ਭਵਿੱਖ ਵਿੱਚ ਝੂਠੇ ਮਾਮਲਿਆਂ ਦੀ ਜਾਂਚ ਜ਼ਰੂਰ ਕੀਤੀ ਜਾਵੇਗੀ : ਸੁਖਬੀਰ ਬਾਦਲ
ਚੰਡੀਗੜ੍ਹ: ਸੁਖਬੀਰ ਬਾਦਲ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਬਦਲੇ ਦੀ ਕਾਰਵਾਈ ਦੱਸਿਆ ਅਤੇ ਕਿਹਾ ਕਿ ਅਕਾਲੀ ਦਲ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਭਵਿੱਖ ਵਿੱਚ ਝੂਠੇ ਮਾਮਲਿਆਂ ਦੀ ਜਾਂਚ ਜ਼ਰੂਰ ਕੀਤੀ ਜਾਵੇਗੀ।
Read more