Facebook-f Youtube X-twitter

Latest Posts

ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਕੇ ਜਾਣ: ਡਿਪਟੀ ਕਮਿਸ਼ਨਰ

‘ਜ਼ਿੰਦਗੀ ਜਿੰਦਾਬਾਦ-ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮਿਸ਼ਨ ਤਹਿਤ ਡੀ.ਏ.ਵੀ. ਪਬਲਿਕ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਸ੍ਰੀ ਮੁਕਤਸਰ ਸਾਹਿਬ, 11 ਅਗਸਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਮੱਦੇਨਜ਼ਰ ‘ਜ਼ਿੰਦਗੀ ਜਿੰਦਾਬਾਦ-ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮਿਸ਼ਨ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ...
Read more

ਸੁਤੰਤਰਤਾ ਦਿਵਸ ਸਬੰਧੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਈ  ਰਿਹਰਸਲ

ਸੁਤੰਤਰਤਾ ਦਿਵਸ ਸਬੰਧੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਈ  ਰਿਹਰਸਲਡਿਪਟੀ ਕਮਿਸ਼ਨਰ  ਵਲੋਂ ਲਹਿਰਾਇਆ ਜਾਵੇਗਾ  ਕੌਮੀ ਝੰਡਾ13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲਸ੍ਰੀ ਮੁਕਤਸਰ ਸਾਹਿਬ, 11 ਅਗਸਤਸ੍ਰੀ ਮੁਕਤਸਰ ਸਾਹਿਬ  ਵਿਖੇ ਸੁਤੰਤਰਤਾ ਦਿਵਸ ਸਮਾਰੋਹ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ, ਇਸ ਸਬੰਧੀ ਅੱਜ ਇਥੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਵਿਦਿਆਰਥੀਆਂ ਦੀ...
Read more

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮੱਲਵਾਲਾ,ਨਾਨਕਸਰ ਕੋਠੇ ਅਤੇ ਘੱਗਾ ਵਿਖੇ ਦਸਤਾਵੇਜੀ ਫਿਲਮ ਦਾ ਕੀਤਾ ਗਿਆ ਪ੍ਰਦਰਸ਼ਨ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਪਿੰਡ ਮੱਲਵਾਲਾ,ਨਾਨਕਸਰ ਕੋਠੇ ਅਤੇ ਘੱਗਾ ਵਿਖੇ ਦਸਤਾਵੇਜੀ ਫਿਲਮ ਦਾ ਕੀਤਾ ਗਿਆ ਪ੍ਰਦਰਸ਼ਨਮਲੋਟ/ਸ੍ਰੀ ਮੁਕਤਸਰ ਸਾਹਿਬ 11 ਅਗਸਤ                         ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ...
Read more

ਦਿਨ 3: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ‘ਮਿਸ਼ਨ ਕਲੀਨ ਪਟਿਆਲਾ’ ਸੜਕਾਂ ਦੀ ਸਫ਼ਾਈ ਮੁਹਿੰਮ ਤਹਿਤ 3 ਦਿਨਾਂ ਵਿੱਚ ਪਟਿਆਲਾ ਦੀਆਂ ਸੜਕਾਂ ਤੋਂ ਲਗਭਗ 4 ਟਨ ਕੂੜਾ ਚੁੱਕਿਆ;

-ਚੇਅਰਪਰਸਨ ਵੱਲੋਂ ਕੂੜੇ ਦੀ ਸਰੋਤ ਪੱਧਰ ‘ਤੇ ਛਾਂਟੀ ਦੀ ਅਪੀਲਪਟਿਆਲਾ, 10 ਅਗਸਤ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਆਪਣੀ ਅਹਿਮ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਤਹਿਤ ਅੱਜ ਭੁਪਿੰਦਰਾ ਰੋਡ ਅਤੇ ਪਾਸੀ ਰੋਡ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿੱਚ ਆਵਰ ਲੇਡੀ ਆਫ ਫਾਤਿਮਾ ਕਾਨਵੈਂਟ ਸਕੂਲ ਅਤੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ...
Read more

ਆਜ਼ਾਦੀ ਦਿਵਸ ਸਮਾਗਮ ਮਨਾਉਣ ਸਬੰਧੀ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਕੀਤੀ ਗਈਆਂ ਰਿਹਰਸਲ

12 ਅਗਸਤ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਹੋਵੇਗੀ ਦੂਸਰੀ ਰਿਹਰਸਲ ਬਟਾਲਾ, 10 ਅਗਸਤ ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਿਹਰਸਲਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਸਾਰੰਗਪ੍ਰੀਤ ਸਿੰਘ, ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ...
Read more

ਐੱਸ ਡੀ ਐਮ ਬਟਾਲਾ ਸਾਰੰਗਪ੍ਰੀਤ ਸਿੰਘ ਵਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਬਟਾਲਾ, 10 ਅਗਸਤ (    )  ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਆਜ਼ਾਦੀ ਦਿਵਸ ਮਨਾਉਣ ਸਬੰਧੀ ਚੱਲ ਰਹੀਆਂ...
Read more

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...
Read more

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...
Read more

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...
Read more

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...
Read more
1 … 22 23 24 25 26 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.