Facebook-f Youtube X-twitter

Latest Posts

ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਲਗਾਇਆ ਜਾਗਰੂਕਤਾ ਕੈਂਪ

ਬਟਾਲਾ, 6 ਅਗਸਤ (    ) ਸਥਾਨਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਰਬਨ ਅਸਟੇਟ ਵਿਖੇ ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਮੂੱਖ ਅਧਿਆਪਕਾ ਸੁਖਮੀਤ ਕੌਰ ਦੀ ਅਗਵਾਈ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਸਿਵਲ ਡਿਫੈਂਸ ਬਟਾਲਾ ਵਲੋਂ ਪੋਸਟ ਵਾਰਡਨ ਹਰਬਖਸ਼ ਸਿੰਘ, ਮਨਿੰਦਰ ਕੌਰ, ਰੂਬੀ, ਗੁਰਪ੍ਰੀਤ ਸਿੰਘ ਸਾਰੇ ਸੀਡੀ ਵਲੰਟੀਅ੍ਰਜ਼, ਨਵਨੀਤ ਕੌਰ, ਰਣਜੀਤ ਕੌਰ, ਸੰਤੌਸ਼ ਕੁਮਾਰੀ, ਡਿੰਪਲ, ਗੁਰਜੀਤ ਕੌਰ, ਸੁਖਵਿੰਦਰ ਕੌਰ ਦੇ ਨਾਲ ਵਿਦਿਆਰਥੀ ਹਾਜ਼ਰ ਸਨ।  ਸ਼ੁਰੂਆਤ...
Read more

ਬਟਾਲਾ ਵਿਖੇ ਆਜ਼ਾਦੀ ਦਿਵਸ ਮਨਾਉਣ ਸਬੰਧੀ ਸੱਭਿਆਚਾਰਕ ਸਮਾਗਮ ਦੀਆਂ ਰਿਹਰਸਲਾਂ 10, 12 ਅਤੇ 13 ਅਗਸਤ ਨੂੰ ਹੋਣਗੀਆਂ

ਬਟਾਲਾ ਵਿਖੇ ਆਜ਼ਾਦੀ ਦਿਵਸ ਮਨਾਉਣ ਸਬੰਧੀ ਸੱਭਿਆਚਾਰਕ ਸਮਾਗਮ ਦੀਆਂ ਰਿਹਰਸਲਾਂ 10, 12 ਅਤੇ 13 ਅਗਸਤ ਨੂੰ ਹੋਣਗੀਆਂ ਬਟਾਲਾ, 6 ਅਗਸਤ:  ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਨੇ ਦੱਸਿਆ ਕਿ ਆਜ਼ਾਦੀ...
Read more

ਬੱਚਿਆਂ ਅਤੇ ਕਿਸ਼ੋਰੀਆਂ ਵਿੱਚ ਅਨੀਮੀਆ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ‘100 ਦਿਨ ਪੋਸ਼ਣ ਕੇ ਕੈਂਪੇਨ–ਅਨੀਮੀਆ ਮੁਕਤ ਮੋਗਾ’ ਦੀ ਸ਼ੁਰੂਆਤ

1,030 ਲਾਭਪਾਤਰੀਆਂ ਨੂੰ 100 ਦਿਨਾਂ ਤੱਕ ਨਿਸ਼ਾਨਾਬੱਧ ਪੌਸ਼ਟਿਕ ਆਹਾਰ ਮੁਹੱਈਆ ਕਰਵਾਇਆ ਜਾਵੇਗਾ- ਡਿਪਟੀ ਕਮਿਸ਼ਨਰ ਮੋਗਾ, 6 ਅਗਸਤ: ਬੱਚਿਆਂ ਅਤੇ ਕਿਸ਼ੋਰੀਆਂ ਵਿੱਚ ਅਨੀਮੀਆ ਦੀ ਸਮੱਸਿਆ ਨੂੰ ਘਟਾਉਣ ਅਤੇ ਉਨ੍ਹਾਂ ਦੀ ਪੋਸ਼ਣ ਸਥਿਤੀ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਅੱਜ ‘100 ਦਿਨ ਪੋਸ਼ਣ ਕੇ ਕੈਂਪੇਨ–ਅਨੀਮੀਆ ਮੁਕਤ ਮੋਗਾ’ ਦੀ ਸ਼ੁਰੂਆਤ ਕੀਤੀ ਗਈ। ਇਹ ਜ਼ਿਲ੍ਹਾ...
Read more

‘ਏਕ ਪੇੜ ਮਾਂ ਕੇ ਨਾਮ 3.0’ ਤਹਿਤ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਨੂੰ ਮਿਲਿਆ ਹੁਲਾਰਾ-ਡਿਪਟੀ ਕਮਿਸ਼ਨਰ ਸਾਗਰ ਸੇਤੀਆ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਾਲਾ ਵਿਖੇ ਡਿਪਟੀ ਕਮਿਸ਼ਨਰ ਨੇ ਫਲਦਾਰ ਪੌਦੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨਾ ਵੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ : ਸਾਗਰ ਸੇਤੀਆ ਪਿਛਲੇ ਸਾਲ 57 ਹਜ਼ਾਰ ਪੌਦੇ ਲਗਾ ਕੇ ਮੋਗਾ ਨੇ ਬਣਾਈ ਸੀ ਵਿਲੱਖਣ ਪਛਾਣ, ਇਸ ਵਾਰ ਵੀ ਵੱਧ ਤੋਂ ਵੱਧ ਭਾਗੀਦਾਰੀ...
Read more

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਇਸ ਸਾਲ ਵੀ ਬਟਾਲਾ ਦੀਆਂ ਭੈਣਾਂ,ਧੀਆਂ ਤੇ ਮਾਵਾਂ ਨਾਲ ਮਿਲਕੇ ਮਨਾਇਆ ਜਾਵੇਗਾ ‘ਤੀਆਂ ਦਾ ਤਿਉਹਾਰ’

8 ਅਗਸਤ ਦਿਨ ਸ਼ਨੀਵਾਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਮਨਾਇਆ ਜਾਵੇਗਾ ‘ਤੀਆਂ ਦਾ ਤਿਉਹਾਰ’ ਉੱਘੀ ਗਾਇਕਾ ਬਾਣੀ ਸੰਧੂ ਅਤੇ ਚੰਨ ਕੌਰ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕਰਨਗੇ ਰੂਪਮਾਨ ਬਟਾਲਾ ਵਾਸੀ ਸਾਡੇ ਪਰਿਵਾਰ ਦਾ ਹਿੱਸਾ ਹਨ, ਸਮੂਹ ਬਟਾਲੇ ਸ਼ਹਿਰ ਸਮੇਤ ਹਲਕੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨੂੰ ਦਿੱਤਾ ਖੁੱਲ੍ਹਾ ਸੱਦਾ- ਸ੍ਰੀਮਤੀ ਰਾਜਬੀਰ ਕੌਰ...
Read more

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਹਲਕਾ ਮਲੋਟ ਦੇ ਪਿੰਡਾਂ ’ਚ ਹੋਏ ਡਾਕੂਮੈਂਟਰੀ ਸ਼ੋਅ

ਸ੍ਰੀ ਮੁਕਤਸਰ ਸਾਹਿਬ, 06 ਅਗਸਤ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਦੇਰ ਸ਼ਾਮ ਹਲਕਾ ਮਲੋਟ ਦੇ ਪਿੰਡ ਈਨਾ ਖੇੜਾ, ਢਾਣੀ ਗੁਰੂ ਕੇ ਆਸਲ, ਝੋਰੜ, ਔਲਖ, ਰਾਮਨਗਰ ਅਤੇ ਸਾਉਂਕੇ ਵਿਖੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ...
Read more

ਬੇਜੁਬਾਨ ਪਸ਼ੂਆਂ ਦੀ ਸਾਂਭ—ਸੰਭਾਲ ਕਰਨ ਤੇ ਉਹਨਾਂ ਨੂੰ ਢੁਕਵੀਆਂ ਥਾਵਾਂ ਉਤੇੇ ਪਹੁੰਚਾਉਣ ਲਈ 3 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਖਰੀਦ ਕੀਤੇ ਜਾਣਗੇ ਕਾਓ ਲਿਫਟਰ —— ਕੀਮਤੀ ਭਗਤ

ਬੇਜੁਬਾਨ ਪਸ਼ੂਆਂ ਦੀ ਸਾਂਭ—ਸੰਭਾਲ ਕਰਨ ਤੇ ਉਹਨਾਂ ਨੂੰ ਢੁਕਵੀਆਂ ਥਾਵਾਂ ਉਤੇੇ ਪਹੁੰਚਾਉਣ ਲਈ 3 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਖਰੀਦ ਕੀਤੇ ਜਾਣਗੇ ਕਾਓ ਲਿਫਟਰ  —— ਕੀਮਤੀ ਭਗਤ— ਗਊਸ਼ਾਲਾਵਾਂ ਲਈ  61ਰੁਪਏ ਦੀ ਰਾਸ਼ੀ ਪ੍ਰਤੀ ਗਊਧੰਨ ਪ੍ਰਤੀ ਦਿਨ ਸੂੁਬਾ ਸਰਕਾਰ ਵਲੋਂ ਕੀਤੀ ਪ੍ਰਵਾਨ— ਉਪ ਚੇਅਰਮੈਨ ਕੀਮਤੀ ਭਗਤ ਨੇ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਦਾ ਦੌਰਾ ਕਰਕੇ...
Read more

ਨਾਭਾ ਬਲਾਕ ਦੇ ਪਿੰਡ ਖਿਜ਼ਾਰਪੁਰ ਅਤੇ ਸ਼ਮਸਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਨਾਭਾ, 03 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਨਾਭਾ ਬਲਾਕ ਦੇ ਪਿੰਡ ਖਿਜ਼ਾਰਪੁਰ ਅਤੇ ਸ਼ਮਸਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ...
Read more

ਪੰਜਾਬ ਦੇ ਜ਼ਿਲ੍ਹਾ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਵਿੱਚ ਅੱਵਲ ਆਉਣ ਬਾਰੇ ਕੀਤੀ ਚਰਚਾ

ਸਟੇਟ ਸਿੱਖਿਆ ਇੰਚਾਰਜ ਗੁਲਸ਼ਨ ਛਾਬੜਾ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਵਲੰਟੀਅਰ ਵੱਜੋਂ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਪਟਿਆਲਾ, 3 ਅਗਸਤ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਪਟਿਆਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਆਮ ਆਦਮੀ...
Read more

“ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ” ਤਹਿਤ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 03 ਅਗਸਤ: ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਵੱਲੋਂ “ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਸਰਕਾਰੀ ਕਾਲਜ ਵਿਖੇ ਸਫ਼ਲਤਾਪੂਰਵਕ ਕਰਵਾਏ ਗਏ। ਇਸ ਮੌਕੇ ਨੌਜਵਾਨਾਂ ਨੇ ਲੋਕ ਗੀਤ, ਨੁੱਕੜ ਨਾਟਕ, ਚਿੱਤਰਕਲਾ, ਭਾਸ਼ਣ/ਡਿਕਲੇਮੇਸ਼ਨ ਅਤੇ ਸ਼ਾਰਟ ਫ਼ਿਲਮ/ਰੀਲ ਸਮੇਤ ਵੱਖ-ਵੱਖ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਾ ਮੁਕਤੀ ਦਾ ਸੰਦੇਸ਼ ਦਿੱਤਾ। ਇਸ ਪ੍ਰੋਗਰਾਮ ਦੀ ਮੁੱਖ...
Read more
1 … 24 25 26 27 28 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.