ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ
ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...
Read more