Facebook-f Youtube X-twitter

Latest Posts

ਚੇਅਰਮੈਨ ਜੋਬਨ ਰੰਧਾਵਾ ਵਲੋਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਘਸੀਟਪੁਰ/ਬਟਾਲਾ 3 ਅਗਸਤ (  ) ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਚੇਅਰਮੈਨ ਜੋਬਨ ਰੰਧਾਵਾ ਵਲੋਂ ਫਤਿਹਗੜ੍ਹ ਚੂੜੀਆਂ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ), ਸੁਖਜਿੰਦਰ ਸਿੰਘ ਟਿਵਾਣਾ, ਐੱਸ. ਡੀ.ਐੱਮ ਫਤਿਹਗੜ੍ਹ ਚੂੜੀਆਂ, ਹਰਬੰਸ ਸਿੰਘ ਡੀ.ਐੱਸ.ਪੀ, ਹਰਪ੍ਰੀਤ ਸਿੰਘ ਡੀ.ਡੀ.ਪੀ.ਓ, ਸੀ.ਡੀ.ਪੀ.ਓ ਸ੍ਰੀਮਤੀ...
Read more

ਬਟਾਲਾ ਪੁਲਿਸ ਨੇ ਅਪਰੇਸ਼ਨ ਪ੍ਰਹਾਰ 4.0 ਤਹਿਤ 102 ਦੋਸ਼ੀਆਂ ਨੂੰ ਕੀਤਾ ਕਾਬੂ

ਬਟਾਲਾ, 3 ਅਗਸਤ ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ ਬਟਾਲਾ ਨੇ ਦੱਸਿਆ ਕਿ ਗੌਰਵ ਯਾਦਵ ਡਾਇਰੈਕਟਰ ਜਰਨਲ ਪੁਲਿਸ, ਪੰਜਾਬ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਅਤੇ ਹਰਮਨਬੀਰ ਸਿੰਘ ਗਿੱਲ, ਡਿਪਟੀ ਇੰਸਪੈਕਟਰ ਜਰਨਲ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਦੀ ਸੁਪਰਵਿਜ਼ਨ ਹੇਠ ਮਾੜੇ ਅਨਸਰਾਂ ਖਿਲਾਫ ਬਟਾਲਾ ਪੁਲਿਸ ਵੱਲੋਂ ਆਪਰੇਸ਼ਨ ਪ੍ਰਹਾਰ 4.0 ਤਹਿਤ ਗੈਂਗਸਟਰਾਂ, ਨਸ਼ਾ ਤਸਕਰੀ, ਗੈਰਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧੀਆਂ ਖਿਲਾਫ ਵਿਸ਼ੇਸ...
Read more

ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਧੂਮ ਧਾਮ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ

ਡਿਪਟੀ ਕਮਿਸ਼ਨਰ ਲਹਿਰਾਉਣਗੇ ਕੌਮੀ ਤਿਰੰਗਾ 13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਸ੍ਰੀ ਮੁਕਤਸਰ ਸਾਹਿਬ, 03 ਅਗਸਤ 15 ਅਗਸਤ 2026 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਉਪ ਮੰਡਲ ਮੈਜਿਸਟ੍ਰੇਟ ਮਲੋਟ ਸ੍ਰੀ ਪੰਕਜ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਉਟੀ ਪੂਰੀ...
Read more

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਿਹਾ ਵਪਾਰੀਆਂ ਤੇ ਦੁਕਾਨਦਾਰਾਂ ਦੇ ਨੀਤੀਗਤ ਮਾਮਲਿਆਂ ਬਾਰੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਫ਼ੈਸਲਾ ਜਲਦ ਪਟਿਆਲਾ, 2 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ...
Read more

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਹਲਕਾ ਗਿੱਦੜਬਾਹਾ ਦੇ ਪਿੰਡ ਕੋਠੇ ਚੀਦਿਆਂ ਵਾਲੇ ਅਤੇ ਕੋਠੇ ਢਾਬਾ ਵਾਲੇ ਵਿਖੇ ਡਾਕੂਮੈਂਟਰੀ ਸ਼ੋਅ ਹੋਏ

ਸ੍ਰੀ ਮੁਕਤਸਰ ਸਾਹਿਬ 02 ਅਗਸਤ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਦੇਰ ਸ਼ਾਮ ਹਲਕਾ ਗਿੱਦੜਬਾਹਾ ਦੇ ਪਿੰਡ ਕੋਠੇ ਚੀਦਿਆਂ ਵਾਲੇ ਅਤੇ ਕੋਠੇ ਢਾਬਾ ਵਾਲੇ ਵਿਖੇ ਪ੍ਰਚਾਰ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਅਦੁੱਤੀ...
Read more

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਲਈ 2 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ ਜਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੋਂਟੀ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਸ੍ਰੀ ਮੁਕਤਸਰ ਸਾਹਿਬ 02 ਅਗਸਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਲ ਲਈ...
Read more

ਪਟਿਆਲਾ ਦੇ ਪਿੰਡ ਰੋਹਟੀ ਬਸਤਾ ਸਿੰਘ ਅਤੇ ਰੋਹਟੀ ਛੰਨਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 02 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਰੋਹਟੀ ਬਸਤਾ ਸਿੰਘ ਅਤੇ ਰੋਹਟੀ ਛੰਨਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ...
Read more

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਤਹਿਤ ਪਟਿਆਲਾ ਲਈ 2 ਕਰੋੜ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਤਹਿਤ ਪਟਿਆਲਾ ਲਈ 2 ਕਰੋੜ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ -ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸੰਜੀਵ ਗੁਪਤਾ ਅਤੇ ਜ਼ਿਲ੍ਹਾ ਚੇਅਰਮੈਨ ਪਟਿਆਲਾ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਨੇ ਸਰਕਾਰ ਦਾ ਕੀਤਾ ਧੰਨਵਾਦ ਪਟਿਆਲਾ 2 ਅਗਸਤ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ...
Read more

ਮੋਗਾ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜੇਸ਼ਨ ਮੁਕੰਮਲ

ਕੁੱਲ 834 ਹੋਈ ਪੋਲਿੰਗ ਸਟੇਸ਼ਨਾਂ ਦੀ ਗਿਣਤੀ – ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ, ਭੂਗੋਲਿਕ ਸਥਿਤੀ, ਤੇ ਹੋਰ ਪ੍ਰਸ਼ਾਸਨਿਕ ਮਾਪਦੰਡਾਂ ਨੂੰ ਧਿਆਨ ਰੱਖਦਿਆਂ ਕੀਤੀ ਰੇਸ਼ਨੇਲਾਈਜ਼ੇਸ਼ਨ ਮੋਗਾ, 02 ਅਗਸਤ: ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜ਼ੇਸ਼ਨ ਦਾ ਕੰਮ ਸਫਲਤਾਪੂਰਵਕ...
Read more

ਵਿਧਾਇਕ ਸ਼ੈਰੀ ਕਲਸੀ ਨੇ ਸਿਨੇਮਾ ਰੋਡ ਚੌਂਕ ਵਿਖੇ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

ਬਟਾਲਾ, 2 ਅਗਸਤ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਸਿਨੇਮਾ ਰੋਡ ਚੌਂਕ ਵਿਖੇ  ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ।  ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਦਿਆਂ...
Read more
1 … 25 26 27 28 29 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.