ਬਾਜਵਾ ਨੇ ਨਸ਼ਾ ਮੁਹਿੰਮ ‘ਤੇ ‘ਆਪ’ ਦੇ ਖੋਖਲੇ ਦਾਅਵਿਆਂ ਦੀ ਨਿੰਦਾ ਕੀਤੀ
ਚੰਡੀਗੜ੍ਹ, 16 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੇ ਦੂਜੇ ਪੜਾਅ ਵਿੱਚ ਦਾਖਲ ਹੋਣ ਦੇ ਕੀਤੇ ਐਲਾਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਹੁਣ ਤੱਕ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਭਰੋਸੇਯੋਗਤਾ...
Read more