Facebook-f Youtube X-twitter

ਵਣ ਵਿਭਾਗ ਨੇ ਵੱਲੋਂ ਝੁੱਗੀਆਂ ਝੋਪੜੀਆਂ ਉੱਪਰ ਚਲਾਇਆ ਪੀਲਾ ਪੰਜਾ

ਮਾਛੀਵਾੜਾ ਸਾਹਿਬ : ਨੇੜਲੇ ਪਿੰਡ ਗੜੀ ਤਰਖਾਣਾ ਵਿਖੇ ਅੱਜ ਵਣ ਵਿਭਾਗ ਵੱਲੋਂ ਪਿਛਲੇ 15 ਸਾਲ ਤੋਂ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਝੋਪੜੀਆਂ ਤੇ ਪੀਲਾ ਪੰਜਾ ਚਲਾ ਬਣ ਵਿਭਾਗ ਦੀ ਜਮੀਨ ਨੂੰ ਖਾਲੀ ਕਰਵਾਇਆ ਗਿਆ ਇਸ ਸਬੰਧੀ ਮਜ਼ਦੂਰਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਅਸੀਂ ਇਸ ਜਗ੍ਹਾ ਉੱਪਰ ਪਿਛਲੇ 15 ਤੋਂ 20 ਸਾਲਾਂ ਤੋਂ ਰਹਿ ਰਹੇ ਹਾਂ ਸਾਡੇ ਆਧਾਰ ਕਾਰਡ ਅਤੇ ਵੋਟਰ ਕਾਰਡ ਵੀ ਇਸੇ ਪਿੰਡ ਦੇ ਬਣੇ ਹੋਏ ਹਨ ਪ੍ਰਵਾਸੀ ਮਜ਼ਦੂਰਾਂ ਵੱਲੋਂ ਖੰਨਾ ਤੋਂ ਮਾਛੀਵਾੜਾ ਜਾ ਰਹੀ ਸੜਕ ਨੂੰ ਗੜੀ ਤਨਖਾਣਾ ਨਹਿਰ ਉੱਪਰ ਬਣੇ ਪੁਲ ਨੂੰ ਵੀ ਜਾਮ ਕੀਤਾ ਅਤੇ ਉਹਨਾਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ ਐਸ ਐਚ ਓ ਮਾਛਵਾੜਾ ਵੱਲੋਂ ਉੱਥੇ ਆ ਗਏ ਉਹਨਾਂ ਨੂੰ ਸਮਝਾਇਆ ਗਿਆ ਅਤੇ ਜਾਮ ਖੁਲਵਾਇਆ ਗਿਆ।

ਵਣ ਵਿਭਾਗ ਦੇ ਅਫਸਰ ਸ਼ਮਿੰਦਰ ਸਿੰਘ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਅਸੀਂ ਆਪਣੀ ਜਗ੍ਹਾ ਖਾਲੀ ਕਰਵਾਈ ਹੈ ਜਿਸ ਉੱਪਰ ਪ੍ਰਵਾਸੀ ਮਜ਼ਦੂਰਾਂ ਵੱਲੋਂ ਨਜਾਇਜ ਤੌਰ ਤੇ ਕਬਜ਼ਾ ਕੀਤਾ ਹੋਇਆ ਸੀ ਉਹਨਾਂ ਕਿਹਾ ਗਿਆ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਕਈ ਵਾਰੀ ਨੋਟਿਸ ਵੀ ਦਿੱਤਾ ਗਿਆ ਪ੍ਰੰਤੂ ਉਹਨਾਂ ਵੱਲੋਂ ਅਣਸੁਣੀ ਕੀਤੀ ਗਈ ਤਾਂ ਅੱਜ ਨਜਾਇਜ਼ ਤੌਰ ਤੇ ਜੇਸੀਬੀ ਨਾਲ ਜਗ੍ਹਾ ਖਾਲੀ ਕਰਵਾਈ ਗਈ।
ਐਸ ਐਚ ਓ ਮਾਛੀਵਾੜਾ ਹਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਉਹਨਾਂ ਕਿਹਾ ਕਿ ਸੜਕਾਂ ਜਾਮ ਕਰਨ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ ਉਹਨਾਂ ਮੌਕੇ ਤੇ ਜਾ ਕੇ ਧਰਨਾ ਅਤੇ ਜਾਮ ਨੂੰ ਖੁਲਵਾਇਆ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕਿਹਾ ਕਿ ਇਹ ਮਾਮਲਾ ਬਣ ਵਿਭਾਗ ਦੇ ਅਫਸਰਾਂ ਦਾ ਹੈ ਤੁਸੀਂ ਉਹਨਾਂ ਨਾਲ ਸੰਪਰਕ ਕਰ ਸਕਦੇ ਹੋ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.