Facebook-f Youtube X-twitter

Latest Posts

ਐੱਲ.ਈ.ਡੀ. ਸਕ੍ਰੀਨ ‘ਤੇ ਦਿਖਾਈ ਗਈ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਦਸਤਾਵੇਜ਼ੀ

ਬਟਾਲਾ, 29 ਜੁਲਾਈ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਵਿਸ਼ੇਸ਼ ਦਸਤਾਵੇਜ਼ੀ ਮੁਹਿੰਮ ਨੂੰ ਪਿੰਡ ਪੱਧਰ ‘ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਉਪਰਾਲੇ ਦਾ ਮਕਸਦ ਗੁਰੂ ਸਾਹਿਬ ਦੇ ਪਵਿੱਤਰ ਜੀਵਨ, ਸਮਾਜਿਕ ਬਰਾਬਰੀ, ਮਨੁੱਖਤਾ ਅਤੇ ਭਾਈਚਾਰੇ ਦੇ ਮਹਾਨ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ,...
Read more

ਫਸਲੀ ਮਸ਼ੀਨਾਂ ‘ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ- ਡਾ. ਸ਼ਾਹਬਾਜ ਸਿੰਘ ਚੀਮਾ

ਬਟਾਲਾ, 29 ਜੁਲਾਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ, ਗੁਰਦਾਸਪੁਰ ਡਾ. ਸ਼ਾਹਬਾਜ਼  ਸਿੰਘ ਚੀਮਾ ਨੇ ਦੱਸਿਆ ਕਿ ਕਿਸਾਨ ਵਿਭਾਗ ਦੇ ਪੋਰਟਲ ਰਾਹੀਂ 3 ਅਗਸਤ, 2026 ਸ਼ਾਮ 5:00...
Read more

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

-ਜਲ ਸਰੋਤ ਮੰਤਰੀ ਬਰਿੰਦਰ ਗੋਇਲ ਤੇ ਵਿਧਾਇਕ ਗੁਰਲਾਲ ਘਨੌਰ ਵੱਲੋਂ 26.73 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ-ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਪੰਜਾਬ ਨੂੰ ਬਚਾਉਣ ਦਾ ਕੰਮ ਕੀਤਾ – ਬਰਿੰਦਰ ਗੋਇਲ-ਕਿਹਾ, ਹੜ੍ਹਾਂ ਤੋਂ ਬਚਾਅ ਲਈ ਰਾਜ ਭਰ ‘ਚ 450 ਕਰੋੜ ਰੁਪਏ ਖਰਚ ਕੀਤੇ-ਹੁਣ ਘਨੌਰ ਹਲਕੇ ‘ਚ 16,932...
Read more

ਭੋਏਪੁਰ ਤੇ ਅੰਮੀਵਾਲਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਦਾ ਦਿਖਾਈ

ਭੋਏਪੁਰ ਤੇ ਅੰਮੀਵਾਲਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਦਾ ਦਿਖਾਈਮੋਗਾ, 28 ਜੁਲਾਈ:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਮੀਰ ਧਾਰਮਿਕ ਅਤੇ ਸਮਾਜਿਕ ਵਿਰਸੇ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਮੋਗਾ ਦੇ ਪਿੰਡ ਭੋਏਪੁਰ ਤੇ ਅੰਮੀਵਾਲਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ...
Read more

ਸੰਪੂਰਨ ਯੁਵਾ ਨਸ਼ਾ-ਮੁਕਤੀ ਅਤੇ ਪੁਨਰਵਾਸ ਮੁਹਿੰਮ ਤਹਿਤ ਬਣਾਈ ਗਈ ਜ਼ਿਲ੍ਹਾ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਆਯੋਜਿਤ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਕੀਤੀ ਵਿਚਾਰ ਚਰਚਾਮੋਗਾ, 29 ਜੁਲਾਈ,ਸ਼੍ਰੀਮਤੀ ਨੀਲਮ ਅਰੋੜਾ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਪ੍ਰਧਾਨਗੀ ਹੇਠ ਪੰਜਾਬ ਲੀਗਲ ਸਰਵਿਸਜ਼ ਅਥਾਰਟੀ, ਐੱਸ.ਏ.ਐੱਸ ਨਗਰ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਸੰਪੂਰਨ ਯੁਵਾ ਨਸ਼ਾ-ਮੁਕਤੀ ਅਤੇ ਪੁਨਰਵਾਸ ਮੁਹਿੰਮ” ਦੇ ਸਬੰਧ ਵਿੱਚ ਬਣਾਈ ਗਈ...
Read more

ਪੰਜਾਬ ‘ਚ ਵੰਡਪਾਊ ਤਾਕਤਾਂ ਕਦੇ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬ ਦੀ ਧਰਤੀ ਉੱਤੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਪੁੰਗਰ ਸਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ, ਕੌਮੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੇ ਹੋਏ...
Read more

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਐੱਸਸੀ/ਐੱਸਟੀ ਉੱਦਮੀਆਂ ਨੂੰ 1,418 ਕਰਜ਼ੇ ਮਨਜ਼ੂਰ ਕੀਤੇ, ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਸ਼ੋਭਾ ਕਰੰਦਲਾਜੇ ਨੇ ਦੱਸਿਆ

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ਵਿੱਚ ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ ਐੱਸਸੀ/ਐੱਸਟੀ ਵਰਗ ਲਈ ਕਰਜ਼ਿਆਂ ਦਾ ਮੁੱਦਾ ਚੁੱਕਿਆ ਕੇਂਦਰ ਸਰਕਾਰ ਦੀ ਸਕੀਮ ਐੱਸਸੀ/ਐੱਸਟੀ ਉੱਦਮੀਆਂ ਦੀ ਅਗਵਾਈ...
Read more

12 ਸਤੰਬਰ ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਅਤੇ ਪ੍ਰਚਾਰ ਮੁਹਿੰਮ ਤੇਜ਼

ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਵੱਲੋਂ ਡਿਪਟੀ ਕਮਿਸ਼ਨਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਨਾਲ ਡੀ ਐਲ ਐਸ ਏ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੀਤਾ ਵਿਚਾਰ ਵਟਾਂਦਰਾ ਮੋਗਾ, 28 ਜੁਲਾਈ: ਪੰਜਾਬ ਰਾਜ...
Read more

ਡਾ. ਅਰਸ਼ਦੀਪ ਸਿੰਘ ਵਲੋਂ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਡੀ.ਐੱਸ.ਪੀ , ਐੱਸ ਐੱਚ ਓਜ਼ ਅਤੇ ਚੌਂਕੀ ਇੰਚਾਰਜਾਂ ਨਾਲ ਮੀਟਿੰਗ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 28 ਜੁਲਾਈ (   ) ਡਾ. ਅਰਸ਼ਦੀਪ ਸਿੰਘ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ ਵਲੋਂ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੀ ਨਸ਼ਾ ਮੁਕਤੀ ਟੀਮ ਨਾਲ ਪੁਲਿਸ ਪ੍ਰਸ਼ਾਸ਼ਨ ਦੇ ਸਾਰੇ ਅਧਿਕਾਰੀਆ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ‘ਯੁੱਧ ਨਸ਼ੇ ਵਿਰੁੱਧ’ ਮੁਹਿਮ ਨੂੰ ਹੋਰ ਤੇਜ਼ ਕਰਨ ਲਈ ਡੀ.ਐੱਸ.ਪੀ ,ਸਮੂਹ ਐੱਸ ਐੱਚ ਓਜ਼ ਅਤੇ ਚੌਂਕੀ...
Read more
1 … 28 29 30 31 32 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.