Facebook-f Youtube X-twitter

ਬਲਵਿੰਦਰ ਸਿੰਘ ਲਾਡੀ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡੇ

ਕਿਹਾ-ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਆਪਣੇ ਦਫਤਰ ਵਿਖੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡੇ ਅਤੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੀ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਅਤੇ ਪਿੰਡ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ। ਪਿੰਡਾਂ ਅੰਦਰ ਖੇਡ ਮੈਦਾਨ ਸੜਕਾਂ, ਪਾਰਕਾਂ, ਸਟਰੀਟ ਲਾਈਟਾਂ, ਗੰਦੇ ਪਾਣੀ ਦੀ ਨਿਕਾਸੀ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਭਗਵੰਤ ਮਾਨ ਸਰਕਾਰ ਨੇ ਲਈ ਆਯੁਰਵੇਦ ਵਿਭਾਗ ਦੀ ਸਾਰ, ਪਿਛਲੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕੀਤਾ-ਡਾ. ਬਲਬੀਰ ਸਿੰਘ

-ਸਿਹਤ ਮੰਤਰੀ ਵੱਲੋਂ 11ਵੇਂ ਕੌਮੀ ਆਯੁਰਵੇਦ ਦਿਵਸ ਮੌਕੇ ‘ਆਯੁਰਵੇਦ ਚੈਟਬੋਟ’ ਦੀ ਸ਼ੁਰੂਆਤ -ਕਿਹਾ, ਸਾਡੇ ਵਿਗੜੇ ਆਹਾਰ ਦੇ ਵਿਹਾਰ ਕਾਰਨ ਲੱਗੀਆਂ ਬਿਮਾਰੀਆਂ ਦਾ ਜੜ੍ਹ ਤੋਂ ਹੱਲ ਕਰਦਾ ਹੈ ਆਯੁਰਵੇਦ ਪਟਿਆਲਾ:- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਅੱਖੋਂ ਪਰੋਖੇ ਕੀਤੇ ਗਏ ਆਯੁਰਵੇਦ ਵਿਭਾਗ ਦੀ ਸਾਰ ਲੈਂਦਿਆਂ...

ਕੈਬਨਿਟ ਮੰਤਰੀ ਨੇ 109 ਵਿਦਿਆਰਥਣਾਂ ਨੂੰ ਵੰਡੇ  ਮੁਫਤ ਸਾਈਕਲ

ਮਲੋਟ / ਸ੍ਰੀ ਮੁਕਤਸਰ ਸਾਹਿਬ:- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ.ਬਲਜੀਤ ਕੌਰ ਨੇ ਅੱਜ ਮਲੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਦੀਆਂ 109 ਵਿਦਿਆਰਥਣਾ ਨੂੰ ਮੁਫਤ ਸਾਈਕਲ ਵੰਡੇ । ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਸਰਕਾਰੀ ਸਕੂਲਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ...

ਬਲਵਿੰਦਰ ਸਿੰਘ ਲਾਡੀ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡੇ

ਕਿਹਾ-ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਆਪਣੇ ਦਫਤਰ ਵਿਖੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡੇ ਅਤੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਹਨ...

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਬਿਹਤਰ ਸਹੂਲਤਾਂ: ਸੁਖਜਿੰਦਰ ਸਿੰਘ ਕਾਉਣੀ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਗਿੱਦੜਬਾਹਾ ਦੇ ਪਿੰਡ ਵਾੜਾ ਕਿਸ਼ਨਪੁਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ...

ਲੰਡੇਰੋਡੇ, ਜੱਸੇਆਣਾ ਅਤੇ ਮਾਂਗਟਕੇਰ ਵਿਖੇ ਦਿਖਾਈ ਦਸਤਾਵੇਜ਼ੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਲੰਡੇਰੋਡੇ, ਜੱਸੇਆਣਾ ਅਤੇ ਮਾਂਗਟਕੇਰਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।  ਇਸ ਮੌਕੇ ਪ੍ਰਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.