Facebook-f Youtube X-twitter

Latest Posts

ਲੁਧਿਆਣਾ ’ਚ ਅੱਜ ਹੋ ਜਾਵੇਗਾ ਚੋਣ ਪ੍ਰਚਾਰ ਖਤਮ

ਸ਼ਾਮ ਨੂੰ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ, 19 ਤਰੀਕ ਨੂੰ ਛੁੱਟੀ ਦਾ ਐਲਾਨ ਲੁਧਿਆਣਾ। 19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਚੋਣ ਪ੍ਰਚਾਰ ਅੱਜ (17 ਜੂਨ) ਸ਼ਾਮ ਨੂੰ ਖਤਮ ਹੋ ਜਾਵੇਗਾ। ਪ੍ਰਚਾਰ ਦਾ ਆਖਰੀ ਦਿਨ ਹੋਣ ਕਰਕੇ ਸਾਰੀਆਂ ਪਾਰਟੀਆਂ ਵੱਲੋਂ ਰੈਲੀਆਂ ਅਤੇ ਰੋਡ ਸ਼ੋਅ ਕੀਤੇ ਜਾਣਗੇ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ)...
Read more

ਪੰਜਾਬ ‘ਚ ਅੱਜ ਮੀਂਹ ਦੀ ਚੇਤਾਵਨੀ

50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ 25 ਜੂਨ ਤੱਕ ਮਾਨਸੂਨ ਆਵੇਗਾ, ਤਾਪਮਾਨ 5 ਡਿਗਰੀ ਘੱਟ ਜਾਵੇਗਾ ਚੰਡੀਗੜ੍ਹ।  ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਜ-ਤੂਫ਼ਾਨ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। 20 ਜੂਨ ਤੱਕ, 40-50 ਕਿਲੋਮੀਟਰ ਪ੍ਰਤੀ...
Read more

ਵਿਜੀਲੈਂਸ ਬਿਊਰੋ ਵੱਲੋਂ 15,000 ਰੁ. ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ :- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ...
Read more

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ

ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ ਫੈਸਲੇ ਨਾਲ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਨਿਰਧਾਰਤ ਪ੍ਰਕਿਰਿਆ ਅਪਣਾ ਕੇ ਨਾਗਰਿਕ ਲੈ ਸਕਣਗੇ ਲਾਭ: ਲਾਲਜੀਤ ਭੁੱਲਰ ਚੰਡੀਗੜ੍ਹ :- ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ....
Read more

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁ. ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 55 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, :- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ...
Read more

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਤੇਜ਼ ਕਰਨ...
Read more
1 … 109 110 111

Trending

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

15 ਤੋਂ 30 ਸਾਲ ਦੀ ਉਮਰ ਦੇ ਪੰਜਾਬ ਦੇ ਨੌਜਵਾਨ ਇਸ ਕੁਇਜ਼ ਵਿੱਚ ਹਿੱਸਾ ਲੈਣ ਦੇ ਯੋਗ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ ਹੋਣ; ਉਨ੍ਹਾਂ ਦੀ ਸਫ਼ਲਤਾ ਹੀ ਪੰਜਾਬ ਦੀ ਅਸਲ ਤਰੱਕੀ ਹੈ ਅਤੇ ਸਾਡੀ ਸਰਕਾਰ ਹਰ ਕਦਮ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਖੜ੍ਹੀ ਹੈ: ਮੁੱਖ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ ਚੰਡੀਗੜ੍ਹ:- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ,...

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.