ਮਿਸ਼ਨ ਕਲੀਨ ਪੰਜਾਬ ਤਹਿਤ ਪਾਠਕ ਵਿਹਾਰ ਖੇੜਾ ਤੋਂ ਭਗਤ ਸਿੰਘ ਚੌਂਕ ਤੱਕ ਸਫ਼ਾਈ ਮੁਹਿੰਮ
ਪਟਿਆਲਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਪਟਿਆਲਾ ਵਿਖੇ ਪਾਠਕ ਵਿਹਾਰ ਖੇੜਾ ਤੋਂ ਭਗਤ ਸਿੰਘ ਚੌਂਕ (ਸੰਜੇ ਕਲੋਨੀ ਰੋਡ) ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਵਿਧਾਇਕ ਅਜੀਤਪਾਲ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ...
Read more