Facebook-f Youtube X-twitter

Latest Posts

ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ

-‘ਯੁੱਧ ਨਸ਼ਿਆਂ ਵਿਰੁੱਧ-ਨਸ਼ਾ ਮੁਕਤ ਪੰਜਾਬ ਵੱਲ’ ਵਿਸ਼ੇ ’ਤੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਕੌਮੀ ਕਾਨਫਰੰਸ -ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਘੋਸ਼ ਸਮੇਤ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਵੱਲੋਂ ਨਸ਼ਿਆਂ ਦੀ ਸਮੱਸਿਆ ਦੇ ਹੱਲ ਲਈ ਇੱਕਜੁਟਤਾ ਦਾ ਪ੍ਰਗਟਾਵਾ ਪਟਿਆਲਾ, 1 ਅਗਸਤ: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ...
Read more

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ-ਪਿੰਡ ਦਿਖਾਈ ਜਾ ਰਹੀ ਹੈ ਡਾਕੂਮੈਂਟਰੀ

ਸ੍ਰੀ ਮੁਕਤਸਰ ਸਾਹਿਬ 01 ਅਗਸਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਪਿੰਡ ਕੋਠੇ ਬਰੜੇ ਵਾਲਾ ਅਤੇ ਕੋਠੇ ਕੇਸਰ ਸਿੰਘ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ।   ਪੰਜਾਬ ਸਰਕਾਰ ਦੇ...
Read more

ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਦੋਰਾ 3 ਅਗਸਤ ਨੂੰ

ਸ੍ਰੀ ਮੁਕਤਸਰ ਸਾਹਿਬ 01 ਅਗਸਤ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਡਾ. ਗੁਰਦਿੱਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕਾਂ ‘ਤੇ ਘੁੰਮ ਰਹੇ ਲਵਾਰਿਸ ਅਤੇ ਬੇਸਹਾਰਾ ਗਊ ਧਨ ਨੂੰ ਜ਼ਿਲ੍ਹੇ ਦੀਆਂ ਸਰਕਾਰੀ ਕੈਟਲ ਪੌਂਡ ਗਊਸ਼ਾਲਾਵਾਂ ਵਿੱਚ ਸ਼ਿਫਟ ਕਰਨ ਅਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਵਿੱਚ ਗਊ ਧਨ ਦੀ ਸਾਂਭ-ਸੰਭਾਲ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਉਪ ਚੇਅਰਮੈਨ, ਪੰਜਾਬ ਗਊ ਸੇਵਾ...
Read more

ਰਾਜਪੁਰਾ ਬਲਾਕ ਦੇ ਪਿੰਡ ਧਰਮਗੜ੍ਹ ਅਤੇ ਅਲੂਣਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਰਾਜਪੁਰਾ, 01 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਰਾਜਪੁਰਾ ਬਲਾਕ ਦੇ ਪਿੰਡ ਧਰਮਗੜ੍ਹ ਅਤੇ ਅਲੂਣਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ...
Read more

ਮੈਸ਼ ਪ੍ਰੋਲਾਈਫ ਹਸਪਤਾਲ ਨੇ ਆਪਣੀ 7ਵੀਂ ਵਰ੍ਹੇਗੰਢ ਸ਼ਰਧਾ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਨਾਲ ਮਨਾਈ

ਪੰਜਾਬ ਦੇ ਪ੍ਰਮੁੱਖ ਮਲਟੀਸਪੈਸ਼ਲਿਟੀ ਹਸਪਤਾਲਾਂ ਵਿੱਚੋਂ ਇੱਕ, ਮੈਸ਼ ਪ੍ਰੋਲਾਈਫ ਹਸਪਤਾਲ ਨੇ ਆਪਣਾ 7ਵਾਂ ਸਥਾਪਨਾ ਦਿਵਸ ਬਹੁਤ ਸ਼ਰਧਾ, ਉਤਸ਼ਾਹ ਅਤੇ ਨਿਰਸਵਾਰਥ ਸੇਵਾ ਦੀ ਭਾਵਨਾ ਨਾਲ ਮਨਾਇਆ। ਇਸ ਸ਼ੁਭ ਮੌਕੇ ‘ਤੇ, ਹਸਪਤਾਲ ਦੇ ਅਹਾਤੇ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਪਾਠ, ਗੁਰਬਾਣੀ ਕੀਰਤਨ ਅਤੇ ਗੁਰੂ ਕਾ ਅਤੁਟ ਲੰਗਰ ਦਾ ਆਯੋਜਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਡਾਕਟਰ, ਸਟਾਫ ਮੈਂਬਰ,...
Read more

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ ਡਾਕੂਮੈਂਟਰੀ ਸ਼ੋਅ ਰਾਹੀਂ ਦਰਸ਼ਕਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼  ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ 31 ਜੁਲਾਈ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਗਿੱਦੜਬਾਹਾ ਵਿਧਾਨ ਸਭਾ...
Read more

ਸਫਾਈ ਸੇਵਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ, ਤਨਖਾਹਾਂ ਵਿੱਚ ਲਗਭਗ ਦੁੱਗਣਾ ਵਾਧਾ: ਵਿਧਾਇਕ ਮਨਜੀਤ ਸਿੰਘ ਬਿਲਾਸਪੁਰ

ਮੋਗਾ, 31 ਜੁਲਾਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਵਰਗ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕਰਦਿਆਂ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਲਗਭਗ ਦੁੱਗਣਾ ਵਾਧਾ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਗਿਆ...
Read more

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਉਦਯੋਗਾਂ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਉਦਯੋਗ-ਕੇਂਦਰਿਤ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦੀ ਸ਼ੁਰੂਆਤ ਕੀਤੀ ਹੈ। ਇਹ ਕੇਂਦਰ ਵਿਦਿਆਰਥੀਆਂ ਨੂੰ ਨਵੀਆਂ ਤਕਨਾਲੋਜੀਆਂ ਦਾ ਵਿਹਾਰਕ ਗਿਆਨ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਵੀ ਤਿਆਰ ਕਰੇਗਾ। ਇਸ ਕੇਂਦਰ...
Read more

ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਐਬਸੈਂਟ, ਡੈੱਡ, ਡੁਪਲੀਕੇਟ ਅਤੇ ਸ਼ਿਫਟਡ ਵੋਟਰਾਂ ਦੀਆਂ ਸੂਚੀਆਂ ਕੀਤੀਆਂ ਸਾਂਝੀਆਂ ਏ.ਐਸ.ਡੀ.ਡੀ. ਸੂਚੀਆਂ ਵਿੱਚ ਤਰੁੱਟੀ ਦੂਰ ਕਰਵਾਉਣ ਲਈ ਤੁਰੰਤ ਸਬੰਧਤ ਬੀ.ਐਲ.ਓ. ਜਾਂ ਈ.ਆਰ.ਓ. ਨੂੰ ਸੂਚਿਤ ਕੀਤਾ ਜਾਵੇ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ.-1 ਨੂੰ ਹੋਰ ਸਰਗਰਮ ਬਣਾਉਣ ਦੀ ਕੀਤੀ ਅਪੀਲ ਮੋਗਾ, 30 ਜੁਲਾਈ:ਭਾਰਤ ਚੋਣ ਕਮਿਸ਼ਨ ਦੀਆਂ...
Read more

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਵਸ-ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਬਟਾਲਾ, 30 ਜੁਲਾਈ : ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਆਜ਼ਾਦੀ ਦਿਵਸ ਮਨਾਉਣ ਸਬੰਧੀ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਬਟਾਲਾ ਕਲੱਬ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ...
Read more
1 … 26 27 28 29 30 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.