ਸਾਰੰਗਪ੍ਰੀਤ ਸਿੰਘ,ਐੱਸ.ਡੀ.ਐਮ ਬਟਾਲਾ ਵਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਜਾਇਜ਼ਾ
ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਦੀ ਕੀਤੀ ਹਦਾਇਤ ਬਟਾਲਾ, 13 ਅਗਸਤ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਆਜ਼ਾਦੀ ਦਿਵਸ ਮਨਾਉਣ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐੱਸ ਡੀ...
Read more