Facebook-f Youtube X-twitter

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ ਸਿੰਘ ਸੋਨੂ, ਡਾਕਟਰ ਬੱਲਾ, ਕੁਲਵਿੰਦਰ ਸਿੰਘ ਬਿੱਟੂ ਸਤਨਾਮ ਸਿੰਘ, ਕੇਵਲ ਸਿੰਘ, ਹਰਜੀਤ ਸਿੰਘ ਜੀਤਾ, ਸਰਪੰਚ, ਏ.ਐਸ.ਆਈ ਸਤਨਾਮ ਸਿੰਘ, ਸੰਨੀ, ਰਿੰਕੂ, ਮੰਨਾ, ਬਾਜਵਾ ਅਤੇ ਸਮੂਹ ਪੰਚਾਇਤ ਪਿੰਡ ਫੁਲਕੇ ਆਦਿ ਹਾਜ਼ਰ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ ਤੇ ਉਸ ਤੋਂ ਵੱਧ ਕੇ ਕੰਮ ਕੀਤੇ ਹਨ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ਤੇ ਉਨ੍ਹਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਕੋਈ ਵੀ ਲੋੜਵੰਦ ਪਰਿਵਾਰ ਰਾਸ਼ਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਬਲਵਿੰਦਰ ਸਿੰਘ ਲਾਡੀ ਦਾ ਧੰਨਵਾਦ ਕੀਤਾ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਇਹ ਸਹੂਲਤਾਂ ਬਿਨਾਂ ਕਿਸੇ ਪੱਖਪਾਤ ਦੇ ਬਿਲਕੁਲ ਸਹੀ ਸਮੇਂ ਤੇ ਸਿੱਧੇ ਲੋੜਵੰਦਾਂ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਟਿਆਲਾ ਜ਼ਿਲ੍ਹੇ ‘ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ

-ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ-ਡਾ. ਹਿਮਾਂਸ਼ੂ ਅਗਰਵਾਲ -ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ, ਮੰਗ ਬੰਦ ਕਰਨ ਲਈ ਸਮਾਜ ਦਾ ਸਾਥ ਲਾਜਮੀ-ਹਰਮਨਦੀਪ ਸਿੰਘ ਹਾਂਸ -ਯੁੱਧ ਨਸ਼ਿਆਂ ਵਿਰੁੱਧ : ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ‘ਤੇ ਜ਼ੋਰ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ....

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.