Facebook-f Youtube X-twitter

Latest Posts

ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਜਾਰੀ : ਐਸ.ਡੀ.ਐਮ.

ਰਾਜਪੁਰਾ:-ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਰਾਜਪੁਰਾ ਰਵਿੰਦਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੀ.ਆਰ.ਐਮ. ਸਕੀਮ ਦੀ ਮੱਦ ਆਈ.ਈ.ਸੀ. ਗਤੀਵਿਧੀਆਂ ਕਰਕੇ ਕਿਸਾਨਾਂ ਨੂੰ ਪਰਾਲੀ ਦੀਆਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਹਿੱਤ ਤਹਿਸੀਲ ਰਾਜਪੁਰਾ ਦੇ ਕਿਸਾਨਾਂ ਨੂੰ ਪਿੰਡ ਪੱਧਰੀ ਕੈਂਪਾਂ, ਮੋਬਾਇਲ ਵੈਨ, ਨੁਕੜ ਨਾਟਕ ਅਤੇ ਸਕੂਲ ਗਤੀਵਿਧੀਆਂ...
Read more

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪਿੰਡ ਰੁੜਕੀ ਵਿਖੇ ਪਿੰਡ ਪੱਧਰੀ ਕੈਂਪ ਲਗਾਇਆ

ਪਟਿਆਲਾ:- ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਰਣਜੋਧ ਸਿੰਘ ਦੀ ਅਗਵਾਈ ਹੇਠ ਪਿੰਡ ਰੁੜਕੀ ਵਿਖੇ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਅਨੁਰਾਗ ਅੱਤਰੀ...
Read more

‘ਮਾਨ ਦੇ ਮੁਨਾਫੇ’ ਮੁਹਿੰਮ: ਵਿਧਾਇਕ ਸ਼ੈਰੀ ਕਲਸੀ ਪਿੰਡ ਡੱਲਾ ਪਹੁੰਚੇ, ਘਰ-ਘਰ ਪਹੁੰਚ ਕੇ ਲੋਕਾਂ ਨਾਲ ਕੀਤੀ ਮੁਲਾਕਾਤ

ਬਟਾਲਾ:- ਪੰਜਾਬ ਦੇ ਕਾਰਜਕਾਲ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਡੱਲਾ ਪਹੁੰਚੇ ਅਤੇ ‘ਮਾਨ ਦੇ ਮੁਨਾਫੇ’ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਲੋਕਾਂ ਨੂੰ ਮਿਲ ਰਹੇ...
Read more

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਟਲੀ ਲੇਹਲ ਵਿਖੇ ‘ਲੋਕ ਮਿਲਣੀ’ ਕਰਕੇ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦੇ ਮੁਫਤ ਇਲਾਜ ਹੈਲਥ ਕਾਰਡ ਵੰਡੇ

ਪਿੰਡ ਦੀਆ ਸਖੀਆ ਨੂੰ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨਿਤ ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਲੀਡਰ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ‘ਚ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਪਿੰਡ ਕੋਟਲੀ ਲੇਹਲ ਵਿਖੇ ‘ਲੋਕ ਮਿਲਣੀ’ ਕੀਤੀ ਗਈ ਅਤੇ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦੇ ਮੁਫਤ ਇਲਾਜ ਹੈਲਥ ਕਾਰਡ ਵੰਡੇ ਗਏ ਅਤੇ...
Read more

ਬਹਾਦਰਪੁਰ ਰਜੋਆ ਅਤੇ ਚੀਮਾ ਖੁੱਡੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲੱਗੇ

ਬਟਾਲਾ:- ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਬਹਾਦਰਪੁਰ ਰਜੋਆ ਅਤੇ ਚੀਮਾ ਖੁੱਡੀ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪ ਦੀ ਸ਼ੁਰੂਆਤ ਖੇਤੀਬਾੜੀ ਉਪਨਿਰੀਖਕ ਗੁਰਸੇਵਕ ਸਿੰਘ ਨੇ ਫਸਲਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤੀ ਅਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਕਿਹਾ ਕਿ ਸਾਡੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾਕਟਰ...
Read more

ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਬਟਾਲਾ ਪਹੁੰਚੇ, ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਮਿਲਕੇ ਭਲਾਈ ਸਕੀਮਾਂ ਦੀ ਦਿੱਤੀ ਜਾਣਕਾਰੀ

ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਸਕੀਮਾਂ ਦਾ ਬਣਦਾ ਲਾਭ ਦੇਣ ਲਈ ਕਮਿਸ਼ਨ ਵਚਨਬੱਧ- ਚੇਅਰਮੈਨ ਮਲਕੀਤ ਸਿੰਘ ਥਿੰਦ ਜ਼ਿਲ੍ਹਾ ਪੱਧਰ, ਸਬ ਡਵੀਜ਼ਨ ਪੱਧਰ ਅਤੇ ਬਲਾਕ ਪੱਧਰ ‘ਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਸਕੀਮਾਂ ਅਤੇ ਸਹੂਲਤਾਂ ਦੀ ਜਾਣਕਾਰੀ ਦੇਣ ਲਈ ਫਲੈਕਸ ਲਗਾਉਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ  ਬਟਾਲਾ:- ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ...
Read more

ਮੰਡੀ ਕਿਲਿਆਂਵਾਲੀ ਵਿਖੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਲੋਕ ਮਿਲਣੀ

ਲਾਭਪਾਤਰੀਆਂ ਨੂੰ ਵੰਡੇ 70 ਸਿਹਤ ਕਾਰਡ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਅਗਵਾਈ ਕਰਨ ਵਾਲੀ ਸਖੀਆਂ ਨੂੰ ਕੀਤਾ ਸਨਮਾਨਿਤ ਲੰਬੀ/ਸ੍ਰੀ ਮੁਕਤਸਰ ਸਾਹਿਬ:- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਦੀ ਮੰਡੀ ਕਿੱਲਿਆਂਵਾਲੀ ਵਿਖੇ ਲੋਕ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀ ਕਿੱਲਿਆਂਵਾਲੀ ਵਿਕਾਸ ਦੇ ਪ੍ਰੋਜੈਕਟਾਂ ਦੇ ਨੇਪਰੇ...
Read more

ਪੰਜਾਬ ਦੀਆਂ 518 ਪ੍ਰਾਈਵੇਟ ਗਊਸ਼ਾਲਾਵਾਂ ਅਤੇ 20 ਸਰਕਾਰੀ ਗਊਸ਼ਾਲਾਵਾਂ ਦੇ 111 ਕਰੋੜ ਰੁਪਏ ਦੇ ਬਿਜਲੀ ਬਿੱਲ ਮੁਆਫ਼: ਉਪ ਚੇਅਰਮੈਨ

ਪੰਜਾਬ ਸਰਕਾਰ ਬਣੀ ਬੇਸਹਾਰਾ ਗਊਧਨ ਦਾ ਸਹਾਰਾ: ਕੀਮਤੀ ਭਗਤ ਗਊਸ਼ਾਲਾਵਾਂ ਨੂੰ ਵੰਡੇ ਗਏ ਰਜਿਸਟ੍ਰੇਸ਼ਨ ਸਰਟੀਫਿਕੇਟ ਲੰਬੀ/ਸ੍ਰੀ ਮੁਕਤਸਰ ਸਾਹਿਬ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਿੱਥੇ ਲੋਕਾਂ ਲਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉੱਥੇ ਹੀ ਬੇਜ਼ੁਬਾਨ ਅਤੇ ਬੇਸਹਾਰਾ ਗਊਧਨ ਦੀ ਰੱਖਿਆ ਲਈ ਵੀ ਲਗਤਾਰ ਯਤਨ ਕੀਤੇ ਜਾ ਰਹੇ...
Read more

ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਸੱਕਾਂਵਾਲੀ ਵਿਖੇ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ:- ਝੋਨੇ ਦੀ ਪਰਾਲੀ ਨੂੰ ਸਾੜਨ ਦੀ ਪ੍ਰਥਾ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਸੱਕਾਂਵਾਲੀ, ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ  ਵੱਲੋਂ ਕੀਤੀ ਗਈ। ਇਸ ਮੌਕੇ ਮੁੱਖ...
Read more

ਖੇਤੀਬਾੜੀ ਵਿਭਾਗ ਤਹਿਸੀਲ ਪਟਿਆਲਾ ਦੇ ਕਿਸਾਨਾਂ ਨੂੰ ਪਿੰਡ ਪੱਧਰੀ ਕੈਂਪਾਂ ਰਾਹੀਂ ਪਰਾਲੀ ਦੀ ਸੰਭਾਲ ਸਬੰਧੀ ਕਰ ਰਿਹਾ ਜਾਗਰੂਕ: ਐਸ.ਡੀ.ਐਮ.

64 ਪਿੰਡ ਪੱਧਰੀ ਅਤੇ 2 ਬਲਾਕ ਪੱਧਰੀ ਕੈਂਪ ਲਗਾਏ; ਕਰੀਬ 2000 ਅਗਾਂਹਵਧੂ ਕਿਸਾਨਾਂ ਨੇ ਕੀਤੀ ਸ਼ਮੂਲੀਅਤ ਪਟਿਆਲਾ:- ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਗੁਰਦੇਵ ਸਿੰਘ ਧੰਮ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੀ.ਆਰ.ਐਮ. ਸਕੀਮ ਦੀ ਮੱਦ ਆਈ.ਈ.ਸੀ. ਗਤੀਵਿਧੀਆਂ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ...
Read more
1 … 32 33 34 35 36 … 111

Trending

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

15 ਤੋਂ 30 ਸਾਲ ਦੀ ਉਮਰ ਦੇ ਪੰਜਾਬ ਦੇ ਨੌਜਵਾਨ ਇਸ ਕੁਇਜ਼ ਵਿੱਚ ਹਿੱਸਾ ਲੈਣ ਦੇ ਯੋਗ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ ਹੋਣ; ਉਨ੍ਹਾਂ ਦੀ ਸਫ਼ਲਤਾ ਹੀ ਪੰਜਾਬ ਦੀ ਅਸਲ ਤਰੱਕੀ ਹੈ ਅਤੇ ਸਾਡੀ ਸਰਕਾਰ ਹਰ ਕਦਮ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਖੜ੍ਹੀ ਹੈ: ਮੁੱਖ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ ਚੰਡੀਗੜ੍ਹ:- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ,...

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.