Facebook-f Youtube X-twitter

Latest Posts

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਤਸਦੀਕ (ਵੇਰੀਫਿਕੇਸ਼ਨ) ਦਾ ਨਵਾਂ ਸ਼ਡਿਊਲ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ “ਰੰਗਲਾ ਪੰਜਾਬ” ਬਣਾਉਣ ਲਈ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਐੱਸ.ਸੀ. ਵਿਦਿਆਰਥੀ ਪਿੱਛੇ ਨਾ ਰਹੇ ਚੰਡੀਗੜ੍ਹ : ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਸਮਾਜਿਕ...
Read more

ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ

ਅਕਸ਼ੈ ਸ਼ਰਮਾ ਨੇ ਅੰਮ੍ਰਿਤਸਰ ਵਿੱਚ ਪੀ.ਯੂ. ਕੌਂਸਲ ਦੇ ਪ੍ਰਧਾਨ ਅੰਕਿਤ ਬਿਧਾਨ ਦਾ ਸ਼ਾਨਦਾਰ ਸਵਾਗਤ ਕੀਤਾ ਅੰਮ੍ਰਿਤਸਰ : ਪੰਜਾਬ ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਅੰਮ੍ਰਿਤਸਰ ਉੱਤਰੀ ਦੇ ਆਗੂ ਅਕਸ਼ੈ ਸ਼ਰਮਾ ਨੇ ਵੀਰਵਾਰ ਨੂੰ ਪੰਜਾਬ ਯੂਨੀਵਰਸਿਟੀ (ਪੀ.ਯੂ.) ਵਿਦਿਆਰਥੀ ਕੌਂਸਲ ਚੋਣਾਂ ਵਿੱਚ ਏ.ਬੀ.ਵੀ.ਪੀ. (ABVP) ਦੀ ਜਿੱਤ ਨੂੰ 2027 ਲਈ ਇੱਕ ਵੱਡੀ ਤਬਦੀਲੀ ਦੀ...
Read more

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਦਿੱਤਾ ਸੱਦਾ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4’ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ...
Read more

12 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ–ਜ਼ਿਲਾ ਅਤੇ ਸੈਸ਼ਨਜ਼ ਜੱਜ

ਸ੍ਰੀ ਮੁਕਤਸਰ ਸਾਹਿਬ : ਮਾਣਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ 12 ਸਤੰਬਰ 2026 ਨੂੰ ਕੀਤਾ ਜਾ ਰਿਹਾ ਹੈ। ਜਿਸ ਸਬੰਧੀ, ਸ੍ਰੀਮਤੀ ਜਸਵਿੰਦਰ ਸ਼ੀਮਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵੱਲੋ ਮੀਟਿੰਗ ਕੀਤੀ ਗਈ, ਜਿਸ ਵਿੱਚ ਸੈਸ਼ਨ ਡਿਵੀਜਨ ਦੇ ਸਾਰੇ ਜੂਡੀਸ਼ੀਅਲ ਅਫਸਰਾਂ, ਸ਼੍ਰੀ ਨੀਰਜ ਕੁਮਾਰ ਸਿੰਗਲਾ (ਅਡੀਸ਼ਨਲ...
Read more

ਵੋਟਰ ਸੂਚੀ ਵਿੱਚ ਆਪਣਾ ਨਾਮ ਤੇ ਵੇਰਵੇ ਜ਼ਰੂਰ ਜਾਂਚਣ ਵੋਟਰ-ਐੱਸ.ਡੀ.ਐੱਮ. ਸਤਵਿੰਦਰ ਪਾਲ ਸਿੰਘ

ਬੀ.ਐੱਲ.ਏ.-1 ਨਾਲ ਮੀਟਿੰਗ ਕਰਕੇ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਬਾਰੇ ਕੀਤੀ ਵਿਚਾਰ-ਚਰਚਾ ਮੋਗਾ : ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਸਬੰਧੀ ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫ਼ਸਰ, ਵਿਧਾਨ ਸਭਾ ਹਲਕਾ ਮੋਗਾ ਸ੍ਰੀ ਸਤਵਿੰਦਰ ਪਾਲ ਸਿੰਘ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਮੀਟਿੰਗ ਕੀਤੀ ਗਈ। ਸ੍ਰੀ ਸਤਵਿੰਦਰ ਪਾਲ ਸਿੰਘ ਨੇ ਕਿਹਾ ਕਿ ਅਣਮੈਪਡ ਨੋਟਿਸਾਂ ਦੀ ਸੁਣਵਾਈ...
Read more

ਖੇਡਾਂ ਵਤਨ ਪੰਜਾਬ ਦੀਆਂ-2026 ਦੇ ਤੀਜੇ ਦਿਨ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਲਿਆ ਭਾਗ

ਪਟਿਆਲਾ : ਖੇਡ ਵਿਭਾਗ ਪਟਿਆਲਾ ਵੱਲ਼ੋਂ ਅੱਜ ਮਿਤੀ 9-9-26 ਨੂੰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਤੀਸਰੇ ਦਿਨ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। ਤੀਸਰੇ ਦਿਨ, ਪਟਿਆਲਾ ਦੇ ਚਾਰ ਬਲਾਕਾਂ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ ਅਤੇ ਨਾਭਾ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਵੱਖ-ਵੱਖ ਉਮਰ ਵਰਗ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ...
Read more

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨਾਜ ਮੰਡੀ ਪਟਿਆਲਾ ’ਚ 10 ਸਤੰਬਰ ਨੂੰ ਹੋਵੇਗਾ ਸ਼ਾਨਦਾਰ ਡਰੋਨ ਸ਼ੋਅ- ਡਾ. ਬਲਬੀਰ ਸਿੰਘ

-ਅਸਮਾਨ ’ਚ 500 ਡਰੋਨ ਰੌਸ਼ਨੀਆਂ ਰਾਹੀਂ ਸਾਕਾਰ ਕਰਨਗੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਚਾਰਧਾਰਾ- ਸਿਹਤ ਮੰਤਰੀ  -ਹਲਕਾ ਪਟਿਆਲਾ ਦੀ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਵਿਸ਼ਾਲ ਡਰੋਨ ਸ਼ੋਅ ਦੇਖਣ ਲਈ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ...
Read more

ਪਟਿਆਲਾ ਜੇਲ੍ਹ ਸਰਕਲ ਦੇ ਨਵੇਂ ਡੀਆਈਜੀ ਸੂਬਾ ਸਿੰਘ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ

-ਪਟਿਆਲਾ ਸਰਕਲ ਦੇ ਜੇਲ੍ਹ ਸੁਪਰਡੈਂਟਾਂ ਨਾਲ ਮੀਟਿੰਗ, ਜੇਲ੍ਹਾਂ ਦੇ ਕੰਮਕਾਜ ਵਿੱਚ ਹੋਰ ਸੁਧਾਰ ‘ਤੇ ਜ਼ੋਰ – ਕੈਦੀਆਂ ਤੇ ਜੇਲ੍ਹ ਸਟਾਫ਼ ਦੇ ਹੁਨਰ ਵਿਕਾਸ ਅਤੇ ਭਲਾਈ ਨੂੰ ਮਜ਼ਬੂਤ ਕਰਨ ਲਈ ਵਿਚਾਰਾਂ ਪਟਿਆਲਾ : ਏਡੀਜੀਪੀ ਜੇਲ੍ਹਾਂ, ਪੰਜਾਬ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਨਵੇਂ ਆਏ, ਪਟਿਆਲਾ ਜੇਲ੍ਹ ਸਰਕਲ ਦੇ ਡੀਆਈਜੀ ਸੂਬਾ ਸਿੰਘ ਰੰਧਾਵਾ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਦੌਰਾ...
Read more

ਫੂਡ ਕਮਿਸ਼ਨ ਪੰਜਾਬ ਵੱਲੋਂ ਪਟਿਆਲਾ ਦੇ ਡਿੱਪੂ ਹੋਲਡਰ ਮਨਮੋਹਨ ਅਰੋੜਾ ‘ਬੈਸਟ ਐਵਾਰਡ’ ਨਾਲ ਸਨਮਾਨਿਤ

ਪਟਿਆਲਾ : ਪੰਜਾਬ ਫੂਡ ਕਮਿਸ਼ਨ ਵੱਲੋਂ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਡਿੱਪੂ ਹੋਲਡਰ ਸ੍ਰੀ ਮਨਮੋਹਨ ਅਰੋੜਾ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ‘ਬੈਸਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਫੂਡ ਸਪਲਾਈ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਅਤੇ ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਸ੍ਰੀ ਮਨਮੋਹਨ ਅਰੋੜਾ...
Read more

ਭਗਵੰਤ ਮਾਨ ਸਰਕਾਰ ਨੇ ਦਾਦੇ ਤੋਂ ਪੋਤੇ ਤੱਕ ਨੂੰ ਖੇਡ ਮੈਦਾਨ ਵਿੱਚ ਭੇਜ ਕੇ ਪੰਜਾਬ ਅੰਦਰ ਖੇਡਾਂ ਦਾ ਮਾਹੌਲ ਸਿਰਜਿਆ -ਡਾ. ਬਲਬੀਰ ਸਿੰਘ

-ਸਿਹਤ ਮੰਤਰੀ ਤੇ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਵੱਲੋਂ ਪਟਿਆਲਾ ਨੂੰ ਖੇਡਾਂ ਵਤਨ ਪੰਜਾਬ ਦੀਆਂ ਚ ਮੋਹਰੀ ਜ਼ਿਲ੍ਹਾ ਬਣਾਉਣ ਉਤੇ ਜ਼ੋਰ -ਸਿਹਤ ਮੰਤਰੀ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾ ਕੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਦਾ ਸੱਦਾ ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ...
Read more
1 … 9 10 11 12 13 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.