Facebook-f Youtube X-twitter

Latest Posts

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਚੱਕ ਮਦਰੱਸਾ ਵਿਖੇ ‘ਖੇਤ ਦਿਵਸ’ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਚੱਕ ਮਦਰੱਸਾ ਵਿਖੇ ‘ਖੇਤ ਦਿਵਸ’ ਦਾ ਆਯੋਜਨਸ੍ਰੀ ਮੁਕਤਸਰ ਸਾਹਿਬ 30 ਜੁਲਾਈ                          ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਅਤੇ ਡਿਪਟੀ ਡਾਇਰੈਕਟਰ (ਕਪਾਹ) ਸ੍ਰੀ ਮੁਕਤਸਰ ਸਾਹਿਬ ਡਾ. ਚਰਨਜੀਤ ਸਿੰਘ ਦੇ...
Read more

ਨੌਜਵਾਨ ਪੀੜ੍ਹੀ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਜੋੜ ਰਹੀ ਹੈ ਪੰਜਾਬ ਸਰਕਾਰ

ਨੌਜਵਾਨ ਪੀੜ੍ਹੀ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਜੋੜ ਰਹੀ ਹੈ ਪੰਜਾਬ ਸਰਕਾਰ— ਕੋਠੇ ਅਮਨਗੜ੍ਹ ਅਤੇ ਧੂੜਕੋਟ  ਵਿੱਚ ਦਿਖਾਇਆ ਗਿਆ ਪ੍ਰੇਰਣਾਦਾਇਕ ਡਾਕੂਮੈਂਟਰੀ ਸ਼ੋਅਗਿੱਦੜਬਾਹਾ 30 ਜੁਲਾਈ                         ਪੰਜਾਬ ਸਰਕਾਰ ਵੱਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ, ਫ਼ਲਸਫ਼ੇ...
Read more

ਤ੍ਰਿਪੜੀ ਤੋਂ ਰਾਜਪੁਰਾ ਲਈ ਪੀਆਰਟੀਸੀ ਦੀ ਸਿੱਧੀ ਬੱਸ ਸੇਵਾ ਸ਼ੁਰੂ: ਚੇਅਰਮੈਨ ਹਰਪਾਲ ਜੁਨੇਜਾ-ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਤੇ ਇਲਾਕਾ ਨਿਵਾਸੀਆਂ ਨੇ ਕੀਤਾ ਮਾਨ ਸਰਕਾਰ ਦਾ  ਧੰਨਵਾਦ

ਪਟਿਆਲਾ, 30 ਜੁਲਾਈ:ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਤ੍ਰਿਪੜੀ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੱਜ ਤ੍ਰਿਪੜੀ ਤੋਂ ਰਾਜਪੁਰਾ ਲਈ ਪੀ.ਆਰ.ਟੀ.ਸੀ. ਦੀ ਨਵੀਂ ਸਿੱਧੀ ਬੱਸ ਸੇਵਾ ਨੂੰ ਹਰੀ ਝੰਡੀ ਲੋਕਾ ਨੂੰ ਸਮਰਪਿਤ ਕੀਤਾ।ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਤ੍ਰਿਪੜੀ ਅਤੇ ਸਥਾਨਕ ਲੋਕਾਂ ਵੱਲੋਂ ਤ੍ਰਿਪੜੀ ਤੋਂ ਰਾਜਪੁਰਾ ਲਈ ਸਿੱਧੀ ਬੱਸ ਸੇਵਾ ਸ਼ੁਰੂ ਕਰਨ ਦੀ...
Read more

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

-ਕਿਹਾ, 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ -ਬਾਦਸ਼ਾਹਪੁਰ ਵਿਖੇ ਘੱਗਰ ਦੇ ਕਿਨਾਰੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤੇ-ਗੋਇਲ -ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਦਾ ਕੀਤਾ ਧੰਨਵਾਦ -ਜਲ ਸਰੋਤ ਮੰਤਰੀ...
Read more

ਵਿਧਾਇਕ ਸ਼ੈਰੀ ਕਲਸੀ ਨੇ ਸ਼ਹੀਦ ਭਾਈ ਸੁੱਖਾ ਸਿੰਘ, ਸ਼ਹੀਦ ਭਾਈ ਮਹਿਤਾਬ ਸਿੰਘ ਨੂੰ ਸਮਰਪਿਤ ਮੁਹੱਲਾ ਕਲੀਨਿਕ ਦਾ ਬਟਾਲਾ ਵਾਸੀਆਂ ਦੀ ਮੌਜੂਦਗੀ ਵਿੱਚ ਉਦਘਾਟਨ ਕੀਤਾ

ਬਟਾਲਾ, 30 ਜੁਲਾਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਹੀਦ ਭਾਈ ਸੁੱਖਾ ਸਿੰਘ, ਸ਼ਹੀਦ ਭਾਈ ਮਹਿਤਾਬ ਸਿੰਘ ਨੂੰ ਸਮਰਪਿਤ ਮੁਹੱਲਾ ਕਲੀਨਿਕ ਦਾ ਬਟਾਲਾ ਵਾਸੀਆਂ ਦੀ ਮੌਜੂਦਗੀ ਵਿੱਚ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਸੀਨੀਅਰ ਆਗੂ ਪ੍ਰਦੀਪ ਕੁਮਾਰ ਅਤੇ ਐੱਸ ਐਮ ਓ ਮਨਿੰਦਰਜੀਤ ਸਿੰਘ ਵੀ ਮੌਜੂਦ ਸਨ।  ਇਸ ਮੌਕੇ ਪੱਤਰਕਾਰਾਂ ਨਾਲ...
Read more

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ: ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਡਿਪਟੀ ਡਾਇਰੈਕਟਰ (ਕਪਾਹ) ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਗੰਧੜ ਵਿਖੇ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ (Mission for Cotton Productivity) ਅਧੀਨ ਖੇਤ ਦਿਵਸ (ਫ਼ੀਲਡ ਡੇ) ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਮਨਮੀਤ ਸਿੰਘ (ਏ.ਡੀ.ਓ.) ਨੇ ਨਰਮੇ/ਕਪਾਹ ਦੀ ਫਸਲ ਵਿੱਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ (ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ) ਦੇ ਹਮਲੇ ਤੋਂ ਬਚਾਉਣ ਲਈ ਸਰਵਪੱਖੀ ਕੀਟ ਪ੍ਰਬੰਧਨ ਦੇ ਅਹਿਮ ਨੁਕਤੇ ਦੱਸੇ। ਉਨ੍ਹਾਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਨਦੀਨਾਂ ਦੀ ਸਾਫ-ਸਫਾਈ ਰੱਖਣ ਅਤੇ ਨਰਮੇ ਦੀ ਫਸਲ ਦਾ ਲਗਾਤਾਰ ਸਰਵੇਖਣ (ਨਿਰੀਖਣ) ਕਰਦੇ ਰਹਿਣ ਲਈ ਆਖਿਆ ਤਾਂ ਜੋ ਕੀੜੇ-ਮਕੌੜਿਆਂ ਦਾ ਖਾਸ ਧਿਆਨ ਰੱਖਿਆ ਜਾ ਸਕੇ। ਉਨ੍ਹਾਂ ਨੇ ਜ਼ੋਰ ਦੇ ਕੇ ਸਲਾਹ ਦਿੱਤੀ ਕਿ ਖੇਤਾਂ ਵਿੱਚ ਪੀ.ਏ.ਯੂ. (PAU) ਵੱਲੋਂ ਸਿਫਾਰਸ਼ ਕੀਤੀਆਂ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦਾ ਹੀ ਸਪ੍ਰੇਅ ਕੀਤਾ ਜਾਵੇ। ਸ੍ਰੀਮਤੀ ਏਕਮਦੀਪ ਕੌਰ ਏ.ਐਸ.ਆਈ ਵੱਲੋਂ ਮਹਿਕਮੇ ਦੀਆਂ ਚੱਲ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਉਹ ਬਾਜ਼ਾਰ ਵਿੱਚੋਂ ਕੋਈ ਵੀ ਬੀਜ, ਖਾਦ ਜਾਂ ਖੇਤੀ ਦਵਾਈਆਂ (ਇਨਪੁੱਟਸ) ਖਰੀਦਣ ਸਮੇਂ ਦੁਕਾਨਦਾਰ ਤੋਂ ਉਸ ਦਾ ਪੱਕਾ ਬਿੱਲ ਜ਼ਰੂਰ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਅਤੇ ਫਾਰਮਰ ਰਜਿਸਟਰੀ ਕਰਵਾਉਣ ਦੀ ਪ੍ਰਕਿਰਿਆ ਬਾਰੇ ਵੀ ਜਾਗਰੂਕ ਕੀਤਾ। ਅੰਤ ਵਿੱਚ ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਪਿੰਡ ਗੰਧੜ ਦੇ ਸਰਪੰਚ ਅੰਗਰੇਜ ਸਿੰਘ ਵੱਲੋਂ ਖੇਤ ਦਿਵਸ ਆਯੋਜਿਤ ਕਰਨ ਲਈ ਖੇਤੀਬਾੜੀ ਵਿਭਾਗ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਭਵਿੱਖ ਵਿੱਚ ਅਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਖੇਤ ਦਿਵਸ ਦਾ ਸਾਰਾ ਸੁਚੱਜਾ ਪ੍ਰਬੰਧ ਗਗਨਦੀਪ ਸਿੰਘ (ਸਹਾਇਕ ਟੈਕਨਾਲੋਜੀ ਮੈਨੇਜਰ) ਅਤੇ ਅਮਨਦੀਪ ਸਿੰਘ ਸੇਵਾਦਾਰ ਵੱਲੋਂ ਕੀਤਾ ਗਿਆ। ਇਸ ਮੌਕੇ ਪਿੰਡ ਗੰਧੜ ਦੇ ਸਰਪੰਚ ਅੰਗਰੇਜ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ
Read more

ਕਾਠਮਾਠੀ, ਕੌਲੀ ਬਲਾਕ, ਪਟਿਆਲਾ ‘ਚ ਮੋਤੀਆ ਬਿੰਦ ਜਾਂਚ ਕੈਂਪ ਲਗਾਏ ਗਏ

ਪਟਿਆਲਾ 29 ਜੁਲਾਈ: ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ, ਐਸ ਐਮ ਓ ਗੁਰਪ੍ਰੀਤ ਸਿੰਘ ਨਾਗਰਾ, ਆਈ ਸਰਜਨ ਡਾ. ਕਤਯਾਨੀ ਅਤੇ ਅਪਥਾਲਮਿਕ ਅਫਸਰ ਸੁਸ਼ਮਾ ਦੀ ਅਗਵਾਈ ਹੇਠ ਚਲਾਈ ਗਈ। ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਅਧੀਨ ਮੋਤੀਆ ਬਿੰਦ ਜਾਂਚ ਕੈਂਪ ਲਗਾਏ...
Read more

ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਮੰਦਿਰ ਦੇ ਨਵ-ਨਿਰਮਾਣ ਕਾਰਜਾਂ ਦਾ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਲਿਆ ਜਾਇਜ਼ਾ ਪਟਿਆਲਾ, 29 ਜੁਲਾਈ: ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਊਰਜਾ ਮੰਤਰੀ ਸ੍ਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਜੀ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ...
Read more

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਅੰਕ ਕਾਨੂੰਨਗੋ ਨੇ ਪਿੰਡ ਭਿੰਡਰ ਕਲਾਂ ਤੇ ਬਿਲਾਸਪੁਰ ਦਾ ਕੀਤਾ ਦੌਰਾ

ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਦਿੱਤੀਆਂ ਹਦਾਇਤਾਂ ਮੋਗਾ, 29 ਜੁਲਾਈ:ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਅੰਕ ਕਾਨੂੰਨਗੋ ਨੇ ਅੱਜ ਜ਼ਿਲ੍ਹਾ ਮੋਗਾ ਦੇ ਪਿੰਡ ਭਿੰਡਰ ਕਲਾਂ ਤੇ ਬਿਲਾਸਪੁਰ (ਨਿਹਾਲ ਸਿੰਘ ਵਾਲਾ) ਦਾ ਦੌਰਾ ਕਰਕੇ ਸਥਾਨਕ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ...
Read more

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 4 ਵਿੱਚ ਵਿਕਾਸ ਕਾਰਜ ਕਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 4 ਵਿੱਚ ਵਿਕਾਸ ਕਾਰਜ ਕਾਰੀ ਬਟਾਲਾ, 29 ਜੁਲਾਈ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਇਹ...
Read more
1 … 27 28 29 30 31 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.