ਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ
ਪਟਿਆਲਾ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ. ਬਲਜਿੰਦਰ ਵਿਰਕ (ਰਿਟਾ.) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫੌਜ ਅਤੇ ਨੀਮ ਫੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 02/09/2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ...
Read more