Facebook-f Youtube X-twitter

Latest Posts

ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

ਫਤਿਹਗੜ੍ਹ ਚੂੜੀਆਂ/ਬਟਾਲਾ, 20 ਅਗਸਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਰੁਜਗਾਰ ਦੇਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਵਲੋਂ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੀ.ਡੀ.ਪੀ.ਓ ਸ੍ਰੀਮਤੀ ਹਰਜੀਤ ਕੌਰ ਵੀ ਮੌਜੂਦ ਸਨ। ਪਿੰਡ...
Read more

ਕਿਸਾਨਾਂ ਨੂੰ ਬਿਹਤਰ ਨਹਿਰੀ ਪਾਣੀ ਦੀ ਸਹੂਲਤ ਦੇਣ ਦੇ ਨਾਲ ਮਿਲੇਗੀ ਸਾਫ਼ਸੁਥਰੀ ਤੇ ਸੁਰੱਖਿਅਤ ਸਿੰਚਾਈ ਵਿਵਸਥਾ- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਲਈ ਗਿੱਦੜਬਾਹਾ ਹਲਕੇ ਵਿੱਚ 8.38 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 19 ਅਗਸਤ ਕੈਬਨਿਟ ਮੰਤਰੀ, ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਗਿੱਦੜਬਾਹਾ ਹਲਕੇ ਦੇ ਦੌਰੇ ਦੌਰਾਨ 8.38 ਕਰੋੜ ਰੁਪਏ ਦੀ ਲਾਗਤ ਨਾਲ ਕੋਟਭਾਈ ਰਜਬਾਹੇ ਨੂੰ ਪਾਈਪਲਾਈਨ ਵਿੱਚ ਤਬਦੀਲ ਕਰਨ, 10 ਨੰਬਰ ਮੋਘਿਆਂ ਦੇ ਖਾਲਾਂ ਦੀ ਮੁੜ ਉਸਾਰੀ ਅਤੇਪਿਉਰੀ ਰਜਬਾਹੇ ਦੀ ਐਕਸਟੈਂਸ਼ਨ ਅਤੇ...
Read more

ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਭੋਮਾ ਵਿੱਚ ‘ਲੋਕ ਮਿਲਣੀ ‘ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 19 ਅਗਸਤ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਭੋਮਾ ਵਿਖੇ ਲੋਕ ਮਿਲਣੀ ਦੌਰਾਨ  ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ। ਬਲਵਿੰਦਰ ਸਿੰਘ ਲਾਡੀ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਚਹੁਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਤੇਜ਼ੀ ਨਾਲ...
Read more

“ਵਿਸ਼ਵਵਿਆਪੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਥਾਨਕ ਨਾਗਰਿਕਾਂ ਨੂੰ ਆਫਤਾਂ ਨਾਲ ਨਜਿੱਠਣ ਲਈ ਸਿੱਖਿਅਤ ਕਰਨਾ” ਉਦੇਸ਼-2026

ਬਟਾਲਾ, 19 ਅਗਸਤ ਵਾਰਡਨ ਸਰਵਿਸ ਪੋਸਟ ਨੰ. 8, ਸਿਵਲ ਡਿਫੈਂਸ ਵਲੋਂ ਆਰ.ਪੀ. ਅਗਰਵਾਲ ਡੀ.ਏ.ਵੀ. ਪ੍ਰਾਇਮਰੀ ਸਕੂਲ, ਬਟਾਲਾ ਵਿਖੇ ਪ੍ਰਿੰਸੀਪਲ ਸੀਮਾ ਦੱਤਾ ਦੀ ਅਗਵਾਈ ਵਿਚ ਵਿਸ਼ਵ ਮਾਨਵਤਾਵਾ ਦਿਵਸ ਮੌਕੇ ਨਾਗਰਿਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਵਿਸ਼ਾ “ਵਿਸ਼ਵਵਿਆਪੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਥਾਨਕ ਨਾਗਰਿਕਾਂ ਨੂੰ ਆਫਤਾਂ ਨਾਲ ਨਜਿੱਠਣ ਲਈ ਸਿੱਖਿਅਤ ਕਰਨਾ” ਸੀ। ਇਸ ਮੌਕੇ ਸੀ ਡੀ ਪੋਸਟ ਵਾਰਡਨ/ਆਪਦਾ ਮਿੱਤਰਾ...
Read more

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ

ਸੀਨੀਅਰ ਸਿਟੀਜਨ ਦੀ ਖੁਸ਼ੀ ਅਤੇ ਤਸੱਲੀ ਹੀ ਸਾਡੇ ਲਈ ਸੁਖਦ ਭਰੀ ਖਬਰ : ਕੁਲਵੰਤ ਸਿੰਘਮੋਹਾਲੀ 19 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੇ ਲਈ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਵਿਧਾਨ ਸਭਾ ਹਲਕਾ ਮਹਾਲੀ ਤੋਂ ਅੱਜ 3 ਹੋਰ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ...
Read more

ਉਸਮਾਨਪੁਰ ਸਿਟੀ ਬਟਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਤਹਿਤ’ ਤਿੰਨ ਬੱਸਾਂ ਰਵਾਨਾ

ਵਿਧਾਇਕ ਸ਼ੈਰੀ ਕਲਸੀ ਦੀ ਧਰਮਪਤਨੀ ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਸ਼ਰਧਾਲੂਆਂ ਨੂੰ ਮਿਲਕੇ ਦਿੱਤੀਆਂ ਸ਼ੁੱਭ ਇੱਛਾਵਾਂ ਸ਼ਰਧਾਲੂ ਕਰਨਗੇ ਖਾਟੂ ਸ਼ਿਆਮ ਜੀ, ਸਾਲਾਸਰ ਧਾਮ, ਮਥੁਰਾ, ਵਰਿੰਦਾਵਨ, ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਦਰਸ਼ਨ ਬਟਾਲਾ, 19 ਅਗਸਤ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਵਿਧਾਇਕ ਸ਼ੈਰੀ ਕਲਸੀ ਦੀ ਰਿਹਾਇਸ਼ ਉਸਮਾਨਪੁਰ ਸਿਟੀ ਬਟਾਲਾ ਤੋਂ ਤਿੰਨ ਏ.ਸੀ ਸਲਿੱਪਰ ਬੱਸਾਂ ਨੂੰ ਵੱਖ-ਵੱਖ ਪਵਿੱਤਰ...
Read more

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਪਿੰਡ ਸਤਕੋਹਾ ਦੇ ਰਵਾਇਤੀ ਪਾਰਟੀਆਂ ਦੇ ਪਰਿਵਾਰ, ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਹਲਕੇ ਦਾ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ- ਵਿਧਾਇਕ ਸ਼ੈਰੀ ਕਲਸੀ ਬਟਾਲਾ, 17 ਅਗਸਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਸਤਕੋਹਾ ਦੇ ਰਵਾਇਤੀ ਪਾਰਟੀਆਂ ਦੇ ਵੱਖ ਵੱਖ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ...
Read more

ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਮੀਟਿੰਗ

ਨਗਰ ਕੀਰਤਨ ਦੇ ਰੂਟ ਸਮੇਤ ਸ਼ਹਿਰ ਦਾ ਕੀਤਾ ਦੌਰਾ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਤਿਆਰੀਆਂ ਮੁਕੰਮਲ ਕਰਨ ਦੀ ਕੀਤੀ ਹਦਾਇਤ ਬਟਾਲਾ, 17 ਅਗਸਤ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਅੱਜ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ...
Read more

ਅੰਮ੍ਰਿਤਸਰ ਪਹੁੰਚਣ ’ਤੇ ਕੀਤਾ ਵਿਸ਼ੇਸ਼ ਸਵਾਗਤ, ਘਰ ’ਤੇ ਹੋਈ ਸਿਆਸੀ ਚਰਚਾ

ਅੰਮ੍ਰਿਤਸਰ। ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਅੰਮ੍ਰਿਤਸਰ ਪਹੁੰਚਣ ’ਤੇ ਭਾਜਪਾ ਆਗੂ ਅਤੇ ਹਲਕਾ ਉੱਤਰੀ ਤੋਂ ਸਰਗਰਮ ਆਗੂ ਅਕਸ਼ੈ ਸ਼ਰਮਾ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਅਕਸ਼ੈ ਸ਼ਰਮਾ ਨੇ ਸ਼ੇਖਾਵਤ ਜੀ ਨੂੰ ਫੁੱਲਾਂ ਦੀ ਮਾਲਾ ਪਹਿਨਾ ਕੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮੁਲਾਕਾਤ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ। ਇਸ...
Read more

ਹਰਚੋਵਾਲ ਸਕੂਲ ਵਿਖੇ 69ਵੀਆਂ ਜ਼ਿਲ੍ਹਾ ਪੱਧਰੀ ਭਾਰ-ਉਠਾਉਣ ਖੇਡਾਂ ਕਰਵਾਈਆਂ ਗਈਆਂ

ਕਾਦੀਆਂ, 13 ਅਗਸਤ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਸਾਲ 2026-27 ਦੀਆਂ ਭਾਰ-ਉਠਾਉਣ (ਵੇਟ ਲਿਫਟਿੰਗ) ਖੇਡਾਂ ਲੜਕੇ ਅਤੇ ਲੜਕੀਆਂ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਚੋਵਾਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀਮਤੀ ਅਨੀਤਾ ਦੀ ਰਹਿਨੁਮਾਈ ਹੇਠ ਬੜੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਈਆਂ ਗਈਆਂ।...
Read more
1 … 20 21 22 23 24 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.