Facebook-f Youtube X-twitter

Latest Posts

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ ਸਫ਼ਾਈ ਮੁਹਿੰਮ ਜਾਰੀ, ਕੂੜੇ ਦੇ ਢੇਰਾਂ ਨੂੰ ਚੁਕਵਾਇਆ

ਬਟਾਲਾ ਨੂੰ ਸਾਫ਼-ਸੁਥਰਾ ਰੱਖਣ ਲਈ ਸ਼ਹਿਰ ਵਾਸੀ ਸਹਿਯੋਗ ਕਰਨ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਸਥਾਨਾਂ ਦਾ ਦੌਰਾ ਕਰਦਿਆਂ ਆਪਣੀ ਮੌਜੂਦਗੀ ਵਿੱਚ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ। ਉਨ੍ਹਾਂ...
Read more

ਬਲਵਿੰਦਰ ਸਿੰਘ ਲਾਡੀ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਆਂਗਣਵਾੜੀ ਕੇਂਦਰ ਬੱਚਿਆਂ, ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ- ਬਲਵਿੰਦਰ ਸਿੰਘ ਲਾਡੀ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ : ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵੱਲੋਂ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਸ੍ਰੀ ਹਰਗੋਬਿੰਦਪੁਰ...
Read more

ਮਿਸ਼ਨ ਕਲੀਨ ਪੰਜਾਬ ਤਹਿਤ ਪਾਤੜਾਂ ਅਤੇ ਘੱਗਾ ਵਿਚ ਸਫ਼ਾਈ ਮੁਹਿੰਮ

ਪਟਿਆਲਾ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿੱਚ ਚਲਾਏ ਜਾ ਰਹੇ ਦਸ ਦਿਨਾਂ ਸਫ਼ਾਈ ਮਹਾ ਅਭਿਆਨ ਤਹਿਤ ਅੱਜ ਨਗਰ ਕੌਂਸਲ ਪਾਤੜਾਂ ਅਤੇ ਨਗਰ ਪੰਚਾਇਤ ਘੱਗਾ ਵੱਲੋਂ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਸ੍ਰੀ ਅੰਮ੍ਰਿਤਪਾਲ...
Read more

ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਪਟਿਆਲਾ ਸ਼ਹਿਰ ਦੇ ਵਿਕਾਸ ਲਈ 5 ਕਰੋੜ ਰੁਪਏ ਦੇ ਫੰਡ ਹੋਰ ਜਾਰੀ- ਅਜੀਤਪਾਲ ਸਿੰਘ ਕੋਹਲੀ

-ਵਿਧਾਇਕ ਕੋਹਲੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ -ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਨਗਰ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰੀ ਹਲਕੇ ਦੇ ਵਿਕਾਸ ਲਈ ਪੀਐਮ-26 ਰੰਗਲਾ ਪੰਜਾਬ ਵਿਕਾਸ ਸਕੀਮ ਦੇ ਤੀਜੇ ਫੇਜ਼ ਤਹਿਤ...
Read more

ਐਸ ਆਈ ਆਰ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਸਮੂਹ 1861 ਪੋਲਿੰਗ ਬੂਥਾਂ ‘ਤੇ 6 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

-ਵੋਟਰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਆਪਣੇ ਬੂਥ ਲੈਵਲ ਅਫ਼ਸਰ ਕੋਲ ਦਾਅਵੇ/ਇਤਰਾਜ਼ ਤੇ ਫਾਰਮ ਜਮ੍ਹਾਂ ਕਰਵਾ ਸਕਣਗੇ  -ਰੋਲ ਅਬਜ਼ਰਵਰ ਵਿਨੈ ਬੁਬਲਾਨੀ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਲੈਣਗੇ ਜਾਇਜ਼ਾ: ਡਾ. ਹਿਮਾਂਸ਼ੂ ਅਗਰਵਾਲ ਪਟਿਆਲਾ : ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਅਧੀਨ 6 ਸਤੰਬਰ 2026...
Read more

ਐਸ.ਆਈ.ਆਰ. ਪ੍ਰਕਿਰਿਆ ਅਧੀਨ 6 ਸਤੰਬਰ ਨੂੰ ਪੋਲਿੰਗ ਬੂਥਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ ਜਿਲ੍ਹਾ ਚੋਣ ਅਫਸਰ

ਬੀ.ਐਲ.ਓਜ਼ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਆਪਣੇ ਪੋਲਿੰਗ ਬੂਥਾਂ ਤੇ ਰਹਿਣਗੇ ਮੌਜੂਦ ਸ੍ਰੀ ਮੁਕਤਸਰ ਸਾਹਿਬ :  ਜਿਲ੍ਹਾ ਚੋਣ ਅਫਸਰ  ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (SIR-2026) ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਜਿਲ੍ਹਾ ਚੋਣ...
Read more

ਕੈਬਨਿਟ ਮੰਤਰੀ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ਲਈ ਕੀਤਾ ਸੁਚੇਤ

ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ : ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ  ਜਿ਼ਲ੍ਹੇ ਦੇ ਸਮੂਹ ਸਰਪੰਚ ਨਾਲ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ—ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਦੇ ਨਾਲ ਹੀ ਝੋਨੇ ਦੀ ਕਟਾਈ ਉਪਰੰਤ ਪੈਦਾ ਹੋਣ ਵਾਲੀ ਪਰਾਲੀ ਦੇ ਸੁਚੱਜੇ ਪ੍ਰਬੰਧਨ, ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਉਪਲਬਧ...
Read more

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ ਤਹਿਤ 17 ਦਿਨਾਂ ‘ਚ 50 ਤੋਂ ਵੱਧ ਸੰਸਥਾਵਾਂ ਦੇ 1000 ਤੋਂ ਜਿਆਦਾ ਵਲੰਟੀਅਰਾਂ ਨੇ ਪਟਿਆਲਾ ਦੀਆਂ ਸੜਕਾਂ ਤੋਂ 12 ਟਨ ਤੋਂ ਵੱਧ ਕੂੜਾ ਚੁੱਕਿਆ

-ਤ੍ਰਿਪੜੀ ਵਿਖੇ ਸੜਕ ਸਫ਼ਾਈ ਮੁਹਿੰਮ ਵਿੱਚ ਸਿਹਤ ਮੰਤਰੀ ਦੇ ਸ਼ਾਮਲ ਹੋਣ ਨਾਲ ਪੀ.ਪੀ.ਸੀ.ਬੀ. ਦੇ ‘ਮਿਸ਼ਨ ਕਲੀਨ ਪਟਿਆਲਾ’ ਨੂੰ ਮਿਲੀ ਵੱਡੀ ਮਜ਼ਬੂਤੀ ਪਟਿਆਲਾ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਲਾਈ ਮਿਸ਼ਨ ਕਲੀਨ ਪਟਿਆਲਾ ਮੁਹਿੰਮ ਦੇ ਪਿਛਲੇ 17 ਅਭਿਆਨਾਂ ਵਿੱਚ, 51 ਵੱਖ-ਵੱਖ ਸੰਸਥਾਵਾਂ ਦੀ ਸ਼ਮੂਲੀਅਤ ਤੇ ਹਜ਼ਾਰ ਤੋਂ ਵੱਧ ਵਲੰਟੀਅਰਾਂ ਨੇ ਸੜਕਾਂ ਤੋਂ 12 ਮੀਟ੍ਰਿਕ ਟਨ ਤੋਂ ਵੱਧ...
Read more

ਐਸ ਆਈ ਆਰ ਦੇ ਰੋਲ ਅਬਜ਼ਰਵਰ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ 8 ਤੇ 11 ਸਤੰਬਰ ਨੂੰ ਵਿਧਾਨ ਸਭਾ ਚੋਣ ਹਲਕਿਆਂ ‘ਚ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਦਾ ਦੌਰਾ ਕਰਨਗੇ

-ਰੋਲ ਅਬਜ਼ਰਵਰ ਵੋਟਰ ਸੂਚੀਆਂ ਸੁਧਾਈ ਦੇ ਸਮੇਂ ਦੌਰਾਨ ਰੋਜਾਨਾ ਕੰਮ-ਕਾਜ ਵਾਲੇ ਦਿਨ ਸ਼ਾਮ 4.00 ਵਜੇ ਤੋਂ ਲੈ ਕੇ 5.00 ਵਜੇ ਤੱਕ ਸਿਆਸੀ ਪਾਰਟੀਆਂ ਜਾਂ ਵੋਟਰਾਂ ਦੀਆਂ ਸ਼ਿਕਾਇਤਾਂ ਸੁਨਣਗੇ ਪਟਿਆਲਾ : ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਨਟੈਨਸਿਵ ਰਵੀਜ਼ਨ ਦੇ ਦੂਜੇ ਪੜ੍ਹਾਅ ਨੋਟਿਸ ਫੇਜ/ਦਾਅਵੇ ਅਤੇ ਇੰਤਰਾਜ਼ਾ ਦੇ ਨਿਪਟਾਰੇ ਦੇ ਕੰਮ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਲਈ ਲਗਾਏ...
Read more

ਭਾਦਸੋਂ ਵਿਖੇ ਮਿਸ਼ਨ ਕਲੀਨ ਪੰਜਾਬ ਤਹਿਤ ਮਹਾਂ ਸਫਾਈ ਅਭਿਆਨ

ਭਾਦਸੋਂ : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾ ਸਫਾਈ ਅਭਿਆਨ ਤਹਿਤ ਭਾਦਸੋਂ ਵਿਖੇ ਨਾਭਾ ਰੋਡ ਅਤੇ ਵਾਰਡ ਨੰ. 11 ਦੀ ਸਾਫ-ਸਫਾਈ ਕਰਵਾਈ ਗਈ। ਜਿਸ ਵਿੱਚ ਪ੍ਰਧਾਨ ਨਗਰ ਪੰਚਾਇਤ ਭਾਦਸੋਂ, ਕਾਰਜ ਸਾਧਕ ਅਫਸਰ ਨਗਰ ਪੰਚਾਇਤ ਭਾਦਸੋਂ ਦੇ ਨਾਲ ਸਮੂਹ ਸਫਾਈ ਕਰਮਚਾਰੀਆਂ, ਮਨਦੀਪ ਕੌਰ ਸੀ.ਐਫ., ਸਤਨਾਮ ਸਿੰਘ ਸੁਪਰਵਾਈਜਰ ਪੈਸਕੋ ਟੀਮ, ਆਸਰਾ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰ ਅਤੇ ਅਮਨਦੀਪ...
Read more
1 … 10 11 12 13 14 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.