Facebook-f Youtube X-twitter

Latest Posts

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...
Read more

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...
Read more

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...
Read more

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...
Read more

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...
Read more

ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ

ਪਟਿਆਲਾ:- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਕਲਿਆਣ ਵਿਖੇ ਮੁੱਖ ਮੰਤਰੀ ਖੇਡ ਗਰਾਊਂਡ ਵਿੱਚ ਵਾਲੀਬਾਲ ਦੇ ਮੈਚ ਕਰਵਾਏ ਗਏ। ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਸਬੰਧੀ...
Read more

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ (VDCs) ਦੇ ਮੈਂਬਰਾਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗਾਂ, ਪਿੰਡਾਂ ਵਿੱਚ ਨਸ਼ਿਆਂ ਦੀ ਸਥਿਤੀ ਦਾ ਲਿਆ ਜਾ ਰਿਹਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ. ਦੀ ਰਹਿਨੁਮਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਲੇਜ ਡਿਫੈਂਸ ਕਮੇਟੀਆਂ (VDCs) ਦੇ ਮੈਂਬਰਾਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗਾਂ ਕੀਤੀਆਂ ਗਈਆਂ।...
Read more

ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਕਰਨ ਗੁਰੇਜ਼- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਪਰਾਲੀ ਅਤੇ ਪਰਾਲੀ ਦੀ ਰਹਿੰਦ-ਖੁੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸਵੱਛਤਾ ਬਣਾਈ ਰੱਖਣ ਵਿੱਚ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ। ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ...
Read more

ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 8.50 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ

7,94,614.04 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ...
Read more

3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ: ਲਾਲ ਚੰਦ ਕਟਾਰੂਚੱਕ

ਝੋਨੇ ਦੀ ਆਮਦ 173 ਐੱਲ.ਐੱਮ.ਟੀ. ਤੋਂ ਪਾਰ, ਖ਼ਰੀਦ 169 ਐੱਲ.ਐੱਮ.ਟੀ. ਤੋਂ ਵੱਧ: ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ 128 ਐੱਲ.ਐੱਮ.ਟੀ. ਤੋਂ ਵੱਧ ਝੋਨੇ ਦੀ ਚੁਕਾਈ ਚੰਡੀਗੜ੍ਹ:- ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਨੇ ਇੱਕ ਹੋਰ ਵੱਡਾ ਮੀਲ ਪੱਥਰ ਪਾਰ ਕਰ ਲਿਆ...
Read more
1 2 3 4 5 … 111

Trending

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

15 ਤੋਂ 30 ਸਾਲ ਦੀ ਉਮਰ ਦੇ ਪੰਜਾਬ ਦੇ ਨੌਜਵਾਨ ਇਸ ਕੁਇਜ਼ ਵਿੱਚ ਹਿੱਸਾ ਲੈਣ ਦੇ ਯੋਗ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ ਹੋਣ; ਉਨ੍ਹਾਂ ਦੀ ਸਫ਼ਲਤਾ ਹੀ ਪੰਜਾਬ ਦੀ ਅਸਲ ਤਰੱਕੀ ਹੈ ਅਤੇ ਸਾਡੀ ਸਰਕਾਰ ਹਰ ਕਦਮ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਖੜ੍ਹੀ ਹੈ: ਮੁੱਖ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ ਚੰਡੀਗੜ੍ਹ:- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ,...

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.