ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 50, ਪਿੰਡ ਗੋਖੂਵਾਲ ਤੋਂ ਟਕਸਾਲੀ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ
ਬਟਾਲਾ ਹਲਕੇ ਅੰਦਰ ਕਰਵਾਏ ਵਿਕਾਸ ਕਾਰਜਾਂ ਕਾਰਨ, ਲੋਕਾਂ ਆਪ ਪਾਰਟੀ ਨਾਲ ਜੁੜਨ ਦਾ ਕੀਤਾ ਫੈਸਲਾ-ਵਿਧਾਇਕ ਸ਼ੈਰੀ ਕਲਸੀ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 50, ਪਿੰਡ ਗੋਖੂਵਾਲ ਤੋਂ ਟਕਸਾਲੀ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਵਿਧਾਇਕ...
Read more