ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਪੱਧਰੀ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ : ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਅਤੇ ਆਈ.ਸੀ.ਏ.ਆਰ ਅਟਾਰੀ ਜ਼ੋਨ-1 ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਰੁਖਾਲਾ ਬਲਾਕ ਗਿਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਵਿੱਚ ਪਿੰਡ ਦੇ ਲਗਭਗ 75 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਡਾ....
Read more