ਇੰਡੀਆ ਸਕਿੱਲ ਕੰਪੀਟੀਸ਼ਨ 2026-27: ਮੋਗਾ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ
ਹੁਨਰਮੰਦ ਨੌਜਵਾਨਾਂ ਲਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਮੰਚ ਬਣੇਗਾ ਇੰਡੀਆ ਸਕਿੱਲ ਕੰਪੀਟੀਸ਼ਨ 15 ਸਤੰਬਰ ਤੱਕ ਹੋਵੇਗੀ ਰਜਿਸਟ੍ਰੇਸ਼ਨ, 63 ਟਰੇਡਾਂ ਵਿੱਚ ਨੌਜਵਾਨ ਦਿਖਾ ਸਕਣਗੇ ਆਪਣਾ ਹੁਨਰ ਮੋਗਾ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਕਾਰਜਕਾਰੀ ਕਮੇਟੀ ਹੁਨਰ ਵਿਕਾਸ ਮਿਸ਼ਨ ਦੇ ਮੈਂਬਰਾਂ, ਜ਼ਿਲ੍ਹੇ ਵਿੱਚ ਚੱਲ ਰਹੀਆਂ ਆਈ.ਟੀ.ਆਈਜ਼, ਪੋਲੀਟੈਕਨਿਕ ਸੰਸਥਾਵਾਂ, ਕਾਲਜਾਂ, ਕਾਨਵੈਂਟ ਸਕੂਲਾਂ ਅਤੇ...
Read more