Facebook-f Youtube X-twitter

Latest Posts

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ

ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ ਫੈਸਲੇ ਨਾਲ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਨਿਰਧਾਰਤ ਪ੍ਰਕਿਰਿਆ ਅਪਣਾ ਕੇ ਨਾਗਰਿਕ ਲੈ ਸਕਣਗੇ ਲਾਭ: ਲਾਲਜੀਤ ਭੁੱਲਰ ਚੰਡੀਗੜ੍ਹ :- ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ....
Read more

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁ. ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 55 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, :- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ...
Read more

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਤੇਜ਼ ਕਰਨ...
Read more
1 … 115 116 117

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.