ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਜਸਵਿੰਦਰ ਸ਼ੀਮਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਗੁਰਪ੍ਰੀਤ ਕੌਰ ਅਤੇ ਚੀਫ ਜੂਡੀਸੀਅਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਰੂਪਾ ਧਾਲੀਵਾਲ ਜੀਆਂ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ...
Read more