3 ਦਿਨਾਂ ਤੱਕ ਨਹੀਂ ਚੱਲਣਗੀਆਂ ਬੱਸਾਂ
ਪੰਜਾਬ ਰੋਡਵੇਜ਼-ਪੀਆਰਟੀਸੀ ਦੇ 3 ਹਜ਼ਾਰ ਤੋਂ ਵੱਧ ਕਰਮਚਾਰੀ ਹੜਤਾਲ ‘ਤੇ ਜਲੰਧਰ: ਪੰਜਾਬ ਰੋਡਵੇਜ਼-ਪੀਆਰਟੀਸੀ (ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੰਗਲਵਾਰ ਅੱਧੀ ਰਾਤ ਤੋਂ 11 ਜੁਲਾਈ ਤੱਕ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਇਸ ਕਾਰਨ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ 3000 ਤੋਂ ਵੱਧ ਬੱਸਾਂ ਸੜਕਾਂ ਤੋਂ...
Read more