕਿ...

ਕੈਬਨਿਟ  ਮੰਤਰੀ ਡਾ. ਬਲਜੀਤ ਕੌਰ ਨੇ  ਮਲੋਟ ਵਿਖੇ 17 ਲੱਖ ਦੀ ਲਾਗਤ  ਨਾਲ ਹੋਣ ਵਾਲੇ ਚੌਂਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

1 ਅਕਤੂਬਰ ਨੂੰ ਮਾਵਾਂ ਧੀਆਂ ਸਤਿਕਾਰ  ਯੋਜਨਾ ਤਹਿਤ ਮੁਹੱਈਆ ਕਰਵਾਈ ਜਾਵੇਗੀ ਸਨਮਾਨ ਰਾਸ਼ੀ- ਡਾ. ਬਲਜੀਤ ਕੌਰ ਮਲੋਟ : ਹਲਕਾ ਮਲੋਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ  ਲਈ 17 ਲੱਖ ਰੁਪਏ ਦੀ ਲਾਗਤ  ਨਾਲ ਹੋਣ ਵਾਲੇ ਨਵੀਨੀਕਰਨ ਦੇ ਕੰਮ ਲਈ ਨੀਂਹ ਪੱਥਰ ਰੱਖਿਆ।...

ਘੱਗਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ

-ਖਾਲੀ ਪਲਾਟਾਂ ਵਿੱਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਤੇ ਹੋਰ ਕੂੜਾ ਚੁਕਵਾ ਕੇ ਸਫ਼ਾਈ ਕਰਵਾਈ ਘੱਗਾ : ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਖਾਲੀ ਪਲਾਟਾਂ ਵਿੱਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.