ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ
ਕਿਹਾ-ਬਟਾਲਾ ਸ਼ਹਿਰ ਦਾ ਚਹੁਪੱਖੀ ਵਿਕਾਸ ਮੇਰੀ ਮੁੱਖ ਤਰਜੀਹ ਬਟਾਲਾ, 20 ਜੂਨ :- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਲੰਬੇ ਸਮੇਂ ਤੋਂ ਲਟਕੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਦਫਤਰਾਂ ਵਿੱਚ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਮੰਤਵ ਤਹਿਤ ਉਨਾਂ...
Read more