Facebook-f Youtube X-twitter

ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ ਦੀ ਮੌਤ ਮਗਰੋਂ ਸੀ.ਐੱਮ. ਮਾਨ ਨੇ ਜਤਾਇਆ ਦੁੱਖ

ਚੰਡੀਗੜ੍ਹ:- ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਇਕਬਾਲ ਸਿੰਘ ਜੀ ਦੀ ਬਹਾਦਰੀ ਅਤੇ ਜਜ਼ਬੇ ਨੂੰ ਦਿਲੋਂ ਸਲਾਮ… ਦੁੱਖ ਦੀ ਇਸ ਘੜੀ ‘ਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ… ਸਤਿਕਾਰ ਵਜੋਂ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਦਿੱਤਾ ਜਾਵੇਗਾ… ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਅਸੀਂ ਹਮੇਸ਼ਾ ਵਚਨਬੱਧ ਹਾਂ… ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ੇ…

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੀਆਂ ਪ੍ਰਮੁੱਖ ਏਜੰਸੀਆਂ ਨੂੰ ਇੱਕ ਮੰਚ ’ਤੇ ਲਿਆਇਆ ‘ਦਿ ਸਪਾਟਲਾਈਟ ਸਰਕਲ – ਚੈਪਟਰ ਪੰਜਾਬ’

ਭਾਰਤੀ ਸ਼ਹਿਰਾਂ ਨੂੰ ‘ਟਾਈਮਜ਼ ਸਕੁਏਅਰ’ ਵਰਗਾ ਅਨੁਭਵ ਦੇਣ ਦੀ ਯੋਜਨਾ ‘ਤੇ ਕੰਮ ਸ਼ੁਰੂਮੋਹਾਲੀ, 21 ਅਕਤੂਬਰ, 2026 – ‘ਸਕੂਕਾ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ‘ ਦੇ ਏਆਈ-ਅਧਾਰਤ ਡਿਜੀਟਲ ਆਊਟ-ਆਫ-ਹੋਮ ਇਸ਼ਤਿਹਾਰਬਾਜ਼ੀ ਨੈੱਟਵਰਕ, ‘ਇਟਸ ਸਪੌਟਲਾਈਟ’ ਨੇ ਬੁੱਧਵਾਰ ਦੇਰ ਸ਼ਾਮ ਮੋਹਾਲੀ ਵਿੱਚ ‘ਦਿ ਸਪੌਟਲਾਈਟ ਸਰਕਲ – ਚੈਪਟਰ ਪੰਜਾਬ’ ਦਾ ਆਯੋਜਨ ਕੀਤਾ। ਇਸ ਸਮਾਗਮ ਨੇ ਪੰਜਾਬ ਦੀਆਂ ਪ੍ਰਮੁੱਖ ਇਸ਼ਤਿਹਾਰਬਾਜ਼ੀ ਅਤੇ ਮੀਡੀਆ ਏਜੰਸੀਆਂ ਨੂੰ...

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.