Facebook-f Youtube X-twitter

Latest Posts

ਚੇਅਰਮੈਨ ਤੇਜਿੰਦਰ ਮਹਿਤਾ ਨੇ ਮੱਛੀ ਮਾਰਕੀਟਾਂ ਦੇ ਮਾਮਲੇ ਵਿੱਚ ਦਿੱਤਾ ਦਖ਼ਲ

ਪਟਿਆਲਾ, 22 ਜੁਲਾਈ:ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਚੱਲ ਰਹੀਆਂ ਮੱਛੀ ਮਾਰਕੀਟਾਂ ਦੇ ਮਾਮਲੇ ਵਿੱਚ ਦਖ਼ਲ ਦਿੰਦਿਆਂ ਕਮਿਸ਼ਨਰ, ਨਗਰ ਨਿਗਮ ਅਤੇ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ਰਾਹੀਂ ਸ਼ਹਿਰ ਵਿਚਲੀਆਂ ਮੱਛੀ ਮਾਰਕੀਟਾਂ ਨੂੰ ਸਰਕਾਰ ਵੱਲੋਂ ਪਿੰਡ ਘਲੋੜੀ ਵਿਖੇ ਸਥਾਪਿਤ ਨਵੀਂ ਮੱਛੀ ਮੰਡੀ ਵਿੱਚ...
Read more

ਨਾਭਾ ਦੇ ਪਿੰਡਾਂ ‘ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਆਧਾਰਿਤ ਦਸਤਾਵੇਜ਼ੀ ਦਾ ਪ੍ਰਦਰਸ਼ਨ ਜਾਰੀ

ਨਾਭਾ ਦੇ ਪਿੰਡਾਂ ‘ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਆਧਾਰਿਤ ਦਸਤਾਵੇਜ਼ੀ ਦਾ ਪ੍ਰਦਰਸ਼ਨ ਜਾਰੀਨਾਭਾ , 22 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ...
Read more

ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦਾ ਨਵੀਨੀਕਰਨ ਲਈ ਨਿਰਮਾਣ ਕਾਰਜ ਹੋਣਗੇ ਜਲਦ ਸੁਰੂ- ਚੇਅਰਮੈਨ ਹਰਪਾਲ ਜੁਨੇਜਾ

ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦਾ  ਨਵੀਨੀਕਰਨ ਲਈ  ਨਿਰਮਾਣ ਕਾਰਜ ਹੋਣਗੇ ਜਲਦ ਸੁਰੂ- ਚੇਅਰਮੈਨ ਹਰਪਾਲ ਜੁਨੇਜਾ  -ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੋਰਡ ਆਫ਼ ਡਾਇਰੈਕਟਰਜ਼ ਦੀ 247ਵੀਂ ਬੈਠਕ  -ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਸਾਧਾਰਨ ਬੱਸਾਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਤੇਜ਼ ਪਟਿਆਲਾ 22 ਜੁਲਾਈ: ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ 247ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਅਹਿਮ ਮੀਟਿੰਗ...
Read more

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ*   *ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਚਲਾਈ ਗਈ – ਡੀ.ਐੱਸ.ਪੀ. (ਟਰੈਫਿਕ)*   *ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਯਕੀਨੀ ਬਣਾਉਣ ਲਈ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਗਈ*   **ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ‘ਤੇ ਇੱਕ ਈ-ਰਿਕਸ਼ਾ...
Read more

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਆਪਣੇ ਪ੍ਰਮੁੱਖ ਓਰੀਐਂਟੇਸ਼ਨ ਪ੍ਰੋਗਰਾਮ ‘ਨੈਕਸਟਜੈਨ ਨੇਕਸਸ 2026’ ਰਾਹੀਂ ਨਵੇਂ ਅਕਾਦਮਿਕ ਸੈਸ਼ਨ ਦਾ ਸ਼ਾਨਦਾਰ ਆਗਾਜ਼ ਕੀਤਾ। ਕਈ ਦਿਨਾਂ ਤੱਕ ਚੱਲੇ ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਦੇਸ਼-ਵਿਦੇਸ਼ ਦੀਆਂ ਨਾਮਵਰ ਸ਼ਖ਼ਸੀਅਤਾਂ, ਉਦਯੋਗ ਜਗਤ ਦੇ ਮਾਹਿਰਾਂ, ਡਿਪਲੋਮੈਟਸ, ਆਧਿਆਤਮਿਕ ਬੁਲਾਰਿਆਂ, ਉਦਯੋਗਪਤੀਆਂ, ਕਾਰਪੋਰੇਟ ਲੀਡਰਾਂ ਅਤੇ ਮਨੋਰੰਜਨ ਜਗਤ ਦੀਆਂ ਮਸ਼ਹੂਰ ਹਸਤੀਆਂ ਨੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੋ ਕੇ ਆਪਣੇ...
Read more

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਸਾਬਕਾ ਸੈਨਿਕਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਸਿਰਜਣ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 21 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ...
Read more

ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਇਹ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ ਮਾਨ ਸਰਕਾਰ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਹਰੇਕ ਯੋਗ ਵਿਦਿਆਰਥੀ ਤੱਕ ਵਜ਼ੀਫ਼ੇ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ...
Read more

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ

8 ਕਿਲੋਮੀਟਰ ਪਾਈਪਲਾਈਨ ਨਾਲ 767 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ, 120 ਕਿਸਾਨਾਂ ਨੂੰ ਹੋਵੇਗਾ ਸਿੱਧਾ ਲਾਭ: ਬਰਿੰਦਰ ਕੁਮਾਰ ਗੋਇਲ ਪੰਜਾਬ ਵਿੱਚ ਨਹਿਰੀ ਸਿੰਚਾਈ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ: ਜਲ ਸਰੋਤ ਮੰਤਰੀ ਚੰਡੀਗੜ੍ਹ/ਲੁਧਿਆਣਾ, 21 ਜੁਲਾਈ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜਲ ਸਰੋਤ, ਖਣਨ ਅਤੇ...
Read more
1 … 33 34 35 36 37 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.