Facebook-f Youtube X-twitter

Latest Posts

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...
Read more

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...
Read more

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...
Read more

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...
Read more

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...
Read more

ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 07 ਅਗਸਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸ੍ਰੀ ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਇੱਕ KIOSK Centre/Store ਤਿਆਰ ਕਰਵਾਇਆ...
Read more

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਹਲਕਾ ਮਲੋਟ ਦੇ ਪਿੰਡ ਤਾਮਕੋਟ, ਫੂਲੇਵਾਲਾ ਅਤੇ ਮਹਿਰਾਜ ਵਾਲਾ ਵਿਖੇ ਡਾਕੂਮੈਂਟਰੀ ਸ਼ੋਅ ਹੋਏ

ਸ੍ਰੀ ਮੁਕਤਸਰ ਸਾਹਿਬ, 07 ਅਗਸਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕੇ ਮਲੋਟ ਦੇ ਪਿੰਡ ਤਾਮਕੋਟ, ਫੂਲੇਵਾਲਾ ਅਤੇ ਮਹਿਰਾਜ ਵਾਲਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ।  ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ...
Read more

ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ

ਪਟਿਆਲਾ, 6 ਅਗਸਤ:  ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਇੱਕ ਗੁੰਮਸ਼ੁਦਾ ਬੱਚੀ ਜੋ ਕਿ ਸਪੈਸ਼ਲ ਹੈ ਅਤੇ ਪਿਛਲੇ ਕਾਫੀ ਸਮੇਂ ਤੋਂ ਬਾਲ ਘਰ ਵਿਖੇ ਰਹਿ ਰਹੀ ਹੈ। ਜਿਸਦੀ ਮੌਜੂਦਾ ਸਮੇਂ ਵਿੱਚ ਉਮਰ ਤਕਰੀਬਨ 12 ਸਾਲ ਹੈ ਅਤੇ ਬੱਚੀ ਦਾ ਰੰਗ ਸਾਵਲਾ ਹੈ। ਇਸ ਬੱਚੀ ਦੇ ਵਾਰਸਾ ਦੀ ਬਹੁਤ ਭਾਲ ਕੀਤੀ ਗਈ ਹੈ ਪਰੰਤੂ ਇਸ...
Read more

ਨੀਟ 2026 ਕੁਆਲੀਫਾਈਡ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਦਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵੱਲੋ ਕੀਤਾ ਸਨਮਾਨ

ਪਟਿਆਲਾ, 6 ਅਗਸਤ : ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸ਼ਾਲੂ ਮਹਿਰਾ ਨੇ ਸਫ਼ਲ ਵਿਦਿਆਰਥੀਆਂ,ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਰਟੀਫਿਕੇਟ ਦੇ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਉਹਨਾਂ ਇਸ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਨੂੰ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਅਤੇ ਮਾਰਗਦਰਸ਼ਨ ਵਿੱਚ ਸਾਇਂਸ...
Read more

ਐਸ.ਆਈ.ਆਰ (SIR) ਪ੍ਰਕਿਰਿਆ ਤਹਿਤ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਕੀਤੀ ਗਈ ਅਹਿਮ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 06 ਅਗਸਤ: ਅੱਜ ਮਿਤੀ 06 ਅਗਸਤ 2026 ਨੂੰ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ., ਜਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵੱਲੋ  ਭਾਰਤ  ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਕਰਵਾਈ ਜਾ ਰਹੀ ਐਸ.ਆਈ.ਆਰ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦੀ ਪ੍ਰਕਿਰਿਆ ਦੇ ਪਹਿਲੇ ਪੜਾਅ ‘ਹਾਊਸ-ਟੂ-ਹਾਊਸ ਐਨੁਮਰੇਸ਼ਨ’ ਦੇ ਮੁਕੰਮਲ ਹੋਣ ਉਪਰੰਤ ਜਿਲ੍ਹੇ ਦੀਆਂ ਸਮੂਹ ਮਾਨਤਾ...
Read more
1 … 23 24 25 26 27 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.