Facebook-f Youtube X-twitter

Latest Posts

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ ਸਕੂਲਾਂ ਵਾਲੀਆਂ ਲਿੰਕ ਸੜਕਾਂ ਉਪਰੋਂ ਸਕੂਲ ਲੱਗਣ ਤੇ ਛੁੱਟੀ ਦੌਰਾਨ ਟਿੱਪਰਾਂ ਦੇ ਲੰਘਣ ʻਤੇ ਪਾਬੰਦੀ

-ਸਕੂਲੀ ਬੱਚਿਆਂ ਨੂੰ ਸੜਕ ਦੁਰਘਟਨਾਵਾਂ ਤੋਂ ਬਚਾਉਣ ਲਈ ਕੀਤੇ ਪਾਬੰਦੀ ਆਦੇਸ਼ ਜਾਰੀ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ, 27 ਜੁਲਾਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਗਾਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਜਿਹਨਾਂ ਲਿੰਕ ਸੜਕਾਂ ਉੱਪਰ ਸਕੂਲ ਸਥਿਤ ਹਨ, ਉਹਨਾਂ ਸਕੂਲਾਂ ਦੇ ਸਵੇਰੇ ਲੱਗਣ ਦੇ...
Read more

ਪੀ.ਐਚ.ਡੀ.ਸੀ.ਸੀ.ਆਈ. ਅਤੇ ਪੀ.ਐਫ.ਆਰ.ਡੀ. ਨੇ ਪਠਾਨਕੋਟ ਵਿੱਚ ਕੀਤਾ ਐੱਨ.ਪੀ.ਐੱਸ. ਜਾਗਰੂਕਤਾ ਸੈਸ਼ਨ ਦਾ ਆਯੋਜਨ

ਪਠਾਨਕੋਟ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਸਟੇਟ ਚੈਪਟਰ ਨੇ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ (ਪੀਐਫਆਰਡੀ) ਅਤੇ ਵਪਾਰ ਮੰਡਲ, ਪਠਾਨਕੋਟ ਦੇ ਸਹਿਯੋਗ ਨਾਲ ਨੈਸ਼ਨਲ ਪੈਨਸ਼ਨ ਸਿਸਟਮ- ਐਮਐਸਐਮਈ ਕਰਮਚਾਰੀਆਂ ਲਈ ਸੁਰੱਖਿਅਤ ਭਵਿੱਖ ਦਾ ਨਿਰਮਾਣ ਬਾਰੇ ਇੱਕ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ। ਇਸ ਸਮਾਗਮ ਦਾ ਉਦੇਸ਼ ਸਥਾਨਕ ਕਾਰੋਬਾਰੀ ਆਗੂਆਂ ਅਤੇ ਐਮਐਸਐਮਈਜ਼ ਵਿੱਚ ਰਿਟਾਇਰਮੈਂਟ ਪਲਾਨਿੰਗ,...
Read more

ਬਲਬੀਰ ਸਿੰਘ ਪਨੂੰ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਲਬੀਰ ਸਿੰਘ ਪਨੂੰ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਲੀਵਾਲ/ਬਟਾਲਾ , 27 ਜੁਲਾਈ ਅੱਜ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਆਮ ਆਦਮੀ ਪਾਰਟੀ ਦਫ਼ਤਰ , ਅਲੀਵਾਲ ਵਿਖੇ ਆਂਗਣਵਾੜੀ ਵਰਕਰਾਂ ਨੂੰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵਲੋਂ ਨਿਯੁਕਤੀ ਪੱਤਰ ਸੌਂਪ ਕੇ ਉਨ੍ਹਾਂ ਦੀ ਜ਼ਿੰਦਗੀ ਦੀ ਨਵੀਂ ਪਾਰੀ ਦੀ ਸ਼ੁਰੂਆਤ ’ਤੇ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ...
Read more

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ— ਆਈ.ਐਸ.ਆਈ. ਸਮਰਥਨ ਵਾਲੇ ਬੀ.ਕੇ.ਆਈ. ਅੱਤਵਾਦੀ ਮਾਡਿਊਲ ਨੂੰ ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ: ਡੀ.ਜੀ.ਪੀ. ਗੌਰਵ ਯਾਦਵ— ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਦੀ ਬਰਾਮਦਗੀ ਦਰਸਾਉਂਦੀ ਹੈ ਕਿ ਅੱਤਵਾਦੀ ਮਾਡਿਊਲ ਦਾ ਉਦੇਸ਼ ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨਾ ਸੀ

ਚੰਡੀਗੜ੍ਹ/ਜਲੰਧਰ, 26 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਲੰਧਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਆਈ.ਐਸ.ਆਈ. ਦੇ ਸਮਰਥਨ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ...
Read more

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ; ਕਿਹਾ- ਉਨ੍ਹਾਂ ਦੀ ਅਦੁੱਤੀ ਸ਼ਹਾਦਤ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ

ਚੰਡੀਗੜ੍ਹ, 26 ਜੁਲਾਈ ਕਾਰਗਿਲ ਵਿਜੈ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਜਵਾਨਾਂ ਦੀ ਬੇਮਿਸਾਲ ਬਹਾਦਰੀ, ਦਲੇਰੀ ਅਤੇ ਲਾਮਿਸਾਲ ਸੇਵਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।...
Read more

ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: ‘ਅਸ਼ੀਰਵਾਦ ਸਕੀਮ’ ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ

ਸੂਬੇ ਦੇ 19 ਜ਼ਿਲ੍ਹਿਆਂ ਦੇ 5,492 ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਮਿਲੇਗਾ ਸਿੱਧਾ ਆਰਥਿਕ ਲਾਭ: ਡਾ. ਬਲਜੀਤ ਕੌਰ ਡੀ.ਬੀ.ਟੀ. (DBT) ਪ੍ਰਣਾਲੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਸਿੱਧੀ ਟ੍ਰਾਂਸਫਰ ਹੋਵੇਗੀ ₹51,000 ਦੀ ਅਸ਼ੀਰਵਾਦ ਰਾਸ਼ੀ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਸਰਵਪੱਖੀ ਵਿਕਾਸ ਅਤੇ ਸ਼ਕਤੀਕਰਨ ਲਈ ਪੰਜਾਬ ਸਰਕਾਰ ਵਚਨਬੱਧ ਚੰਡੀਗੜ੍ਹ, 26 ਜੁਲਾਈ: ਲੋੜਵੰਦ ਅਤੇ ਆਰਥਿਕ ਤੌਰ ‘ਤੇ...
Read more

ਬਲਬੀਰ ਸਿੰਘ ਪਨੂੰ ਨੇ ਪਿੰਡ ਭਾਰਥਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਲਬੀਰ ਸਿੰਘ ਪਨੂੰ ਨੇ ਪਿੰਡ ਭਾਰਥਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਫਤਿਹਗੜ੍ਹ ਚੂੜੀਆਂ/ਬਟਾਲਾ, 26 ਜੁਲਾਈ ਪੰਜਾਬ ਦੇ ਹਰ ਘਰ ਤੱਕ ਸੰਤੁਲਿਤ ਆਹਾਰ ਪਹੁੰਚਾਉਣ ਦੇ ਮਕਸਦ ਦੇ ਨਾਲ ਮਾਨ ਸਰਕਾਰ ਦੇ ਵੱਲੋਂ ਲਗਾਤਾਰ ਮਿਹਨਤ ਜਾਰੀ ਹੈ। ਇਸੇ ਲੜੀ ਦੇ ਤਹਿਤ ਮਾਨ ਸਰਕਾਰ ਦੇ ਵੱਲੋਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਭਾਰਥਵਾਲ ਦੇ ਵਿੱਚ ਹਲਕਾ ਇੰਚਾਰਜ...
Read more

ਪਿੰਡ ਬੰਮਣਾ ਤੇ ਬਸਤੀ ਬੰਮਣਾ ‘ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ

ਸਮਾਣਾ , 24 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਸਮਾਣਾ ਬਲਾਕ ਦੇ ਪਿੰਡ ਬੰਮਣਾ ਅਤੇ ਬਸਤੀ ਬੰਮਣਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ...
Read more

ਵਿਧਾਇਕ ਸ਼ੈਰੀ ਕਲਸੀ ਨੇ ਲੋੜਵੰਦ ਲੋਕਾਂ ਦੀ ਬਾਂਹ ਫੜੀ,  ਲੋੜਵੰਦ ਕੱਚੇ ਮਕਾਨਾਂ ਦੇ ਪਰਿਵਾਰ ਵਾਲਿਆਂ ਨੂੰ ਆਰਥਿਕ ਸਹਾਇਤਾ ਵੰਡੀ

ਬਟਾਲਾ, 24 ਜੁਲਾਈ (    )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਅੱਜ ਲੋੜਵੰਦ ਕੱਚੇ ਮਕਾਨਾਂ ਵਾਲੇ ਪਰਿਵਾਰਾਂ ਦੀ ਬਾਂਹ ਫੜਦਿਆਂ ਆਰਥਿਕ ਸਹਾਇਤਾ ਵੰਡੀ ਗਈ। ਇਸ ਮੌਕੇ ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ  ਦੇ ਚੇਅਰਮੈਨ ਜੋਬਨ ਰੰਧਾਵਾ ਅਤੇ ਮੇਅਰ ਨਗਰ ਨਿਗਮ ਬਟਾਲਾ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ...
Read more

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾਡਾਕੂਮੈਂਟਰੀ ਸ਼ੋਅ ਰਾਹੀਂ ਦਰਸ਼ਕਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ਦੋਦਾ / ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ 24 ਜੁਲਾਈਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਗਿੱਦੜਬਾਹਾ ਵਿਧਾਨ...
Read more
1 … 30 31 32 33 34 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.