Facebook-f Youtube X-twitter

Latest Posts

ਤਾਲਿਬਾਨ ਨੇ ਅਫਗਾਨਿਸਤਾਨ ‘ਚ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

ਤਾਲਿਬਾਨ ਨੇ ਸੋਮਵਾਰ ਤੋਂ ਪੂਰੇ ਅਫਗਾਨਿਸਤਾਨ ਵਿੱਚ ਇੰਟਰਨੈੱਟ ਅਤੇ ਮੋਬਾਈਲ ਨੈੱਟਵਰਕ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਕ ਨਿਊਜ਼ ਵੈੱਬਸਾਈਟ ਦੇ ਅਨੁਸਾਰ, ਕਾਬੁਲ, ਹੇਰਾਤ, ਮਜ਼ਾਰ-ਏ-ਸ਼ਰੀਫ ਅਤੇ ਉਰੂਜ਼ਗਨ ਸਮੇਤ ਕਈ ਸ਼ਹਿਰਾਂ ਵਿੱਚ ਫਾਈਬਰ-ਆਪਟਿਕ ਇੰਟਰਨੈੱਟ ਸੇਵਾਵਾਂ ਠੱਪ ਹੋ ਗਈਆਂ। ਮੋਬਾਈਲ ਡਾਟਾ ਕੁਝ ਸਮੇਂ ਲਈ ਕੰਮ ਕਰਦਾ ਰਿਹਾ, ਪਰ ਸਿਗਨਲ ਟਾਵਰਾਂ ਦੇ ਬੰਦ ਹੋਣ ਕਾਰਨ ਇਸ ਨੂੰ ਵੀ ਬੰਦ ਕਰ ਦਿੱਤਾ...
Read more

ਇਜ਼ਰਾਈਲ ਗਾਜ਼ਾ ‘ਚ ਜੰਗ ਰੋਕਣ ਲਈ ਤਿਆਰ

ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਗਾਜ਼ਾ ਵਿੱਚ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਨੇਤਨਯਾਹੂ ਨੇ ਸੋਮਵਾਰ ਰਾਤ (29 ਸਤੰਬਰ) ਨੂੰ ਵਾਸ਼ਿੰਗਟਨ, ਡੀ.ਸੀ. ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਫਿਰ ਦੋਵਾਂ ਨੇਤਾਵਾਂ ਨੇ ਵੇਰਵਿਆਂ ਦਾ ਐਲਾਨ ਕਰਨ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਟਰੰਪ ਨੇ ਜੰਗਬੰਦੀ ਲਈ 20-ਨੁਕਾਤੀ ਯੋਜਨਾ ਤਿਆਰ ਕੀਤੀ ਹੈ। ਟਰੰਪ ਨੇ ਕਿਹਾ ਕਿ ਜੇਕਰ...
Read more

ਕੈਨੇਡਾ ਨੇ ਕੀਤੀ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਰੁੱਧ ਵੱਡੀ ਕਾਰਵਾਈ

ਕੈਨੇਡਾ : ਕੈਨੇਡਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਕੈਨੇਡਾ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸਮੂਹ ਵਜੋਂ ਨਾਮਜ਼ਦ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕੈਨੇਡਾ ਨੇ ਭਾਰਤ ਨਾਲ ਸਬੰਧਾਂ ਨੂੰ ਬਿਹਤਰ ਬਣਾਉਣ ਲਈ ਇਹ ਕਦਮ ਚੁੱਕਿਆ ਹੈ। ਬਿਸ਼ਨੋਈ ਦੇ ਸਮੂਹ ਨੂੰ ਅੱਤਵਾਦੀ ਸੰਗਠਨ ਘੋਸ਼ਿਤ ਕਰਨ ਤੋਂ ਬਾਅਦ, ਕੈਨੇਡੀਅਨ ਸਰਕਾਰ ਕੈਨੇਡਾ...
Read more

ਮਿਆਂਮਾਰ ‘ਚ ਭੂਚਾਲ, ਉੱਤਰ-ਪੂਰਬੀ ਭਾਰਤ ‘ਚ ਵੀ ਮਹਿਸੂਸ ਹੋਏ ਝਟਕੇ

ਮਿਆਂਮਾਰ : ਮਿਆਂਮਾਰ ਵਿੱਚ ਅੱਜ ਸਵੇਰੇ 6:10 ਵਜੇ 4.7 ਤੀਬਰਤਾ ਦਾ ਭੂਚਾਲ ਆਇਆ। ਇਹ ਝਟਕੇ ਭਾਰਤ ਦੇ ਕਈ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ, ਜਿਨ੍ਹਾਂ ਵਿੱਚ ਮਨੀਪੁਰ, ਨਾਗਾਲੈਂਡ ਅਤੇ ਅਸਾਮ ਸ਼ਾਮਲ ਹਨ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਮਿਆਂਮਾਰ ਵਿੱਚ ਭਾਰਤੀ ਸਰਹੱਦ ਦੇ ਬਹੁਤ ਨੇੜੇ ਅਤੇ ਮਨੀਪੁਰ ਵਿੱਚ ਉਖਰੁਲ ਤੋਂ ਸਿਰਫ਼ 27 ਕਿਲੋਮੀਟਰ ਦੱਖਣ- ਪੂਰਬ...
Read more

ਭਾਰਤੀ ਦੇ ਕਤਲ ਉੱਤੇ ਟਰੰਪ ਨੇ ਚੱਕਿਆ ਵੱਡਾ ਕਦਮ

ਅਮਰੀਕਾ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਚੰਦਰ ਨਾਗਮਲਈਆ ਦੀ ਹੱਤਿਆ ਦੀ ਤਿੱਖੀ ਨਿੰਦਾ ਕੀਤੀ ਅਤੇ ਇਸਨੂੰ ਡਰਾਉਣਾ ਘਟਨਾ ਕਿਹਾ। ਸੋਸ਼ਲ ਮੀਡੀਆ ‘ਤੇ ਜਾਰੀ ਬਿਆਨ ਵਿੱਚ ਟਰੰਪ ਨੇ ਲਿਖਿਆ ਕਿ ਡੱਲਾਸ ਦਾ ਰਹਿਣ ਵਾਲਾ ਚੰਦਰ ਨਾਗਮਲਈਆ ਆਪਣੀ ਪਤਨੀ ਅਤੇ ਪੁੱਤਰ ਦੇ ਸਾਹਮਣੇ ਇਕ ਗੈਰ-ਕਾਨੂੰਨੀ ਕਿਊਬਨ ਪ੍ਰਵਾਸੀ ਵੱਲੋਂ ਬੇਰਹਿਮੀ ਨਾਲ ਮਾਰਿਆ ਗਿਆ। ਟਰੰਪ ਨੇ...
Read more

ਯੂਕੇ ‘ਚ ਸਿੱਖ ਲੜਕੀ ਨਾਲ ਸਮੂਹਿਕ ਜਬਰ ਜਨਾਹ

ਮੁਲਜ਼ਮ ਨੇ ਕਿਹਾ- ਆਪਣੇ ਦੇਸ਼ ਵਾਪਸ ਚਲੇ ਜਾਓ, ਤੁਹਾਡਾ ਇੱਥੇ ਕੋਈ ਹੱਕ ਨਹੀਂਜਲੰਧਰ : ਯੂਕੇ ਦੇ ਓਲਡਬਰੀ ਪਾਰਕ ਵਿੱਚ ਭਾਰਤੀ ਮੂਲ ਦੀ ਇੱਕ ਲੜਕੀ ‘ਤੇ ਨਸਲੀ ਹਮਲੇ ਅਤੇ ਸਮੂਹਿਕ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ਹੈ। ਮੰਗਲਵਾਰ ਸਵੇਰੇ ਲਗਭਗ 8:30 ਵਜੇ ਇੱਕ 20 ਸਾਲਾ ਸਿੱਖ ਲੜਕੀ ਨਾਲ ਦਿਨ-ਦਿਹਾੜੇ ਜਬਰ ਜਨਾਹ ਕੀਤਾ ਗਿਆ। ਇਹ ਹਮਲਾ ਨਾ...
Read more

ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ਕੀਤਾ ਵੱਡਾ ਐਲਾਨ

ਕੈਨੇਡਾ ‘ਚ ਜਸਵੰਤ ਸਿੰਘ ਖਾਲੜਾ ਦਿਵਸ ਮਨਾਇਆ ਜਾਵੇਗਾ ਉਨ੍ਹਾਂ ਦੇ ਜੀਵਨ ‘ਤੇ ਆਧਾਰਿਤ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਹੋਈ ਜਲੰਧਰ : ਕੈਨੇਡਾ ਨੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੇਤਾ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਬਹੁਤ ਸਤਿਕਾਰ ਦਿੱਤਾ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਸਰਕਾਰ ਨੇ ਅਧਿਕਾਰਤ ਤੌਰ ‘ਤੇ 6 ਸਤੰਬਰ ਨੂੰ ਜਸਵੰਤ...
Read more

ਮੋਦੀ ਪੁਤਿਨ ਨਾਲ ਗੱਲਾਂ ਕਰਦੇ ਰਹੇ

ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਉਨ੍ਹਾਂ ਦੇ ਕੋਲ ਖੜ੍ਹੇ ਘੂਰਦੇ ਰਹੇ ਤਿਆਨਜਿਨ : ਚੀਨ ਦੇ ਤਿਆਨਜਿਨ ਸ਼ਹਿਰ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਦੂਜੇ ਦਿਨ ਸੋਮਵਾਰ ਨੂੰ ਦੁਨੀਆ ਦੇ ਚੋਟੀ ਦੇ ਨੇਤਾ ਆਪਣੇ ਵਿਚਾਰ ਪੇਸ਼ ਕਰਨ ਲਈ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ, ਚੀਨੀ ਰਾਸ਼ਟਰਪਤੀ ਜਿਨਪਿੰਗ, ਰੂਸੀ ਰਾਸ਼ਟਰਪਤੀ ਪੁਤਿਨ ਇਕੱਠੇ ਦਿਖਾਈ ਦਿੱਤੇ। ਤਿੰਨਾਂ ਨੇਤਾਵਾਂ ਨੇ ਕਾਫ਼ੀ...
Read more

ਅੱਧੀ ਰਾਤ ਨੂੰ ਆਇਆ ਭੂਚਾਲ, ਸੁੱਤੇ ਹੋਏ ਲੋਕਾਂ ਨੂੰ ਬਚਣ ਦਾ ਨਹੀਂ ਮਿਲਿਆ ਮੌਕਾ

622 ਮੌਤਾਂ, 1500 ਤੋਂ ਵੱਧ ਜ਼ਖਮੀ ਨਵੀਂ ਦਿੱਲੀ : ਐਤਵਾਰ ਅੱਧੀ ਰਾਤ ਨੂੰ 11:47 ਵਜੇ (ਸਥਾਨਕ ਸਮੇਂ) ਅਫਗਾਨਿਸਤਾਨ ਵਿੱਚ 6 ਤੀਬਰਤਾ ਦਾ ਭੂਚਾਲ ਆਇਆ। ਇਸ ਵਿੱਚ ਹੁਣ ਤੱਕ 622 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 1500 ਤੋਂ ਵੱਧ ਲੋਕ ਜ਼ਖਮੀ ਹਨ। ਭੂਚਾਲ ਦੇ ਸਮੇਂ ਜ਼ਿਆਦਾਤਰ ਲੋਕ ਸੌਂ ਰਹੇ ਸਨ, ਜਿਸ ਕਾਰਨ ਉਹ ਇਮਾਰਤਾਂ...
Read more

ਹੈਲੀਕਾਪਟਰ ਹਾਦਸਾਗ੍ਰਸਤ, ਦੋ ਪਾਇਲਟਾਂ ਸਮੇਤ 5 ਲੋਕਾਂ ਦੀ ਮੌਤ

ਪੀਓਕੇ ਦੇ ਗਿਲਗਿਤ-ਬਾਲਟਿਸਤਾਨ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਦੋ ਪਾਇਲਟਾਂ ਸਮੇਤ ਪੰਜ ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ। ਗਿਲਗਿਤ-ਬਾਲਟਿਸਤਾਨ ਸਰਕਾਰ ਦੇ ਬੁਲਾਰੇ ਫੈਜ਼ੁੱਲਾ ਫਾਰਕ ਨੇ ਕਿਹਾ ਕਿ ਇਹ ਹਾਦਸਾ ਦਿਆਮਰ ਜ਼ਿਲ੍ਹੇ ਦੇ ਚਿਲਾਸ ਖੇਤਰ ਵਿੱਚ ਵਾਪਰਿਆ। ਦਿਆਮਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਅਬਦੁਲ ਹਮੀਦ ਨੇ ਕਿਹਾ ਕਿ ਹੈਲੀਕਾਪਟਰ ਇੱਕ ਨਵੇਂ ਹੈਲੀਪੈਡ ‘ਤੇ ਟੈਸਟ ਲੈਂਡਿੰਗ...
Read more
1 2 3 … 6

Trending

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੀਐਚਡੀਸੀਸੀਆਈ ਦੇ 12ਵੇਂ ਇਨਸ-ਆਊਟ ਐਕਸਪੋ ਦਾ ਉਦਘਾਟਨ ਕੀਤਾ

ਚੰਡੀਗੜ੍ਹ, 26 ਸਤੰਬਰ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦਾ ਉਦਘਾਟਨ ਸ਼ਨੀਵਾਰ ਨੂੰ ਸੈਕਟਰ 17, ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ। 25 ਤੋਂ 28 ਸਤੰਬਰ ਤੱਕ ਚੱਲਣ ਵਾਲੀ ਇਹ ਚਾਰ ਦਿਨਾਂ ਪ੍ਰਦਰਸ਼ਨੀ ਆਰਕੀਟੈਕਚਰ, ਕੰਸਟ੍ਰਕਸ਼ਨ, ਰੀਅਲ ਅਸਟੇਟ, ਇੰਟੀਰੀਅਰ ਡਿਜ਼ਾਈਨ, ਤਕਨਾਲੋਜੀ ਅਤੇ ਆਟੋਮੇਸ਼ਨ ਦੇ ਖੇਤਰਾਂ ਵਿੱਚ ਨਵੀਨਤਮ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.