ਸਪਾਈਸਜੈੱਟ ਦੀ ਅੰਮ੍ਰਿਤਸਰ-ਦੁਬਈ ਉਡਾਣ ਰੱਦ
ਯਾਤਰਾ ਕਰਨ ਤੋਂ ਪਹਿਲਾਂ ਉਡਾਣ ਦੀ ਸਥਿਤੀ ਜਾਣੋ ਅੰਮ੍ਰਿਤਸਰ। ਮੱਧ ਪੂਰਬ ਖੇਤਰ ਵਿੱਚ ਵਧਦੇ ਤਣਾਅ ਅਤੇ ਹਵਾਈ ਖੇਤਰ ਬੰਦ ਹੋਣ ਨਾਲ ਭਾਰਤੀ ਏਅਰਲਾਈਨਾਂ ਦੀਆਂ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਣੀਆਂ ਸ਼ੁਰੂ ਹੋ ਗਈਆਂ ਹਨ। ਇਸਦਾ ਪ੍ਰਭਾਵ ਮੰਗਲਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਦੀਆਂ ਉਡਾਣਾਂ ‘ਤੇ ਵੀ ਦੇਖਣ ਨੂੰ ਮਿਲਿਆ। ਸਪਾਈਸਜੈੱਟ ਏਅਰਲਾਈਨਜ਼ ਨੇ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਉਡਾਣ...
Read more