Facebook-f Youtube X-twitter

Latest Posts

ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਸਕੂਲ ਬੈਗ ਵੰਡੇ

ਬਟਾਲਾ, 28 ਜੁਲਾਈ (   ) ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਸਕੂਲ ਆਫ਼ ਐਮੀਨੈਂਸ, ਧਰਮਪੁਰਾ ਕਲੋਨੀ, ਬਟਾਲਾ ਵਿਖੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਇਸ ਮੌਕੇ ਬੱਚਿਆਂ...
Read more

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਰਾਜਪੁਰਾ ਤੇ ਘਨੌਰ ਸਿਵਿਲ ਹਸਪਤਾਲਾਂ ਦਾ ਅਚਨਚੇਤ ਦੌਰਾ

ਰਾਜਪੁਰਾ, 28 ਜੁਲਾਈ : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਰਾਜਪੁਰਾ ਅਤੇ ਘਨੌਰ ਦੇ ਸਿਵਿਲ ਹਸਪਤਾਲਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕਰਕੇ ਸਰਕਾਰੀ ਸਹੂਲਤਾਂ ਦਾ ਫੀਡਬੈਕ ਲਿਆ।ਦੌਰੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਿੰਦਰਜੀਤ ਸਿੰਘ ਵਿੱਕੀ...
Read more

ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਲੋਕ ਅਦਾਲਤ ਨਾਲ ਲੰਬੇ ਸਮੇਂ ਤੋਂ ਪੈਂਡਿੰਗ ਪਏ ਕੇਸਾਂ ਦਾ ਜਲਦ ਹੋਵੇਗਾ ਨਿਪਟਾਰਾ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮਲੋਟ/ਸ੍ਰੀ ਮੁਕਤਸਰ ਸਾਹਿਬ, 28 ਜੁਲਾਈ: ਸ੍ਰੀਮਤੀ ਰਾਜ ਲਾਲੀ ਗਿੱਲ ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਕੰਪਿਊਟਰ ਰਿਸੋਰਸ ਸੈਂਟਰ ਨੇੜੇ ਮਿਮਿਟ ਕਾਲਜ, ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ...
Read more

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਖੁਜਾਲਾ ਵਿਖੇ ਜਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 28 ਜੁਲਾਈ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਖੁਜਾਲਾ ਵਿਖੇ ਲੋਕ ਮਿਲਣੀ ਦੌਰਾਨ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ| ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ...
Read more

-ਵਿਸ਼ੇਸ਼ ਗਹਿਰੀ ਸੁਧਾਈ 2026-

ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ ਦੇ ਕੰਮ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਸ਼ਿਫਟਡ, ਡੈਡ, ਐਬਸੈਂਟ ਵੋਟਰਾਂ ਦੀ ਜਿਆਦਾ ਗਿਣਤੀ ਵਾਲੇ ਵਾਰਡਾਂ ਦਾ ਦੌਰਾ ਲੋਕਾਂ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ ਦੇ ਪ੍ਰਕਿਰਿਆ ਉਪਰ ਤਸੱਲੀ ਦਾ ਪ੍ਰਗਟਾਵਾ ਮੋਗਾ 28 ਜੁਲਾਈਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਸ਼ਿਫਟਡ, ਡੈਡ, ਐਬਸੈਂਟ ਵੋਟਰਾਂ ਦੀ ਜ਼ਿਆਦਾ...
Read more

ਸ਼ੇਰਪੁਰ ਤਾਇਬਾਂ ਅਤੇ ਸ਼ੇਰਪੁਰ ਖੁਰਦ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਦਿਖਾਈ

ਪੰਜਾਬ ਸਰਕਾਰ ਵੱਲੋਂ ਮਹਾਨ ਸੰਤਾਂ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲਾ ਮੋਗਾ, 28 ਜੁਲਾਈ:ਪੰਜਾਬ ਸਰਕਾਰ ਵੱਲੋਂ ਮਹਾਨ ਸੰਤਾਂ, ਗੁਰੂਆਂ ਅਤੇ ਭਗਤਾਂ ਦੀਆਂ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਪਿੰਡ ਸ਼ੇਰਪੁਰ ਤਾਇਬਾਂ ਅਤੇ ਸ਼ੇਰਪੁਰ ਖੁਰਦ ਵਿਖੇ ਸ਼੍ਰੀ ਗੁਰੂ ਰਵਿਦਾਸ...
Read more

ਗਣਤੰਤਰ ਦਿਵਸ-2027 ਮੌਕੇ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਅਵਾਰਡਾਂ ਲਈ ਅਰਜ਼ੀਆਂ/ਨਾਮਜ਼ਦਗੀਆਂ ਦੀ ਮੰਗ

ਯੋਗ ਅਤੇ ਵਿਲੱਖਣ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਨਾਮਜ਼ਦਗੀਆਂ ਭੇਜਣ ਦੀ ਅਪੀਲ – ਡਿਪਟੀ ਕਮਿਸ਼ਨਰ ਅਰਜੀਆਂ ਦੇਣ ਦੀ ਆਖਰੀ ਮਿਤੀ 31 ਜੁਲਾਈ ਮੋਗਾ, 28 ਜੁਲਾਈ:ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਗਣਤੰਤਰ ਦਿਵਸ-2027 ਮੌਕੇ ਐਲਾਨੇ ਜਾਣ ਵਾਲੇ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਅਵਾਰਡਾਂ...
Read more

ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 28 ਜੁਲਾਈ ਤੋਂ 30 ਜੁਲਾਈ ਤੱਕ ਮਲੋਟ ਵਿੱਚ ਸਮਾਗਮਾਂ ਦਾ ਆਯੋਜਨ

ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 28 ਜੁਲਾਈ ਤੋਂ 30 ਜੁਲਾਈ ਤੱਕ ਮਲੋਟ ਵਿੱਚ ਸਮਾਗਮਾਂ ਦਾ ਆਯੋਜਨਸ੍ਰੀ ਮੁਕਤਸਰ ਸਾਹਿਬ, 27 ਜੁਲਾਈਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀਮਤੀ ਰਾਜ ਲਾਲੀ ਗਿੱਲ ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 28 ਜੁਲਾਈ ਤੋਂ 30 ਜੁਲਾਈ ਤੱਕ ਮਲੋਟ ਵਿੱਚ ਸਮਾਗਮ ਆਯੋਜਿਤ ਕੀਤੇ...
Read more

ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ

ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ: ਸਹਾਇਕ ਕਮਿਸ਼ਨਰ ਪਟਿਆਲਾ, 27 ਜੁਲਾਈ: ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਪਟਿਆਲਾ ਦੇ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਮੀਟਿੰਗ...
Read more

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ— ਬਾਦੀਆਂ,ਬਬਾਨੀਆਂ ਅਤੇ ਰੁਖਾਲਾ ਵਿੱਚ ਦਿਖਾਇਆ ਗਿਆ ਪ੍ਰੇਰਣਾਦਾਇਕ ਡਾਕੂਮੈਂਟਰੀ ਸ਼ੋਅਗਿੱਦੜਬਾਹਾ 27 ਜੁਲਾਈਪੰਜਾਬ ਸਰਕਾਰ ਵੱਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ...
Read more
1 … 29 30 31 32 33 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.