Facebook-f Youtube X-twitter

Latest Posts

ਕੈਬਨਿਟ ਮੰਤਰੀ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਕੀਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਕੀਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰਲੰਬੀ/ਮਲੋਟ/ਸ੍ਰੀ ਮੁਕਤਸਰ ਸਾਹਿਬ, 24 ਜੁਲਾਈਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਅੱਜ ਵਿਧਾਨ ਸਭਾ ਹਲਕਾ ਲੰਬੀ ਵਿੱਚ  ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਨਵੀਆਂ ਭਰਤੀ ਕੀਤੀਆਂ...
Read more

ਅਰਬਨ ਅਸਟੇਟ ਦੀਆਂ ਸੀ.ਐਮ. ਦੀ ਯੋਗਸ਼ਾਲਾ ਕਲਾਸਾਂ ਨੂੰ ਭਰਵਾਂ ਹੁੰਗਾਰਾ

ਪਟਿਆਲਾ, 24 ਜੁਲਾਈ: ਸੀ.ਐਮ. ਦੀ ਯੋਗਸ਼ਾਲਾ ਤਹਿਤ ਅਰਬਨ ਅਸਟੇਟ ਫੇਸ-2 ਅਤੇ ਫੇਸ-3, ਪਟਿਆਲਾ ਵਿਖੇ ਚੱਲ ਰਹੀਆਂ ਮੁਫ਼ਤ ਯੋਗ ਕਲਾਸਾਂ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਕਲਾਸਾਂ ਵਿੱਚ ਸ਼ਾਮਲ ਹੋ ਰਹੇ ਲੋਕਾਂ ਨੇ ਦੱਸਿਆ ਕਿ ਨਿਯਮਿਤ ਯੋਗ ਅਭਿਆਸ ਨਾਲ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਕਾਫ਼ੀ ਲਾਭ ਮਿਲਿਆ ਹੈ। ਯੋਗ ਇੰਸਟ੍ਰਕਟਰ...
Read more

ਨੀਟ 2026 ਵਿੱਚ ਪਟਿਆਲਾ ਜ਼ਿਲ੍ਹੇ ਨੇ ਇਕ ਵਾਰ ਫ਼ਿਰ ਮਾਰੀ ਬਾਜ਼ੀ, ਪੰਜਾਬ ਭਰ ਵਿੱਚੋਂ ਰਿਹਾ ਮੋਹਰੀ

 ਪਟਿਆਲਾ 24 ਜੁਲਾਈ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਨੀਟ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਇੱਕ ਵਾਰ ਫਿਰ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉੱਭਰਿਆ ਹੈ। ਦੇਸ਼ ਪੱਧਰ ‘ਤੇ ਕਰਵਾਈ ਗਈ ਇਸ ਵੱਕਾਰੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ...
Read more

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

— ਦੋਸ਼ੀ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ — ਗ੍ਰਿਫਤਾਰ ਦੋਸ਼ੀ ਜੋਗਾ ਸਿੰਘ ਲੰਮੇ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ, ਸਾਲ 2002 ਵਿੱਚ ਉਸ ਵਿਰੁੱਧ ਪਹਿਲਾ ਕੇਸ ਦਰਜ ਕੀਤਾ ਗਿਆ ਸੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 23 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ...
Read more

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਸੂਬੇ ਭਰ ਦੇ 35.90 ਲੱਖ ਲਾਭਪਾਤਰੀਆਂ ਨੂੰ ਮਿਲ ਰਹੀ ਹੈ ਸਮੇਂ ਸਿਰ ਵਿੱਤੀ ਸਹਾਇਤਾ ਸਾਲ 2026-27 ਲਈ 6,131.91 ਕਰੋੜ ਰੁਪਏ ਦੇ ਬਜਟ ਨਾਲ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਨਿਰਵਿਘਨ ਵੰਡ ਯਕੀਨੀ ਮੁੱਖ ਮੰਤਰੀ ਦੀ ਜਨ-ਹਿੱਤੂ ਸੋਚ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਕਰ ਰਹੀ ਹੈ ਸਾਕਾਰ ਚੰਡੀਗੜ੍ਹ, 23 ਜੁਲਾਈ: ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ ‘ਤੇ ਕਮਜ਼ੋਰ...
Read more

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਲੁਧਿਆਣਾ ਵਿਖੇ ਉਸਾਰੀ ਅਧੀਨ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।...
Read more

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

ਭੋਪਾਲ ਵਿਖੇ ਰਾਸ਼ਟਰੀ ਕਾਨਫਰੰਸ ਵਿੱਚ ਪੀਐੱਸਐੱਫਸੀ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਨਿਊਟ੍ਰੀਸ਼ਨ ਗਾਰਡਨ, ਪੋਸ਼ਣ ਵਾਟਿਕਾਵਾਂ ਅਤੇ ਅੰਤਰ-ਵਿਭਾਗੀ ਤਾਲਮੇਲ ਨੂੰ ਕੀਤਾ ਉਜਾਗਰ ਚੰਡੀਗੜ੍ਹ, 23 ਜੁਲਾਈ: ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐੱਸਐੱਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਵੱਲੋਂ ਭੋਪਾਲ ਵਿਖੇ ਆਯੋਜਿਤ 2-ਦਿਨਾ ਰਾਸ਼ਟਰੀ ਕਾਨਫਰੰਸ ‘ਐੱਨਐੱਫਐੱਸਏ-2013: ਪ੍ਰਗਤੀ, ਚੁਣੌਤੀਆਂ ਅਤੇ ਅੱਗੇ ਦਾ ਰਸਤਾ’...
Read more

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ

•8ਵੀਂ ਜਮਾਤ ਦੇ ਵਿਦਿਆਰਥੀਆਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ; 9ਵੀਂ ਅਤੇ 10ਵੀਂ ਜਮਾਤ ਕੋਲ ਅਗਲੇ ਸੈਸ਼ਨ ਤੱਕ ਦਾ ਮਿਲਿਆ ਸਮਾਂ: ਬੈਂਸ ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ...
Read more

ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ‘ਤੇ ਜਾਰੀ

ਬਰਿੰਦਰ ਕੁਮਾਰ ਗੋਇਲ ਵੱਲੋਂ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਦੇ 83.64 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ ਪ੍ਰਾਜੈਕਟ ਤਹਿਤ 316 ਕਿਲੋਮੀਟਰ ਲੰਬੇ ਖਾਲਿਆਂ ਅਤੇ ਪਾਈਪਲਾਈਨਾਂ ਦਾ ਹੋ ਰਿਹੈ ਨਿਰਮਾਣ, 25872 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਸਿੰਚਾਈ ਦਾ ਲਾਭ ਚੰਡੀਗੜ੍ਹ/ਮੋਗਾ, 23 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...
Read more

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਦੇ ਹੱਲ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਲਈ ਸਕਾਰਾਤਮਕ ਨਤੀਜੇ ਦੇਣ ਲਈ ਸਰਗਰਮੀ ਨਾਲ ਕਾਰਜ਼ਸ਼ੀਲ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਨੇ ਸਿੱਖਿਆ, ਆਂਗਣਵਾੜੀ ਅਤੇ ਆਊਟਸੋਰਸ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਆਪਣੀ ਮੁਲਾਜ਼ਮ-ਪੱਖੀ ਵਚਨਬੱਧਤਾ ਦੁਹਰਾਈ, ਜਲਦ...
Read more
1 … 31 32 33 34 35 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.