Facebook-f Youtube X-twitter

Latest Posts

ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ ਤੇ ਪੂਰਨ ਪਾਬੰਦੀ

-ਸਮੂਹ ਪਬਲਿਕ ਪ੍ਰਾਪਰਟੀਜ ਅਤੇ ਸਰਕਾਰੀ ਇਮਾਰਤਾਂ ਉਪਰ ਪੋਸਟਰ, ਹੱਥ ਲਿਖਤ ਆਦਿ ਲਗਾਉਣ ਤੇ ਪਾਬੰਦੀ ਮੋਗਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਟਰਿੰਗ, ਯੂਜਿਜ ਐਂਡ ਡਿਸਪੋਜਲ ਕੰਟਰੋਲ ਐਕਟ-2005 ਮੁਤਾਬਿਕ ਜ਼ਿਲ੍ਹਾ ਮੋਗਾ ਵਿੱਚ 30 ਮਾਈਕਰੋਨ ਤੋਂ ਘੱਟ ਮੋਟਾਈ, 8 ਬਾਏ 12...
Read more

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਰਿਵਿਊ ਮੀਟਿੰਗ

ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ  ਤਾਂ ਜੋ ਉਹਨਾਂ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਹ ਜਾਣਕਾਰੀ  ਐਸ.ਡੀ.ਐਮ. ਸ੍ਰੀ ਗੁਰਕਿਰਨਦੀਪ ਸਿੰਘ ਨੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਵਿਊ...
Read more

ਬਲਤੇਜ ਸਿੰਘ ਪੰਨੂ, ਚੇਅਰਮੈਨ ਜੁਨੇਜਾ ਤੇ ਐਮ ਡੀ ਰਾਣਾ ਨੇ ਪੀ.ਆਰ.ਟੀ.ਸੀ ਦੇ ਮ੍ਰਿਤਕ ਕੰਡਕਟਰ ਦੇ ਵਾਰਸਾਂ ਨਾਲ ਦੁੱਖ ਸਾਂਝਾ ਕਰਦਿਆਂ 65.50 ਲੱਖ ਰੁਪਏ ਦਾ ਚੈਂਕ ਸੌਂਪਿਆ 

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੀ.ਆਰ.ਟੀ.ਸੀ ਦੇ ਸਾਰੇ ਮੁਲਾਜ਼ਮ ਬੀਮਾ ਸਕੀਮ ਅਧੀਨ ਕਵਰ ਕੀਤੇ-ਬਲਤੇਜ ਸਿੰਘ ਪੰਨੂ  ਪੀ.ਆਰ.ਟੀ.ਸੀ. ਦੇ ਮੁਲਾਜਮ ਮੇਰੇ ਦੇ ਪਰਿਵਾਰ ਦਾ ਹਿੱਸਾ- ਚੇਅਰਮੈਨ ਹਰਪਾਲ ਜੁਨੇਜਾ  ਪਟਿਆਲਾ :  ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦੇ ਮੁੱਖ ਦਫ਼ਤਰ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ, ਪੀਆਰਟੀਸੀ ਚੇਅਰਮੈਨ...
Read more

ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦੇ ਨਵੀਨੀਕਰਨ ਤੇ ਸੁੰਦਰੀਕਰਨ ਦਾ ਕਾਰਜ ਅਕਤੂਬਰ ਤੱਕ ਹੋਵੇਗਾ ਮੁਕੰਮਲ: ਬਲਤੇਜ ਸਿੰਘ ਪੰਨੂ

-ਕਿਹਾ, ਮੰਦਿਰ ਦੇ ਨਵੀਨੀਕਰਨ ਦੀ ਕਾਰ ਸੇਵਾ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਲੈ ਰਹੇ ਹਨ ਜਾਇਜ਼ਾ -ਨਵੀਨੀਕਰਨ ਦੀ ਕਾਰ ਸੇਵਾ ਮੁਕੰਮਲ ਹੋਣ ਉਪਰੰਤ ਮੰਦਿਰ ਦੀ ਨਵੀਂ ਤੇ ਨਿਵੇਕਲੀ ਤਸਵੀਰ ਸਾਹਮਣੇ ਆਵੇਗੀ- ਪੰਨੂ ਪਟਿਆਲਾ : ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਅੱਜ ਇੱਥੇ ਇਤਿਹਾਸਕ ਮਾਤਾ ਸ਼੍ਰੀ ਕਾਲੀ...
Read more

ਪੰਜਾਬੀ ਆਪਣੀ ਵਿਦਵਤਾ ਭਰਪੂਰ ਵਿਰਾਸਤ ਨੂੰ ਅਣਗੌਲਿਆ ਕਰ ਰਹੇ ਹਨ- ਪ੍ਰੋ. ਹਰਪਾਲ ਸਿੰਘ ਪੰਨੂ

-ਭਾਸ਼ਾ ਵਿਭਾਗ ਵੱਲੋਂ ਮਹੀਨਾਵਾਰ ਪੁਸਤਕ ਮਿਲਣੀ ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਨੇ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ’ਚ ਪੁਸਤਕ ਰੁਚੀ ਪ੍ਰਫੁੱਲਿਤ ਕਰਨ ਹਿੱਤ ਚਲਾਈ ਮੁਹਿੰਮ ਤਹਿਤ ਅੱਜ ਮਹੀਨਾਵਾਰ ‘ਪੁਸਤਕ ਮਿਲਣੀ’ ਕਰਵਾਈ। ਜਿਸ ਦੌਰਾਨ ਉੱਘੇ ਵਿਦਵਾਨ ਪ੍ਰੋ. ਹਰਪਾਲ ਸਿੰਘ ਪੰਨੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡਾਇਰੈਕਟਰ ਭਾਸ਼ਾਵਾਂ ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਡਿਜੀਟਲ...
Read more

ਐੱਸ ਆਈ ਆਰ ਨਾਲ ਸਬੰਧਤ-6 ਸਤੰਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

ਬਟਾਲਾ : ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ( ਐਸ.ਆਈ.ਆਰ-2026) ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਇਸ ਸਬੰਧੀ ਜਾਰੀ ਸ਼ਡਿਊਲ ਅਨੁਸਾਰ ਮਿਤੀ 13.08.2026 ਨੂੰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ ਸੀ। ਮਿਤੀ 13.08.2026...
Read more

70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ‘ਚ ਲੜਕਿਆਂ ਦੇ ਤਾਈਕਵਾਂਡੋ ਮੁਕਾਬਲੇ ਕਰਵਾਏ ਗਏ

ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕਿਆਂ ਦੇ ਤਾਈਕਵਾਂਡੋ ਦੇ ਮੁਕਾਬਲੇ ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਪਾਸੀ...
Read more

70ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੇ/ਲੜਕੀਆਂ ਦੇ ਜਿਮਨਾਸਟਿਕਸ ਮੁਕਾਬਲੇ ਕਰਵਾਏ ਗਏ

ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕੇ/ਲੜਕੀਆਂ ਦੇ  ਜਿਮਨਾਸਟਿਕਸ ਦੇ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ। ਜਿਲਾ...
Read more

ਖੇਡਾਂ ਵਤਨ ਪੰਜਾਬ ਦੀਆਂ—2026 ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ ਮਸ਼ਾਲ ਦਾ ਜਿਲਾ ਪ੍ਰਸ਼ਾਸਨ ਵੱਲੋਂ  ਕੀਤਾ ਗਿਆ ਭਰਵਾਂ ਸਵਾਗਤ  

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ—2026 ਤਹਿਤ ਮਸ਼ਾਲ ਮਾਰਚ ਅੱਜ ਜ਼ਿਲ੍ਹਾ ਫਾਜਿਲਕਾ ਤੋਂ ਸ੍ਰੀ ਮੁਕਤਸਰ ਸਾਹਿਬ ਪਹੁੰਚਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਮਸ਼ਾਲ ਦਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ’ਤੇ ਨਿਘਾ ਸਵਾਗਤ ਕੀਤਾ। ਇਸ ਤੋਂ ਬਾਅਦ ਰੇਲਵੇ ਸਟੇਸ਼ਨ, ਸ੍ਰੀ ਮੁਕਤਸਰ ਸਾਹਿਬ ਤੋਂ ਰੈੱਡਕਰਾਸ ਭਵਨ, ਸ੍ਰੀ ਮੁਕਤਸਰ ਸਹਿਬ ਤੱਕ...
Read more

ਵਿਧਾਇਕ ਸ਼ੈਰੀ ਕਲਸੀ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਦਿੱਤੇ ਲੱਖਾਂ ਰੁਪਏ ਦੇ ਚੈੱਕ

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ...
Read more
1 … 12 13 14 15 16 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.