Facebook-f Youtube X-twitter

Latest Posts

ਟਿਕਾਊ ਖੇਤੀ ਅਤੇ ਮਜਬੂਤ ਕਿਸਾਨ , ਹੁਣ ਇਹੀ ਪੰਜਾਬ ਦੀ ਪਹਿਚਾਣ” ਦਾ ਸੰਦੇਸ਼ ਲੈ ਕੇ 2 ਸਤੰਬਰ ਨੂੰ ਹੋਵੇਗਾ ਆਤਮਾ ਸਕੀਮ ਅਧੀਨ ਰਾਜ ਪੱਧਰੀ ਕਿਸਾਨ ਮੇਲਾ

ਸ੍ਰੀ ਮੁਕਤਸਰ ਸਾਹਿਬ :ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਸਦਕਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਆਤਮਾ ਸਕੀਮ ਅਧੀਨ ਰਾਜ ਪੱਧਰੀ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਤੇ ਆਮਦਨ ਵਧਾਉਣ ਦੇ ਨਵੇਂ ਮੌਕਿਆਂ ਨਾਲ ਜੋੜਨ ਦੇ ਉਦੇਸ਼ ਨਾਲ ਇਹ...
Read more

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਪੋਰਟਲ ਕੀਤਾ ਲਾਂਚ

-ਜ਼ਿਲ੍ਹਾ ਪਟਿਆਲਾ ਦੇ 10 ਬਲਾਕਾਂ ਵਿੱਚ 7 ਤੋਂ 16 ਸਤੰਬਰ ਤੱਕ ਹੋਣਗੇ ਬਲਾਕ ਪੱਧਰੀ ਟੂਰਨਾਮੈਂਟ -ਨੌਜਵਾਨ ਵੱਧ ਤੋਂ ਵੱਧ ਹਿੱਸਾ ਲੈ ਕੇ ਖੇਡਾਂ ਨਾਲ ਜੁੜਨ-ਡਿਪਟੀ ਕਮਿਸ਼ਨਰ ਪਟਿਆਲਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ...
Read more

70ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕਿਆਂ ਦੇ ਗਰੀਕੋ ਰੋਮਨ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ ਗਏ

ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/19 ਲੜਕਿਆਂ ਦੇ ਗਰੀਕੋ ਰੋਮਨ ਮੁਕਾਬਲੇ ਸ.ਕੇਸਰ ਸਿੰਘ ਕੁਸ਼ਤੀ ਅਕੈਡਮੀ ਪਟਿਆਲਾ ਵਿਖੇ ਕਰਵਾਏ...
Read more

‘ਮਿਸ਼ਨ ਕਲੀਨ ਪੰਜਾਬ’ ਤਹਿਤ ਕਾਦੀਆਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਜਾਰੀ

ਕਲੀਨ ਪੰਜਾਬ ਅਤੇ ਗਰੀਨ ਪੰਜਾਬ ਮੁਹਿੰਮ ਤਹਿਤ ਨਵੇਂ ਬੂਟੇ ਲਗਾਏ  ਕਾਦੀਆਂ/ਬਟਾਲਾ : ਹਲਕਾ ਇੰਚਾਰਜ ਕਾਦੀਆਂ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਕਾਦੀਆਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਜਾਰੀ ਹੈ।ਇਸ ਮੌਕੇ ਪ੍ਰਧਾਨ ਸ਼੍ਰੀਮਤੀ ਪਲਵਿੰਦਰ ਕੌਰ ਮਾਹਲ, ਪਤਨੀ  ਸਰਬਜੀਤ ਸਿੰਘ ਮਾਹਲ, ਵਾਈਸ ਪ੍ਰਧਾਨ ਗੁਰਦਿਲਬਾਗ ਸਿੰਘ ਮਾਹਲ , ਸੀਨੀਅਰ ਵਾਈਸ ਪ੍ਰਧਾਨ ਰਾਜ ਕੁਮਾਰ , ਕੌਂਸਲਰ ਸੁਰਿੰਦਰ...
Read more

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਮਸ਼ਾਲ ਪਹੁੰਚੇਗੀ 2 ਸਤੰਬਰ ਨੂੰ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 05 ਕਿਲੋਮੀਟਰ ਮੈਰਾਥਨ ਦੌੜ 3 ਸਤੰਬਰ ਨੂੰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਸਤੰਬਰ ਤੋਂ 27 ਸਤੰਬਰ ਤੱਕ ਸ੍ਰੀ ਮੁਕਤਸਰ ਸਾਹਿਬ : ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਖੇਡਾਂ ਪ੍ਰਤੀ ਨੌਜਵਾਨਾਂ ਅਤੇ ਆਮ ਲੋਕਾਂ ਵਿੱਚ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਮਸ਼ਾਲ 2...
Read more

ਬਟਾਲਾ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਵਿਧਾਇਕ ਸ਼ੈਰੀ ਕਲਸੀ ਨੇ ਖੁਦ ਸੰਭਾਲੀ ਸਫ਼ਾਈ ਮੁਹਿੰਮ ਦੀ ਕਮਾਨ

ਬਟਾਲਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਭਰ ਵਿੱਚ ਸਾਫ਼-ਸਫ਼ਾਈ ਅਤੇ ਸੈਨੀਟੇਸ਼ਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ 10 ਦਿਨਾਂ ਮਿਸ਼ਨ ਕਲੀਨ ਪੰਜਾਬ’ ਤਹਿਤ ਹਲਕਾ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਇਸ...
Read more

ਤੱਪਾ ਖੇੜਾ, ਸਹਿਣਾ ਖੇੜਾ ਅਤੇ ਸਿੱਖ ਵਾਲਾ ਵਿਖੇ ਦਿਖਾਈ ਦਸਤਾਵੇਜ਼ੀ ਫਿਲਮ

ਲੰਬੀ/ਸ੍ਰੀ ਮੁਕਤਸਰ ਸਾਹਿਬ :ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੇ ਦਿਨੀਂ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਤੱਪਾ ਖੇੜਾ, ਸਹਿਣਾ ਖੇੜਾ ਅਤੇ ਸਿੱਖ ਵਾਲਾ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ...
Read more

ਵਿਧਾਇਕ ਸ਼ੈਰੀ ਕਲਸੀ ਨੇ ‘ਸਤਿਕਾਰ ਸਖੀਆਂ’ ਸਮਾਗਮ ਦੌਰਾਨ ਸਖ਼ੀਆਂ ਦਾ ਕੀਤਾ ਸਨਮਾਨ

ਵਿਧਾਇਕ ਸ਼ੈਰੀ ਕਲਸੀ ਨੇ ‘ਸਤਿਕਾਰ ਸਖੀਆਂ’ ਦੇ ਯੋਗਦਾਨ ਦੀ ਕੀਤੀ ਸ਼ਲਾਘਾ ਬਟਾਲਾ: ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੇ ਮੱਦੇਨਜ਼ਰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ‘ਸਖੀਆਂ ਦਾ ਮਾਣ-ਸਨਮਾਨ’ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ...
Read more

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪਿੰਡ ਪੱਧਰੀ ਕੈਂਪ ਆਯੋਜਿਤ

ਮਲੋਟ/ਸ੍ਰੀ ਮੁਕਤਸਰ ਸਾਹਿਬ : ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਮਿੱਡਾ ਬਲਾਕ ਮਲੋਟ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਪਿੰਡ ਦੇ ਲਗਭਗ 70 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਡਾ....
Read more

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ ਅਤੇ ਗੋਲੀਆਂ ਦੀ ਦੁਰਵਰਤੋਂ ’ਤੇ ਲਗਾਈ ਰੋਕ

ਸ੍ਰੀ ਮੁਕਤਸਰ ਸਾਹਿਬ : ਵਧੀਕ ਜ਼ਿਲ੍ਹਾ ਮੈਜਿਸਟਰੇਟ, ਸ਼੍ਰੀ ਡੈਵੀ ਗੋਇਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ / ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮੰਨਜੂਰ ਸ਼ੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪਰੈਸਕਰਿਪਸ਼ਨ) ਤੋਂ...
Read more
1 … 15 16 17 18 19 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.